• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਕਾਂਗਰਸ ਕਮੇਟੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਮਨਾਇਆ ਜਨਮ ਦਿਵਸ

10/2/2023 12:29:55 PM Gagan Walia     Jalandhar news, congress committee, birth anniversary of father of the Nation mahatma gandhi,punjab today news    ਜਲੰਧਰ ਕਾਂਗਰਸ ਕਮੇਟੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਮਨਾਇਆ ਜਨਮ ਦਿਵਸ 

 ਖਬਰਿਸਤਾਨ ਨੈੱਟਵਰਕ ਜਲੰਧਰ- ਜਲੰਧਰ ਕਾਂਗਰਸ ਕਮੇਟੀ ਨੇ ਅੱਜ ਜਲੰਧਰ ਵਿਖੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਜੀ ਦਾ ਜਨਮ ਦਿਵਸ ਕੰਪਨੀ ਬਾਗ ਪਾਰਕ ਤੇ ਸ਼ਾਸ਼ਤਰੀ ਮਾਰਕੀਟ ਚੌਕ ਵਿਖੇ ਮਨਾਇਆ। ਇਸ ਦੌਰਾਨ ਕਾਂਗਰਸ ਪਾਰਟੀ ਦੇ ਲੀਡਰ ਅਤੇ ਸਮਰਥਕ ਵੱਡੀ ਗਿਣਤੀ ਵਿੱਚ ਪਹੁੰਚੇ l

ਬੱਚਿਆਂ ਨੂੰ ਦੱਸਣਾ ਚਾਹੀਦਾ ਪਿਛੋਕੜ

ਇਸ ਸਮੇਂ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਜਿੰਦਰ ਬੇਰੀ ਨੇ ਕਿਹਾ ਕਿ ਅੱਜ ਪੂਰੇ ਦੇਸ਼ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਜੀ ਦਾ ਜਨਮ ਦਿਹਾੜਾ ਬੜੇ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੇ ਪੂਰਾ ਯੋਗਦਾਨ ਦਿੱਤਾ, ਸਾਨੂੰ ਇਸ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਆਪਣੀ ਨੌਜਵਾਨ ਪੀੜ੍ਹੀ ਨੂੰ ਵੀ ਆਪਣੇ ਪਿਛੋਕੜ ਬਾਰੇ ਦੱਸਣਾ ਚਾਹੀਦਾ ਹੈ ਤਾਂ ਕਿ ਉਹਨਾਂ ਨੂੰ ਪਤਾ ਲੱਗ ਸਕੇ ਕਿ ਦੇਸ਼ ਦੀ ਆਜ਼ਾਦੀ ਲਈ ਮਹਾਂਪੁਰਸ਼ਾਂ ਨੇ ਕਿੰਨੀਆਂ ਕੁਰਬਾਨੀਆਂ ਦਿੱਤੀਆਂ ਹਨ ।

ਇਹ ਮੈਂਬਰ ਰਹੇ ਹਾਜ਼ਰ

ਇਸ ਦੌਰਾਨ ਜਲੰਧਰ ਕਾਂਗਰਸ ਕਮੇਟੀ ਦੇ ਸ਼ਹਿਰੀ ਪ੍ਰਧਾਨ ਰਜਿੰਦਰ ਬੇਰੀ, ਕਰਮਜੀਤ ਕੌਰ ਚੌਧਰੀ, ਨਵਜੋਤ ਦਇਆ, ਬਲਰਾਜ ਠਾਕੁਰ, ਬਾਵਾ ਹੈਨਰੀ, ਜਸਲੀਨ ਸੇਠੀ ਤੇ ਜਲੰਧਰ ਕਾਂਗਰਸ ਕਮੇਟੀ ਦੇ ਮੈਂਬਰ ਸ਼ਾਮਲ ਸਨ l






 

'Jalandhar news','congress committee','birth anniversary of father of the Nation mahatma gandhi','punjab today news'

Please Comment Here

Similar Post You May Like

Recent Post

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

  • ਉਤਰਾਖੰਡ 'ਚ ਚਾਰਧਾਮ ਯਾਤਰਾ ਕੀਤੀ ਮੁਲਤਵੀ, 5 ਦਿਨਾਂ ਲਈ ਮੀਂਹ ਦਾ Red ਅਲਰਟ ਜਾਰੀ...

  • ਪੰਜਾਬ ਦੇ 11 ਜ਼ਿਲ੍ਹਿਆਂ 'ਚ ਅੱਜ ਮੀਂਹ ਦਾ ਅਲਰਟ, ਜੁਲਾਈ ਤੱਕ ਦਿਸੇਗਾ ਮਾਨਸੂਨ ਦਾ ਅਸਰ ...

  • ਬਿਕਰਮ ਮਜੀਠੀਆ ਮਾਮਲੇ 'ਚ ਨਵੇਂ ਖੁਲਾਸੇ! ED ਦੇ ਸਾਬਕਾ ਡਾਇਰੈਕਟਰ ਨੇ ਬਿਆਨ ਕਰਵਾਏ ਦਰਜ...

  • ਪੰਜਾਬ ਕੇਡਰ ਦੇ IPS ਪਰਾਗ ਜੈਨ ਹੋਣਗੇ ਖੁਫੀਆ ਏਜੰਸੀ RAW ਦੇ ਨਵੇਂ ਮੁਖੀ, ਆਪ੍ਰੇਸ਼ਨ ਸਿੰਦੂਰ ਦੌਰਾਨ ਨਿਭਾਈ ਸੀ ਅਹਿਮ ਭ...

  • ਫੌਜ ਦੇ ਕਾਫਲੇ 'ਤੇ ਆਤਮਘਾਤੀ ਹਮਲਾ, 13 ਜਵਾਨਾਂ ਦੀ ਮੌਤ, 10 ਜਵਾਨਾਂ ਸਮੇਤ 24 ਲੋਕ ਜ਼ਖਮੀ...

  • ਜੱਗੂ ਭਗਵਾਨਪੁਰੀਆ ਦੀ ਮਾਤਾ ਦੇ ਕ.ਤ/ਲ ਮਾਮਲੇ 'ਚ ਨਵਾਂ ਮੋੜ, ਬੰਬੀਹਾ ਗੈਂਗ ਨੇ ਪੋਸਟ ਪਾ ਕੇ ਕੀਤਾ ਆਹ ਖੁਲਾਸਾ!...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY