• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਭੁੱਖ ਹੜਤਾਲ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਨਾਜ਼ੁਕ, ਸਰੀਰ ਦੀਆਂ ਕਈ ਨਸਾਂ ਹੋਈਆਂ Block

आमरण अनशन पर बैठे जगजीत डल्लेवाल की सेहत नाजुक,
2/9/2025 3:04:15 PM Raj     Jagjit Dallewal, Dallewal critical condition, Farmer News, Farmer Protest, Shambu Border, Shambu Border Protest    ਭੁੱਖ ਹੜਤਾਲ 'ਤੇ ਬੈਠੇ ਜਗਜੀਤ ਡੱਲੇਵਾਲ ਦੀ ਸਿਹਤ ਨਾਜ਼ੁਕ, ਸਰੀਰ ਦੀਆਂ ਕਈ ਨਸਾਂ ਹੋਈਆਂ Block  आमरण अनशन पर बैठे जगजीत डल्लेवाल की सेहत नाजुक,

ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਹੁਤ ਨਾਜ਼ੁਕ ਹੋ ਗਈ ਹੈ। ਉਨ੍ਹਾਂ ਦੀਆਂ ਜ਼ਿਆਦਾਤਰ ਨੜਿਆਂ ਬਲੋਕ ਹੋ ਚੁੱਕੀਆਂ ਹਨ ਅਤੇ ਡਾਕਟਰਾਂ ਨੂੰ ਡ੍ਰਿੱਪ ਲਗਾਉਣ ਵਿੱਚ ਮੁਸ਼ਕਲ ਆ ਰਹੀ ਹੈ। ਡੱਲੇਵਾਲ ਨੇ ਡਾਕਟਰੀ ਸਹਾਇਤਾ ਲੈਣੀ ਵੀ ਬੰਦ ਕਰ ਦਿੱਤੀ ਹੈ, ਜਿਸ ਕਾਰਨ ਡਾਕਟਰ ਉਸਦੀ ਸਿਹਤ ਬਾਰੇ ਚਿੰਤਤ ਹਨ।

ਡ੍ਰਿੱਪ ਲਗਾਉਣ ਲਈ ਨਹੀਂ ਮਿਲ ਰਹੀਆਂ ਨਸਾਂ 

ਡਾਕਟਰਾਂ ਅਨੁਸਾਰ ਡੱਲੇਵਾਲ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਕਿਉਂਕਿ ਉਨ੍ਹਾਂ ਨੇ ਡਾਕਟਰੀ ਸਹਾਇਤਾ ਲੈਣੀ ਬੰਦ ਕਰ ਦਿੱਤੀ ਹੈ ਅਤੇ ਸਾਨੂੰ ਡ੍ਰਿੱਪ ਲਗਾਉਣ ਵਿੱਚ ਬਹੁਤ ਮੁਸ਼ਕਲ ਆ ਰਹੀ ਹੈ। ਉਨ੍ਹਾਂ ਦੇ ਸਰੀਰ ਦੀਆਂ ਜ਼ਿਆਦਾਤਰ ਨਾੜੀਆਂ ਬੰਦ ਹਨ। ਜਿਸ ਕਾਰਨ ਉਨ੍ਹਾਂ ਦੇ ਪੈਰਾਂ ਤੇ  ਡ੍ਰਿੱਪ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

13 ਮੰਗਾਂ ਲਈ ਭੁੱਖ ਹੜਤਾਲ 'ਤੇ ਹਨ ਡੱਲੇਵਾਲ 

ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਭੁੱਖ ਹੜਤਾਲ 'ਤੇ ਹਨ। ਕਿਸਾਨ ਇਸ ਹਫ਼ਤੇ ਸ਼ੁੱਕਰਵਾਰ, 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਮੀਟਿੰਗ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਦੇ ਮੂਡ ਵਿੱਚ ਹਨ। ਅੰਦੋਲਨ ਤੋਂ ਪਹਿਲਾਂ, ਕਿਸਾਨ ਆਪਣੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ 3 ਵੱਡੀਆਂ ਮਹਾਂਪੰਚਾਇਤਾਂ ਕਰਨਗੇ।

ਮਹਾਪੰਚਾਇਤ ਦੀਆਂ ਤਿਆਰੀਆਂ ਜ਼ੋਰਾਂ 'ਤੇ 

ਮਹਾਪੰਚਾਇਤਾਂ ਦੀਆਂ ਤਿਆਰੀਆਂ ਵੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। 11, 12 ਅਤੇ 13 ਫਰਵਰੀ ਨੂੰ ਰਤਨਪੁਰਾ, ਦਾਤਾਸਿੰਘਵਾਲਾ-ਖਨੌਰੀ ਅਤੇ ਸ਼ੰਭੂ ਮੋਰਚਾ ਵਿਖੇ ਮਹਾਂਪੰਚਾਇਤਾਂ ਦਾ ਆਯੋਜਨ ਕੀਤਾ ਜਾਵੇਗਾ। ਡੱਲੇਵਾਲ ਦੀ ਅਗਵਾਈ ਹੇਠ ਚੱਲ ਰਹੇ ਅੰਦੋਲਨ ਨੂੰ ਲਗਾਤਾਰ ਸਮਰਥਨ ਮਿਲ ਰਿਹਾ ਹੈ | ਇਨ੍ਹਾਂ ਮਹਾਪੰਚਾਇਤਾਂ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ, ਕਿਸਾਨ ਆਗੂਆਂ ਦੀ ਇੱਕ ਟੀਮ ਨੇ 11 ਫਰਵਰੀ ਨੂੰ ਰਤਨਾਪੁਰਾ ਮੋਰਚਾ ਵਿਖੇ ਹੋਣ ਵਾਲੀ ਮੀਟਿੰਗ ਲਈ ਕਈ ਪਿੰਡਾਂ ਦਾ ਦੌਰਾ ਕੀਤਾ ਹੈ। 

'Jagjit Dallewal','Dallewal critical condition','Farmer News','Farmer Protest','Shambu Border','Shambu Border Protest'

Please Comment Here

Similar Post You May Like

  • अमृतसर में भी रेलवे ट्रैक से किसानों ने हटाया धरना,

    अमृतसर में भी रेलवे ट्रैक से किसानों ने हटाया धरना, CM से मीटिंग का मिला भरोसा

  • किसानों ने जालंधर पठानकोट नेशनल हाईवे पर लगाया जाम,

    किसानों ने जालंधर पठानकोट नेशनल हाईवे पर लगाया जाम, कहा- सरकार ने भद्दा मजाक किया

  • ब्यास से रवाना हुआ किसानों का बड़ा काफिला

    ब्यास से रवाना हुआ किसानों का बड़ा काफिला हरियाणा से होते हुए पहुंचेंगे दिल्ली

  • दिल्ली में भारी गाड़ियों की एंट्री बैन,

    दिल्ली में भारी गाड़ियों की एंट्री बैन, राजपुरा से ही वापिस लौट रही हैं बसें

  • किसान आंदोलन लाईव - शंभू बार्डर पर देश के बार्डर से ज्यादा कड़े प्रबंध, किसानों के लिए इन्हें तोड़ना होगा मुश्किल

    किसान आंदोलन लाईव - शंभू बार्डर पर देश के बार्डर से ज्यादा कड़े प्रबंध, किसानों के लिए इन्हें तोड़ना होगा मुश्किल बार्डर पहुंची पहली ट्राली

  • शंभू बॉर्डर पर माहौल तनावपूर्ण,

    शंभू बॉर्डर पर माहौल तनावपूर्ण, पुलिस ने फेंके आंसू गैस के गोले, एक व्यक्ति जख्मी

  • पुरानी फोटो शेयर कर किसानों को डकैत कहा,

    पुरानी फोटो शेयर कर किसानों को डकैत कहा, ट्विटर पर ट्रेंड कर कर रहा खालिस्तानी

  • किसानों का दूसरा बड़ा आंदोलन शुरू,

    किसानों का दूसरा बड़ा आंदोलन शुरू, 100 से अधिक आंसू गैस दागे, कई किसान जख्मी

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY