• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪੂਰਥਲਾ 'ਚ ਮੋਬਾਈਲ ਸ਼ੋਅਰੂਮ 'ਤੇ ਤਾਬੜਤੋੜ ਫਾਇਰਰਿੰਗ , ਪੁਲਿਸ ਕਰ ਰਹੀ ਹੈ ਜਾਂਚ

कपूरथला में मोबाइल शोरूम पर चली अंधाधुंध गोलियां
10/7/2024 12:47:31 PM Ojasvi Kaushal     Kapurthala, Firing, Mobile Showroom, Firing, Gun Firing, Punjab News, Hindi News    ਕਪੂਰਥਲਾ 'ਚ ਮੋਬਾਈਲ ਸ਼ੋਅਰੂਮ 'ਤੇ ਤਾਬੜਤੋੜ ਫਾਇਰਰਿੰਗ , ਪੁਲਿਸ ਕਰ ਰਹੀ ਹੈ ਜਾਂਚ   कपूरथला में मोबाइल शोरूम पर चली अंधाधुंध गोलियां

ਕਪੂਰਥਲਾ 'ਚ ਮੋਬਾਇਲ ਸ਼ੋਅਰੂਮ 'ਤੇ ਸੋਮਵਾਰ ਨੂੰ ਬਾਈਕ ਸਵਾਰ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਹ ਘਟਨਾ ਬੱਸ ਸਟੈਂਡ ਸਵੇਰੇ 10 ਵਜੇ ਦੇ ਕਰੀਬ ਦੱਸੀ ਜਾਂਦੀ ਹੈ। ਇਸ ਦੌਰਾਨ ਸ਼ੋਅਰੂਮ ਮਾਲਕ ਟੀਨੂੰ ਨੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।

20 ਤੋਂ 25 ਗੋਲੀਆਂ ਚਲਾਈਆਂ

ਜਾਣਕਾਰੀ ਮੁਤਾਬਕ ਬਾਈਕ 'ਤੇ ਦੋ ਨੌਜਵਾਨ ਆਏ ਸਨ। ਜਿਨ੍ਹਾਂ ਨੇ ਆਉਂਦੇ ਹੀ ਫਾਇਰਿੰਗ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਸ਼ੋਅਰੂਮ 'ਤੇ ਕਰੀਬ 20 ਤੋਂ 25 ਗੋਲੀਆਂ ਚਲਾਈਆਂ। ਜਿਸ ਕਾਰਨ ਸ਼ੋਅਰੂਮ ਦੇ ਸ਼ੀਸ਼ੇ ਵੀ ਟੁੱਟ ਗਏ | ਫਿਲਹਾਲ ਕਿਸੇ ਦੇ ਵੀ ਜ਼ਖਮੀ ਹੋਣ ਦੀ ਖਬਰ ਨਹੀ ਆਈ ਹੈ |  

ਸ਼ੋਅਰੂਮ ਦੇ ਮਾਲਕ ਟੀਨੂੰ ਨੇ ਦੱਸਿਆ ਕਿ ਦੋ ਨੌਜਵਾਨਾਂ ਨੇ ਬਾਹਰ ਰੁਕ ਕੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਗੋਲੀ ਸ਼ੋਅਰੂਮ 'ਚ ਕੰਮ ਕਰਦੇ ਲੜਕੇ ਦੇ ਕੰਨ ਦੇ ਕੋਲ ਦੀ ਲੰਘ ਗਈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਸੀਸੀਟੀਵੀ ਦੇ ਆਧਾਰ 'ਤੇ ਜਾਂਚ ਕੀਤੀ ਜਾ ਰਹੀ ਹੈ।

'Kapurthala','Firing','Mobile Showroom','Firing','Gun Firing','Punjab News','Hindi News'

Please Comment Here

Similar Post You May Like

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY