• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਡਿਤ ਧਿਰੇਂਦਰ ਸ਼ਾਸਤਰੀ ਦੇ ਵਿਵਾਦਿਤ ਬਿਆਨ 'ਤੇ ਜਲੰਧਰ 'ਚ ਈਸਾਈ ਭਾਈਚਾਰੇ ਨੇ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ

धीरेंद्र शास्त्री के विवादित बयान से नाराज ईसाई भाईचारा
10/23/2023 7:17:08 PM Raj     Jalandhar Christian, Baba Bageshwar, controversial statement    ਪੰਡਿਤ ਧਿਰੇਂਦਰ ਸ਼ਾਸਤਰੀ ਦੇ ਵਿਵਾਦਿਤ ਬਿਆਨ 'ਤੇ ਜਲੰਧਰ 'ਚ ਈਸਾਈ ਭਾਈਚਾਰੇ ਨੇ ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ  धीरेंद्र शास्त्री के विवादित बयान से नाराज ईसाई भाईचारा

ਬਾਗੇਸ਼ਵਰ ਧਾਮ ਦੇ ਪੰਡਿਤ ਧਿਰੇਂਦਰ ਸ਼ਾਸਤਰੀ ਦੇ ਵਿਵਾਦਤ ਬਿਆਨ ਤੋਂ ਬਾਅਦ ਜਲੰਧਰ ਦੇ ਈਸਾਈ ਭਾਈਚਾਰੇ ਨੇ ਪੁਲਸ ਕਮਿਸ਼ਨਰ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਈਸਾਈ ਭਾਈਚਾਰੇ ਨੇ ਡੀਸੀਪੀ ਜਗਮੋਹਨ ਸਿੰਘ ਨੂੰ ਮੰਗ ਪੱਤਰ ਦੇ ਕੇ ਧੀਰੇਂਦਰ ਸ਼ਾਸਤਰੀ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।

ਕਾਰਵਾਈ ਨਾ ਹੋਣ 'ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ

ਇਸ ਮੌਕੇ ਯੂਨਾਈਟਿਡ ਪਾਸਟਰਜ਼ ਆਰਗੇਨਾਈਜੇਸ਼ਨ ਦੇ ਪ੍ਰਧਾਨ ਅਸ਼ਵਨੀ ਕੁਮਾਰ ਨੇ ਕਿਹਾ ਕਿ ਧੀਰੇਂਦਰ ਸ਼ਾਸਤਰੀ ਦੇ ਵਿਵਾਦਿਤ ਬਿਆਨ ਤੋਂ ਸਾਰੇ ਈਸਾਈ ਭਰਾ ਨਾਰਾਜ਼ ਹਨ। ਅਜਿਹੀਆਂ ਗੱਲਾਂ ਕਹਿ ਕੇ ਉਹ ਸਾਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਲਈ ਉਸ ਖਿਲਾਫ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ, ਜੇਕਰ ਪੁਲਸ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਹ ਇਸ ਦਾ ਵਿਰੋਧ ਕਰਨਗੇ।

 ਇਹ ਲੋਕ ਮੌਜੂਦ ਸਨ

ਇਸ ਮੌਕੇ ਪਾਸਟਰ ਅਸ਼ਵਨੀ ਕੁਮਾਰ, ਪਾਸਟਰ ਇਲਾਜ਼ਰ ਮਸੀਹ, ਪਾਸਟਰ ਹਰਭਜਨ ਮਸੀਹ, ਡੌਲੀ ਮਸੀਹ, ਪੀਟਰ ਮਸੀਹ, ਹਾਮਿਦ ਸ਼ਰੀਫ ਮਸੀਹ ਸ਼ਿਕਾਇਤ ਕਰਨ ਪਹੁੰਚੇ |









 

'Jalandhar Christian','Baba Bageshwar','controversial statement'

Please Comment Here

Similar Post You May Like

  • बाबा बागेश्वर का विवादित बयान,

    बाबा बागेश्वर का विवादित बयान, ईसाई समुदाय को लेकर कही यह बात

  • धीरेंद्र शास्त्री के विवादित बयान से नाराज ईसाई भाईचारा

    धीरेंद्र शास्त्री के विवादित बयान से नाराज ईसाई भाईचारा पुलिस कमिश्नर ऑफिस में शिकायत दी

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY