• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਕਮਿਸ਼ਨਰੇਟ ਪੁਲਸ ਨੇ ਨ.ਸ਼ੇ ਤੇ ਹਥਿ.ਆਰ ਸਮੇਤ 5 ਵਿਅਕਤੀ ਕੀਤੇ ਕਾਬੂ, ਨਸ਼ਿਆਂ ਖਿਲਾਫ ਪੁਲਸ ਚੌਕਸ: CP ਧਨਪ੍ਰੀਤ ਕੌਰ

7/3/2025 3:42:01 PM Gurpreet Singh     Jalandhar commissionerate Police, arrests five acused, drugs weapons, jalandhar police, jalandhar cp dhanpreet kaur     ਜਲੰਧਰ ਕਮਿਸ਼ਨਰੇਟ ਪੁਲਸ ਨੇ ਨ.ਸ਼ੇ ਤੇ ਹਥਿ.ਆਰ ਸਮੇਤ 5 ਵਿਅਕਤੀ ਕੀਤੇ ਕਾਬੂ, ਨਸ਼ਿਆਂ ਖਿਲਾਫ ਪੁਲਸ ਚੌਕਸ: CP ਧਨਪ੍ਰੀਤ ਕੌਰ  

ਖਬਰਿਸਤਾਨ ਨੈੱਟਵਰਕ- ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸ਼ਹਿਰ ਨੂੰ ਕਰਾਈਮ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਵੱਖ-ਵੱਖ ਮਾਮਲਿਆਂ ਵਿਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ 5 ਕਿਲੋ 314 ਗ੍ਰਾਮ ਹੈਰੋਇਨ, 2 ਕਿਲੋ ਅਫੀਮ, 1 ਦੇਸੀ ਪਿਸਤੌਲ (.32 ਬੋਰ), ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ਗਏ।

5 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਪੀ ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ 1 ਜੁਲਾਈ, 2025 ਨੂੰ, ਕਰਾਇਮ ਬ੍ਰਾਂਚ ਦੀ ਇੱਕ ਟੀਮ ਨਾਖਾਂ ਵਾਲਾ ਬਾਗ ਚੌਕ ਭਾਰਗੋ ਕੈਂਪ ਤੋਂ ਦਸਮੇਸ਼ ਨਗਰ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਜਿਸ ਦੀ ਪਛਾਣ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਬਲਬੀਰ ਸਿੰਘ, ਵਾਸੀ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ। ਪੁਲਿਸ ਟੀਮ ਨੇ ਉਸ ਕੋਲੋਂ 5 ਕਿਲੋ 56 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨਤੀਜੇ ਵਜੋਂ ਮੁਕੱਦਮਾ ਨੰਬਰ 100 ਮਿਤੀ 02.07.2025, ਐਨਡੀਪੀਐਸ ਐਕਟ ਦੀ ਧਾਰਾ 21ਸੀ, 61 ਅਤੇ 85 ਦੇ ਤਹਿਤ ਜਲੰਧਰ ਵਿਖੇ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੋਸ਼ੀ ਵਿਰੁੱਧ ਪਹਿਲਾਂ ਹੀ ਅੰਮ੍ਰਿਤਸਰ ਸ਼ਹਿਰ ਵਿੱਚ ਇੱਕ ਮੁਕੱਦਮਾ ਦਰਜ ਹੈ। 

ਇਕ ਹੋਰ ਮਾਮਲੇ ਵਿਚ 3 ਗ੍ਰਿਫਤਾਰ

ਉਨ੍ਹਾਂ ਅੱਗੇ ਦੱਸਿਆ ਕਿ ਉਸੇ ਦਿਨ ਪੁਲਸ ਗਸ਼ਤ ਦੌਰਾਨ ਸੀ.ਆਈ.ਏ ਸਟਾਫ ਦੀ ਇੱਕ ਟੀਮ ਨੇ ਟਰਾਂਸਪੋਰਟ ਨਗਰ ਖੇਤਰ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਜਿਨ੍ਹਾਂ ਦੀ ਪਛਾਣ ਸੁਸ਼ੀਲ ਕੁਮਾਰ ਉਰਫ਼ ਸੁਜਲ, ਪੁੱਤਰ ਰਮੇਸ਼ ਕੁਮਾਰ, ਵਾਸੀ ਉੜਮੁੜ ਟਾਂਡਾ, ਹੁਸ਼ਿਆਰਪੁਰ, ਮਨਦੀਪ ਸਿੰਘ ਪੁੱਤਰ ਜੋਗਿੰਦਰਪਾਲ, ਵਾਸੀ ਗ੍ਰੀਨ ਐਵੇਨਿਊ, ਦੀਪ ਨਗਰ, ਜਲੰਧਰ, ਗਗਨਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤਲਵੰਡੀ ਮੰਗੇ ਖਾਨ, ਫਿਰੋਜ਼ਪੁਰ ਵਜੋਂ ਹੈ। ਪੁਲਿਸ ਟੀਮ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਅਫੀਮ ਬਰਾਮਦ ਕੀਤੀ। ਇਸ ਅਧਾਰ ਤੇ, ਮੁਕੱਦਮਾ ਨੰਬਰ 157 ਮਿਤੀ 01.07.2025, ਐਨਡੀਪੀਐਸ ਐਕਟ ਦੀ ਧਾਰਾ 18, 61, ਅਤੇ 85 ਅਧੀਨ, ਥਾਣਾ ਡਿਵੀਜ਼ਨ ਨੰਬਰ 8, ਜਲੰਧਰ ਵਿਖੇ ਦਰਜ ਕੀਤੀ ਗਈ। ਇਹ ਵੀ ਖੁਲਾਸਾ ਹੋਇਆ ਕਿ ਦੋਸ਼ੀ ਸੁਸ਼ੀਲ ਕੁਮਾਰ 'ਤੇ ਐਨਡੀਪੀਐਸ ਐਕਟ ਅਧੀਨ ਪਹਿਲਾਂ ਤੋ ਦੋ ਮੁਕੱਦਮੇ ਚੱਲ ਰਹੇ ਹਨ।

ਦੇਸੀ ਪਿਸਤੌਲ ਤੇ ਜ਼ਿੰਦਾ ਰੌਂਦ ਬਰਾਮਦ

ਜਲੰਧਰ ਸੀ ਪੀ ਨੇ ਦੱਸਿਆ ਕਿ 30 ਜੂਨ, 2025 ਨੂੰ ਸਪੈਸ਼ਲ ਸੈੱਲ ਟੀਮ ਨੇ ਮਕਸੂਦਾਂ-ਨੰਦਨਪੁਰ ਰੋਡ ਇਲਾਕੇ ਵਿੱਚ ਗਸ਼ਤ ਕਰਦੇ ਸਮੇਂ, ਅਸ਼ੋਕ ਨਗਰ ਦੇ ਨੇੜੇ ਇੱਕ ਸ਼ੱਕੀ ਵਿਅਕਤੀ ਨੂੰ ਦੇਖਿਆ। ਜਾਂਚ ਕਰਨ 'ਤੇ, ਪੁਲਿਸ ਨੇ ਉਸਦੇ ਕਬਜ਼ੇ ਵਿੱਚੋਂ 258 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .32 ਬੋਰ ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ। ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਗੋਰਾ, ਪੁੱਤਰ ਕਸ਼ਮੀਰ ਸਿੰਘ, ਵਾਸੀ ਮਕਾਨ ਨੰਬਰ 24, ਨਵਯੁਗ ਕਲੋਨੀ, ਮਕਸੂਦਾਂ, ਜਲੰਧਰ ਵਜੋਂ ਹੋਈ। ਮੁਕੱਦਮਾ ਨੰਬਰ 115 ਮਿਤੀ 30.06.2025, ਅਸਲਾ ਐਕਟ ਦੀ ਧਾਰਾ 25, 54, ਅਤੇ 59 ਅਤੇ ਐਨਡੀਪੀਐਸ ਐਕਟ ਦੀ ਧਾਰਾ 21 ਦੇ ਤਹਿਤ ਥਾਣਾ ਡਿਵੀਜ਼ਨ ਨੰਬਰ 1, ਜਲੰਧਰ ਵਿਖੇ ਦਰਜ ਕੀਤਾ ਗਿਆ। ਹਰਜਿੰਦਰ ਸਿੰਘ ਵਿਰੁੱਧ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਚਾਰ ਅਪਰਾਧਿਕ ਮੁਕੱਦਮੇ ਦਰਜ਼ ਹਨ। 

ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸੁਰੱਖਿਅਤ ਅਤੇ ਨਸ਼ਾ ਮੁਕਤ ਜਲੰਧਰ ਨੂੰ ਯਕੀਨੀ ਬਣਾਉਣ ਲਈ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਆਦਤਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਪਣੇ ਦ੍ਰਿੜ ਇਰਾਦੇ ਨੂੰ ਦੁਹਰਾਇਆ।

'Jalandhar commissionerate Police','arrests five acused','drugs weapons','jalandhar police','jalandhar cp dhanpreet kaur'

Please Comment Here

Similar Post You May Like

  • Jalandhar : नशा तस्करों और पुलिस के बीच हुई मुठभेड़,

    Jalandhar : नशा तस्करों और पुलिस के बीच हुई मुठभेड़, 2 मुलाज़िम हुए घायल, एक गिरफ्तार

  • जालंधर पुलिस ने 2 युवकों से बरामद की करोड़ों रुपए की हेरोईन,

    जालंधर पुलिस ने 2 युवकों से बरामद की करोड़ों रुपए की हेरोईन, अमृतसर से लाकर करते थे सप्लाई

  • जालंधर में मां-बेटी का डबल मर्डर करने वाले गैंगस्टर को पुलिस ने किया अरेस्ट,

    जालंधर में मां-बेटी का डबल मर्डर करने वाले गैंगस्टर को पुलिस ने किया अरेस्ट, DGP ने ट्वीट कर दी जानकारी

  • जालंधर पुलिस ने पकड़े Bolero Gang के लुटेरे,

    जालंधर पुलिस ने पकड़े Bolero Gang के लुटेरे, 20 वारदातों को दे चुके थे अंजाम

  • जालंधर पुलिस ने सेवा केंद्रों चोरी करने वाले गिरोह का किया भंडाफोड़,

    जालंधर पुलिस ने सेवा केंद्रों चोरी करने वाले गिरोह का किया भंडाफोड़, 3 आरोपी किए अरेस्ट

  • जालंधर पुलिस को मिली 10 नई SUV हाईटेक गाड़ियां,

    जालंधर पुलिस को मिली 10 नई SUV हाईटेक गाड़ियां, पुलिस कमिश्नर स्वप्न शर्मा ने दी हरी झंडी

  • जालंधर पुलिस ने भगौड़े बाबा बिंदरी को किया अरेस्ट,

    जालंधर पुलिस ने भगौड़े बाबा बिंदरी को किया अरेस्ट, इस केस में चल रहा था फरार

  • जालंधर पुलिस ने फर्जी पत्रकारों का किया पर्दाफाश,

    जालंधर पुलिस ने फर्जी पत्रकारों का किया पर्दाफाश, ऐसे फंसाते थे लोगों को अपने जाल में

  • जालंधर पुलिस ने अंतरराज्यीय नशा तस्कर गिरोह के 2 लोगों को किया अरेस्ट,

    जालंधर पुलिस ने अंतरराज्यीय नशा तस्कर गिरोह के 2 लोगों को किया अरेस्ट, 12 किलो गांजा भी बरामद, देखें Video

  • हनी ट्रैप में फंसाने वाले गिरोह का भंडाफोड़,

    हनी ट्रैप में फंसाने वाले गिरोह का भंडाफोड़, पुलिस ने जाल बिछाकर किया अरेस्ट

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY