• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਇਟਲੀ 'ਚ ਜਲੰਧਰ ਦੇ ਵਿਅਕਤੀ ਦੀ ਮੌ.ਤ, ਮ੍ਰਿਤਕ 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਤਾ ਦਾ ਸਾਇਆ

जालंधर के व्यक्ति की इटली में मौ+त,
1/29/2024 12:04:18 PM Raj     Jalandhar man, Italy, Heart Attack, Silent Attack    ਇਟਲੀ 'ਚ ਜਲੰਧਰ ਦੇ ਵਿਅਕਤੀ ਦੀ ਮੌ.ਤ, ਮ੍ਰਿਤਕ 2 ਬੱਚਿਆਂ ਦੇ ਸਿਰ ਤੋਂ ਉਠਿਆ ਪਿਤਾ ਦਾ ਸਾਇਆ  जालंधर के व्यक्ति की इटली में मौ+त,

ਇਟਲੀ 'ਚ ਜਲੰਧਰ ਦੇ ਰਹਿਣ ਵਾਲੇ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਫਿਲੌਰ ਦੇ ਪਿੰਡ ਅਕਾਲਪੁਰ ਵਾਸੀ ਬਲਦੇਵ ਰਾਜ ਵਜੋਂ ਹੋਈ ਹੈ। ਬਲਦੇਵ ਦਾ ਸ਼ਨੀਵਾਰ ਨੂੰ ਇਟਲੀ ਸਥਿਤ ਆਪਣੇ ਘਰ ਵਿਖੇ ਦੇਹਾਂਤ ਹੋ ਗਿਆ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਉਸ ਦਾ ਦੋਸਤ ਉਸ ਨੂੰ ਮਿਲਣ ਆਇਆ।

ਬਲਦੇਵ 2 ਬੱਚਿਆਂ ਦਾ ਪਿਤਾ ਸੀ

ਬਲਦੇਵ ਪਿਛਲੇ 15 ਸਾਲਾਂ ਤੋਂ ਇਟਲੀ ਰਹਿ ਰਿਹਾ ਸੀ। ਉਹ 2 ਬੱਚਿਆਂ ਦਾ ਪਿਤਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਬਲਦੇਵ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਬਲਦੇਵ ਆਪਣੇ ਪਿੱਛੇ ਮਾਤਾ ਗੁਰਦੇਵ ਕੌਰ, ਪਤਨੀ ਮਨਪ੍ਰੀਤ ਕੌਰ, ਬੱਚੇ ਏਕਮ ਹੀਰ ਅਤੇ ਫਤਿਹ ਹੀਰ ਛੱਡ ਗਿਆ ਹੈ।

ਜਦੋਂ ਪਰਿਵਾਰ ਵਾਲਿਆਂ ਨੂੰ ਬਲਦੇਵ ਦੀ ਮੌਤ ਬਾਰੇ ਪਤਾ ਲੱਗਾ ਤਾਂ ਸਾਰੇ ਬਹੁਤ ਦੁਖੀ ਹੋ ਗਏ ਅਤੇ ਰੋਣ ਲੱਗੇ। ਪਿੰਡ ਵਾਸੀ ਬਲਦੇਵ ਦੇ ਘਰ ਪਰਿਵਾਰ ਨੂੰ ਦਿਲਾਸਾ ਦੇਣ ਪਹੁੰਚ ਰਹੇ ਹਨ।

'Jalandhar man','Italy','Heart Attack','Silent Attack'

Please Comment Here

Similar Post You May Like

  • Canada में 28 साल के पंजाबी नौजवान की हार्ट अटैक से मौ+त

    Canada में 28 साल के पंजाबी नौजवान की हार्ट अटैक से मौ+त

  • जालंधर के व्यक्ति की इटली में मौ+त,

    जालंधर के व्यक्ति की इटली में मौ+त, 2 बच्चों का पिता था मृतक

  • फ्रांस में पंजाबी नौजवान की हार्ट अटैक से मौ+त,

    फ्रांस में पंजाबी नौजवान की हार्ट अटैक से मौ+त, होशियारपुर का रहने वाला था

  • इटली में 33 भारतीय बंधुआ मजदूर मुक्त

    इटली में 33 भारतीय बंधुआ मजदूर मुक्त , ज्यादातर पंजाब के, 2 पंजाबी आरोपी भी गिरफ्तार

Recent Post

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY