• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਈਰਾਨ ਨੇ ਜੰਗਬੰਦੀ ਦੇ ਕੁਝ ਘੰਟਿਆਂ ਬਾਅਦ ਹੀ ਇਜ਼ਰਾਇਲ 'ਤੇ ਮਿਜ਼ਾਈਲਾਂ ਦਾਗੀਆਂ, ਟਰੰਪ ਨੇ ਦੋਵਾਂ ਦੇਸ਼ਾਂ 'ਚ ਸਮਝੌਤੇ ਦਾ ਕੀਤਾ ਦਾਅਵਾ

6/24/2025 10:32:18 AM Gagan Walia     ceasefire, AmericaAttacksIran , Khamenei, trump , fires missiles , Iran , Israel , breaking , Seyed Abbas Araghchi     ਈਰਾਨ ਨੇ ਜੰਗਬੰਦੀ ਦੇ ਕੁਝ ਘੰਟਿਆਂ ਬਾਅਦ ਹੀ ਇਜ਼ਰਾਇਲ 'ਤੇ ਮਿਜ਼ਾਈਲਾਂ ਦਾਗੀਆਂ, ਟਰੰਪ ਨੇ ਦੋਵਾਂ ਦੇਸ਼ਾਂ 'ਚ ਸਮਝੌਤੇ ਦਾ ਕੀਤਾ ਦਾਅਵਾ  

ਖ਼ਬਰਿਸਤਾਨ ਨੈੱਟਵਰਕ: ਈਰਾਨ ਅਤੇ ਇਜ਼ਰਾਇਲ ਦੇ ਤਣਾਅ ਅਜੇ ਵੀ ਜਾਰੀ ਹੈ | ਅਮਰੀਕਾ ਦੇ ਰਾਸ਼ਟਰਪਤੀ ਟ੍ਰੰਪ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ|ਕਿ  ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋ ਗਈ ਹੈ | ਜਦਕਿ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਇਜ਼ਰਾਈਲ ਨਾਲ ਜੰਗਬੰਦੀ ਦੀਆਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਜ਼ਰਾਈਲ ਨਾਲ ਅਜੇ ਤੱਕ ਕੋਈ ਅੰਤਿਮ ਜੰਗਬੰਦੀ ਸਮਝੌਤਾ ਨਹੀਂ ਹੋਇਆ ਹੈ। ਜੇਕਰ ਇਜ਼ਰਾਈਲ ਹਮਲੇ ਬੰਦ ਕਰ ਦਿੰਦਾ ਹੈ, ਤਾਂ ਈਰਾਨ ਵੀ ਹਮਲਾ ਨਹੀਂ ਕਰੇਗਾ।

The military operations of our powerful Armed Forces to punish Israel for its aggression continued until the very last minute, at 4am.

Together with all Iranians, I thank our brave Armed Forces who remain ready to defend our dear country until their last drop of blood, and who…

— Seyed Abbas Araghchi (@araghchi) June 24, 2025

ਈਰਾਨ ਨੇ ਇਜ਼ਰਾਇਲ 'ਤੇ ਮਿਜ਼ਾਈਲਾਂ ਦਾਗੀਆਂ

ਜੰਗਬੰਦੀ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਹੀ ਈਰਾਨ ਨੇ ਇਜ਼ਰਾਈਲ 'ਤੇ 6 ਵਾਰ ਮਿਜ਼ਾਈਲਾਂ ਨਾਲ ਹਮਲਾ ਕੀਤਾ ਹੈ। ਰਿਪੋਰਟਾਂ ਅਨੁਸਾਰ, ਬੀਅਰਸ਼ੇਬਾ ਸ਼ਹਿਰ ਵਿੱਚ ਇੱਕ ਇਮਾਰਤ 'ਤੇ ਇੱਕ ਮਿਜ਼ਾਈਲ ਡਿੱਗੀ। ਮੈਡੀਕਲ ਟੀਮ ਨੇ ਕਿਹਾ ਕਿ 3 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਕਈ ਜ਼ਖਮੀ ਹੋਏ ਹਨ।

See the visual of Beersheba Israel many people injured this attack by Iranian Ballistic missile

It's Iran says Iran never surrender it's our history.#Iran #IranIsraelConflict #IranVsIsrael #ceasefire #IsraeliranWar #Israel pic.twitter.com/gHTDzyuQw5

— Ashish Singh (@AshishSinghKiJi) June 24, 2025

ਇਜ਼ਰਾਇਲ ਡਿਫੈਂਸ ਫੋਰਸ ਨੇ X 'ਤੇ ਟਵੀਟ ਕੀਤਾ ਕਿ ਈਰਾਨ ਤੋਂ ਮਿਜ਼ਾਈਲ ਦਾਗ਼ੇ ਜਾਣ ਕਾਰਨ ਇਜ਼ਰਾਈਲ ਵਿੱਚ ਲਗਾਤਾਰ ਸਾਇਰਨ ਵੱਜ ਰਹੇ ਹਨ|  

🚨 Sirens sounding in Israel due to a missile launch from Iran 🚨

— Israel Defense Forces (@IDF) June 24, 2025

🚨For the third time in the last hour, Israelis are currently running to shelter due to another missile launch from Iran🚨

— Israel Defense Forces (@IDF) June 24, 2025

ਰਾਸ਼ਟਰਪਤੀ ਟਰੰਪ ਦਾ ਦਾਅਵਾ, 24 ਘੰਟਿਆਂ ਚ ਖਤਮ ਹੋਵੇਗੀ ਜੰਗ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ਪਲੇਟਫਾਰਮ ਟਰੂਥ ਸੋਸ਼ਲ 'ਤੇ ਪਹਿਲਾਂ ਦੋਵਾਂ ਦੇਸ਼ਾਂ 'ਚ ਜੰਗ ਬੰਦੀ ਨੂੰ ਲੈ ਕੇ ਪੋਸਟ ਸ਼ੇਅਰ ਕੀਤੀ ਸੀ| ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਇਜ਼ਰਾਈਲ ਅਤੇ ਈਰਾਨ ਜੰਗਬੰਦੀ ਸਮਝੌਤੇ 'ਤੇ ਪਹੁੰਚ ਗਏ ਹਨ। ਟਰੰਪ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, "ਇਜ਼ਰਾਈਲ ਅਤੇ ਈਰਾਨ ਵਿਚਕਾਰ ਪੂਰੀ ਤਰ੍ਹਾਂ ਸਮਝੌਤਾ ਹੋਇਆ ਹੈ ਕਿ ਪੂਰੀ ਜੰਗਬੰਦੀ ਹੋਵੇਗੀ। ਜੰਗ ਨੂੰ 12 ਘੰਟਿਆਂ ਦੇ ਅੰਦਰ ਖਤਮ ਕਰਨ 'ਤੇ ਵਿਚਾਰ ਕੀਤਾ ਜਾਵੇਗਾ।"

‘God bless the world’?

Is he King of the f’ing World now? #Trump #ceasefire #IranIsraelConflict pic.twitter.com/DKsWqQu2As

— Sunami (@suenamisu) June 23, 2025

ਜਦਕਿ ਉਸ ਤੋਂ ਬਾਅਦ ਟ੍ਰੰਪ ਨੇ ਇੱਕ ਹੋਰ ਪੋਸਟ ਪਾਈ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਇਜ਼ਰਾਈਲ ਅਤੇ ਈਰਾਨ ਦੋਵੇਂ ਉਨ੍ਹਾਂ ਕੋਲ ਸ਼ਾਂਤੀ ਦਾ ਪ੍ਰਸਤਾਵ ਲੈ ਕੇ ਆਏ ਸਨ।

 

'ceasefire','AmericaAttacksIran','Khamenei','trump','fires missiles','Iran','Israel','breaking','Seyed Abbas Araghchi'

Please Comment Here

Similar Post You May Like

  • क्या आज खत्म हो रहा है सीजफायर!

    क्या आज खत्म हो रहा है सीजफायर! इंडियन आर्मी ने दिया बड़ा बयान

  • Israel ने किया ईरान पर हमला,

    Israel ने किया ईरान पर हमला, बंद किया एयरस्पेस, इमरजेंसी की की घोषणा

Recent Post

  • ਚੰਡੀਗੜ੍ਹ ਦੀ ਸੁਖਨਾ ਝੀਲ 'ਤੇ ਦਿਸਿਆ 12 ਫੁੱਟਾ ਅਜ਼ਗਰ, ਲੋਕਾਂ 'ਚ ਮਚਿਆ ਹੜਕੰਪ, ਦੇਖੋ VIDEO ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY