• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਖੜ੍ਹੇ ਟਿੱਪਰ ਨਾਲ ਟੱਕਰ, ਮੌਤ

जालंधर-पठानकोट नेशनल हाईवे पर सुबह-सुबह हुआ एक्सीडेंट,
7/17/2024 11:47:14 AM Raj     Highway accident , alandhar Pathankot National Highway accident , Death, SSF, Punjab Police    ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਹਾਦਸਾ, ਬਾਈਕ ਸਵਾਰ ਦੀ ਖੜ੍ਹੇ ਟਿੱਪਰ ਨਾਲ ਟੱਕਰ, ਮੌਤ  जालंधर-पठानकोट नेशनल हाईवे पर सुबह-सुबह हुआ एक्सीडेंट,

ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਅੱਜ ਸਵੇਰੇ-ਸਵੇਰੇ ਇੱਕ ਭਿਆਨਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਬਾਈਕ ਸਵਾਰ ਵਿਅਕਤੀ ਦੀ ਟਿੱਪਰ ਨਾਲ ਟਕਰਾਉਣ ਕਾਰਣ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ ਅਤੇ ਉਹ ਟਾਂਡਾ ਵੱਲ ਜਾ ਰਿਹਾ ਸੀ।

ਬਾਈਕ ਖੜ੍ਹੇ ਟਿੱਪਰ ਨਾਲ ਟਕਰਾਈ

 ਜਾਣਕਾਰੀ ਅਨੁਸਾਰ ਸੰਦੀਪ ਸਿੰਘ ਸਵੇਰੇ ਕਰੀਬ ਸਾਢੇ ਸੱਤ ਵਜੇ ਆਪਣੀ ਬਾਈਕ ’ਤੇ ਸਵਾਰ ਹੋ ਕੇ ਟਾਂਡਾ ਜਾ ਰਿਹਾ ਸੀ। ਇਸ ਦੌਰਾਨ ਉਸ ਦੀ ਬਾਈਕ ਹਾਈਵੇਅ 'ਤੇ ਖੜ੍ਹੇ ਟਿੱਪਰ ਨਾਲ ਟਕਰਾ ਗਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਇਲਾਜ ਦੌਰਾਨ ਮੌਤ 

ਲੋਕਾਂ ਨੇ ਜ਼ਖਮੀ ਸੰਦੀਪ ਸਿੰਘ ਨੂੰ ਟਾਂਡਾ ਦੇ ਹਸਪਤਾਲ 'ਚ ਦਾਖਲ ਕਰਵਾਇਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਮਾਮਲੇ 'ਚ ਰੋਡ ਸੇਫਟੀ ਫੋਰਸ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਅਗਲੇਰੀ ਕਾਰਵਾਈ ਕਰ ਰਹੀ ਹੈ। 

'Highway accident','alandhar Pathankot National Highway accident','Death','SSF','Punjab Police'

Please Comment Here

Similar Post You May Like

  • पंजाब पुलिस के चर्चित  पुलिस गुरमीत Pinky Cat का निधन,

    पंजाब पुलिस के चर्चित पुलिस गुरमीत Pinky Cat का निधन, डेंगू ने ली जान

  • पंजाब पुलिस की बड़ी कार्रवाई, BKI के 4 गैंग्स्टर्स अरेस्ट,

    पंजाब पुलिस की बड़ी कार्रवाई, BKI के 4 गैंग्स्टर्स अरेस्ट, विदेशी हथियारों समेत कारतूस बरामद

  • Drugs मामले में कोर्ट में पेश नहीं हुए पुलिस अधिकारी,

    Drugs मामले में कोर्ट में पेश नहीं हुए पुलिस अधिकारी, पंजाब सरकार ने लिया सख्त एक्शन का फैसला

  • PM मोदी की सुरक्षा चूक मामले में पंजाब पुलिस ने बड़ा एक्शन,

    PM मोदी की सुरक्षा चूक मामले में पंजाब पुलिस ने बड़ा एक्शन, इस अधिकारी को किया सस्पेंड

  • पंजाब पुलिस ने आतंकवादी परमजीत ढाडी को अमृतसर एयरपोर्ट से पकड़ा

    पंजाब पुलिस ने आतंकवादी परमजीत ढाडी को अमृतसर एयरपोर्ट से पकड़ा

  • अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट,

    अमेरिका गॉट टैलेंट में आ चुके 7 फुट लंबे व्यक्ति को पंजाब पुलिस ने किया अरेस्ट, करता था ड्रग्स की तस्करी

  • पंजाब पुलिस ने लॉरेंस बिश्नोई के साथी को किया अरेस्ट,

    पंजाब पुलिस ने लॉरेंस बिश्नोई के साथी को किया अरेस्ट, राजस्थान में गैंगस्टर की थी हत्या

Recent Post

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY