• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਮਾਮਲਾ ਪੁਰਾਣੀ ਰੰਜਿਸ਼ ਦਾ, ਦੇਖੋ VIDEO

जालंधर में पुरानी रंजिश में हमलावरों ने व्यक्ति पर तेजधार से किया हमला,
2/23/2024 1:27:57 PM Raj     Jalandhar attackers, Viral Video, CCTV Footage, Sharp Weapon    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਮਾਮਲਾ ਪੁਰਾਣੀ ਰੰਜਿਸ਼ ਦਾ, ਦੇਖੋ VIDEO  जालंधर में पुरानी रंजिश में हमलावरों ने व्यक्ति पर तेजधार से किया हमला,

ਜਲੰਧਰ ਦੇ ਸ਼੍ਰੀ ਗੁਰੂ ਰਵਿਦਾਸ ਚੌਕ ਨੇੜੇ ਕੁਝ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਇੱਕ ਵਿਅਕਤੀ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਹਮਲਾਵਰ ਵਿਅਕਤੀ ਨੂੰ ਮਾਰ ਰਹੇ ਹਨ। ਇਸ ਸਬੰਧੀ ਪੁਲਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।

 ਹਫ਼ਤਾ ਮੰਗਦੇ ਸਨ ਮੁਲਜ਼ਮ, ਨਹੀਂ ਦਿੱਤੇ ਤਾਂ ਕੀਤੀ ਕੁੱਟ-ਮਾਰ 

ਪੀੜਤ ਬਲਜਿੰਦਰ ਸਿੰਘ ਦੇ ਪਿਤਾ ਸੁਰਿੰਦਰ ਨੇ ਦੱਸਿਆ ਕਿ ਉਸ ਦਾ ਲੜਕਾ ਸ਼੍ਰੀ ਗੁਰੂ ਰਵਿਦਾਸ ਚੌਕ ਨੇੜੇ ਢਾਬਾ ਚਲਾਉਂਦਾ ਹੈ। ਬੰਟੀ ਨਾਂ ਦਾ ਵਿਅਕਤੀ ਉਸ ਦੇ ਢਾਬੇ 'ਤੇ ਆ ਕੇ ਹਫਤਾ ਮੰਗਦਾ ਹੈ ਅਤੇ ਨਾ ਦੇਣ 'ਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਹੈ। ਇਸ ਤੋਂ ਤੰਗ ਆ ਕੇ ਉਸ ਨੇ ਢਾਬੇ 'ਤੇ ਕੰਮ ਕਰਨਾ ਬੰਦ ਕਰ ਦਿੱਤਾ। ਇਸੇ ਰੰਜਿਸ਼ ਕਾਰਨ ਬੰਟੀ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।

ਜ਼ਖਮੀ ਦੀ ਹਾਲਤ ਹੁਣ ਖਤਰੇ 'ਚੋਂ ਬਾਹਰ

ਬਲਜਿੰਦਰ ਦੇ ਗੰਭੀਰ ਸੱਟਾਂ ਲੱਗਣ ਕਾਰਣ ਉਹ ਜ਼ਖਮੀ ਹੋ ਗਿਆ ਸੀ, ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।ਹੁਣ ਬਲਜਿੰਦਰ ਦੀ ਹਾਲਤ ਖਤਰੇ ਤੋਂ ਬਾਹਰ ਹੈ ਪਰ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ।








 

'Jalandhar attackers','Viral Video','CCTV Footage','Sharp Weapon'

Please Comment Here

Similar Post You May Like

  • जालंधर में पुरानी रंजिश में हमलावरों ने व्यक्ति पर तेजधार से किया हमला,

    जालंधर में पुरानी रंजिश में हमलावरों ने व्यक्ति पर तेजधार से किया हमला, CCTV फुटेज आई सामने, देखें Video

  • तरनतारन में स्कूल से छुट्टी लेकर लापता हुईं 3 नाबालिग लड़कियां,

    तरनतारन में स्कूल से छुट्टी लेकर लापता हुईं 3 नाबालिग लड़कियां, पुलिस खंगाल रही CCTV फुटेज

  • जालंधर में थाने के बाहर नशे में झूमती लड़की का वीडियो Viral,

    जालंधर में थाने के बाहर नशे में झूमती लड़की का वीडियो Viral, लोगों ने प्रशासन पर उठाए सवाल

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY