• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

LIFT ਲੈਣ ਤੋਂ ਪਹਿਲਾਂ ਜ਼ਰਾ ਸਾਵਧਾਨ ! ਜਲੰਧਰ 'ਚ ਘੁੰਮ ਰਹੀ ਲੁਟੇਰਿਆਂ ਦੀ SWIFT, ਔਰਤ ਦੀਆਂ ਖੋਹੀਆਂ ਵਾਲੀਆਂ

जालंधर में बुजुर्ग महिला को कार सवार लुटेरों ने बनाया शिकार,
6/1/2025 3:37:14 PM Raj     Jalandhar Loot, Swift Car, jalandhar Earing Snatch, Jalandhar News, Jalandhar Big Breaking News     LIFT ਲੈਣ ਤੋਂ ਪਹਿਲਾਂ ਜ਼ਰਾ ਸਾਵਧਾਨ ! ਜਲੰਧਰ 'ਚ ਘੁੰਮ ਰਹੀ ਲੁਟੇਰਿਆਂ ਦੀ SWIFT, ਔਰਤ ਦੀਆਂ ਖੋਹੀਆਂ ਵਾਲੀਆਂ   जालंधर में बुजुर्ग महिला को कार सवार लुटेरों ने बनाया शिकार,

ਖਬਰਿਸਤਾਨ ਨੈੱਟਵਰਕ- ਜਲੰਧਰ ਵਿੱਚ ਇੱਕ ਸਵਿਫਟ ਕਾਰ ਵਿਚ ਸਵਾਰ ਲੁਟੇਰੇ ਸ਼ਰੇਆਮ ਲੋਕਾਂ ਨੂੰ ਲਿਫਟ ਦੇਣ ਬਹਾਨੇ ਲੁੱਟ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਕਾਰ ਵਿਚ ਲੁੱਟ ਕਰਨ ਵਾਲਿਆਂ ਨਾਲ 2 ਔਰਤਾਂ ਵੀ ਸ਼ਾਮਲ ਦੱਸੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਲੁਟੇਰਿਆਂ ਨੇ ਦਵਾਈ ਲੈ ਕੇ ਪਿੰਡ ਵਾਪਸ ਜਾ ਰਹੀ ਇੱਕ ਔਰਤ ਨੂੰ ਆਪਣਾ ਸ਼ਿਕਾਰ ਬਣਾਇਆ। ਲੁਟੇਰਿਆਂ ਨੇ ਪਹਿਲਾਂ ਔਰਤ ਨੂੰ ਲਿਫਟ ਦੇਣ ਦੇ ਬਹਾਨੇ ਕਾਰ ਵਿੱਚ ਬਿਠਾਇਆ ਅਤੇ ਫਿਰ ਉਸ ਤੋਂ ਸੋਨੇ ਦੀਆਂ ਵਾਲੀਆਂ ਅਤੇ 1500 ਰੁਪਏ ਖੋਹ ਲਏ ਅਤੇ ਕਾਰ ਤੋਂ ਧੱਕੇ ਮਾਰ ਕੇ ਹੋਠਾਂ ਉਤਾਰ ਦਿੱਤਾ ਤੇ ਫਰਾਰ ਹੋ ਗਏ।

 ਲਿਫਟ ਦੇਣ ਦੇ ਬਹਾਨੇ ਲੋਕਾਂ ਨੂੰ ਲੁੱਟ ਰਹੇ

ਪੀੜਤ ਸੁਖਵਿੰਦਰ ਕੌਰ ਨੇ ਕਿਹਾ ਕਿ ਉਹ ਗਲੂਕੋਜ਼ ਲਵਾ ਕੇ ਪਿੰਡ ਵਾਪਸ ਆ ਰਹੀ ਸੀ। ਇਸ ਦੌਰਾਨ, ਸਵਿਫਟ ਕਾਰ ਵਿੱਚ ਬੈਠੀਆਂ ਔਰਤਾਂ ਨੇ ਕਿਹਾ ਕਿ ਤੁਸੀਂ ਸਾਡੇ ਨਾਲ ਆਓ, ਅਸੀਂ ਵੀ ਮਹਾਂ ਸਿੰਘ ਗੜ੍ਹੀ ਪਿੰਡ ਵੱਲ ਜਾ ਰਹੇ ਹਾਂ। ਕਾਰ ਵਿੱਚ ਬੈਠਣ ਤੋਂ ਬਾਅਦ, ਜਦੋਂ ਉਹ ਦੂਜੇ ਪਾਸੇ ਜਾਣ ਲੱਗੇ ਤਾਂ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਨੂੰ ਉਤਾਰ ਦਿਓ। ਹੇਠਾਂ ਉਤਰਦੇ ਸਮੇਂ, ਕਾਰ ਦੇ ਪਿੱਛੇ ਬੈਠੀਆਂ ਦੋ ਔਰਤਾਂ ਨੇ ਉਸ ਤੋਂ ਸੋਨੇ ਦੀਆਂ ਵਾਲੀਆਂ ਅਤੇ 1500 ਰੁਪਏ ਖੋਹ ਲਏ।

 ਔਰਤ ਨੇ ਕੰਨਾਂ ਦੀਆਂ ਵਾਲੀਆਂ ਖੋਹ ਲਈਆਂ

ਘਟਨਾ ਬਾਰੇ ਮਨਜੀਤ ਸਿੰਘ ਨੇ ਕਿਹਾ ਕਿ ਸਾਡੀ ਦੁਕਾਨ ਦੇ ਬਾਹਰ ਇੱਕ ਬਜ਼ੁਰਗ ਔਰਤ ਬੈਠੀ ਸੀ। ਕਾਰ ਵਿੱਚ ਇੱਕ ਔਰਤ ਅਤੇ ਇੱਕ ਆਦਮੀ ਸੀ ਅਤੇ ਉਨ੍ਹਾਂ ਨੇ ਪੀਣ ਲਈ ਪਾਣੀ ਮੰਗਿਆ। ਜਦੋਂ ਬਜ਼ੁਰਗ ਔਰਤ ਪਾਣੀ ਪਿਲਾਉਣ ਆਈ ਤਾਂ ਉਨ੍ਹਾਂ ਔਰਤਾਂ ਨੇ ਕੰਨਾਂ ਦੀਆਂ ਵਾਲੀਆਂ ਅਤੇ ਪੈਸੇ ਖੋਹ ਲਏ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਪੁਲਿਸ ਅਧਿਕਾਰੀ ਹੇਮਰਾਜ ਸਿੰਘ ਨੇ ਕਿਹਾ ਕਿ ਸਵਿਫਟ ਕਾਰ ਵਿੱਚ ਸਵਾਰ ਔਰਤਾਂ ਨੇ ਬਜ਼ੁਰਗ ਔਰਤ ਨੂੰ ਲੁੱਟਿਆ ਹੈ। ਬਿਆਨ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਸਵਿਫਟ ਕਾਰ ਵਿੱਚ 2 ਔਰਤਾਂ ਅਤੇ ਇੱਕ ਆਦਮੀ ਬੈਠੇ ਸਨ।


 

'Jalandhar Loot','Swift Car','jalandhar Earing Snatch','Jalandhar News','Jalandhar Big Breaking News'

Please Comment Here

Similar Post You May Like

Recent Post

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY