• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Jalandhar by Election : CM ਮਾਨ ਨੇ ਆਪ ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ, ਵੋਟਾਂ 10 ਜੁਲਾਈ ਨੂੰ

7/8/2024 1:33:34 PM Gurpreet Singh     Jalandhar by Election, CM Maan appealed to AAP candidate, mohinder Bhagat, jalandhar election news    Jalandhar by Election : CM ਮਾਨ ਨੇ ਆਪ ਉਮੀਦਵਾਰ ਮੋਹਿੰਦਰ ਭਗਤ ਨੂੰ ਵੋਟਾਂ ਪਾਉਣ ਦੀ ਕੀਤੀ ਅਪੀਲ, ਵੋਟਾਂ 10 ਜੁਲਾਈ ਨੂੰ 

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋ ਰਹੀ ਹੈ, ਜਿਸ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ, ਤਾਂ ਜੋ ਤੁਹਾਡੇ ਹਲਕੇ ਦਾ ਵਿਕਾਸ ਕਰ ਕੇ ਖੁਸ਼ਹਾਲ ਬਣਾਇਆ ਜਾ  ਸਕੇ।

Voting for #JalandharWest by-poll will be held on July 10th. I appeal to the voters of Jalandhar West to vote for AAP candidate @mohinderbhagat_ Ji for steadfast progress of the constituency

🗳️ Press Button No. 5 on EVM to vote for AAP candidate Mohinder Bhagat Ji

—CM… pic.twitter.com/iN0CFtp0Cb

— AAP Punjab (@AAPPunjab) July 8, 2024

ਪਿਤਾ ਚੁੰਨੀ ਲਾਲ ਭਗਤ ਵੀ ਕਰ ਚੁੱਕੇ ਅਪੀਲ

ਆਮ ਆਦਮੀ ਪਾਰਟੀ ਦੇ ਕੈਂਡੀਡੇਟ ਮੋਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਭਗਤ ਚੁੰਨੀ ਲਾਲ ਵੀ ਆਪਣੇ ਪੁੱਤਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰ ਚੁੱਕੇ ਹਨ, ਜਿਸ ਦੀ ਉਨ੍ਹਾਂ ਨੇ ਇਕ ਵੀਡੀਓ ਜਾਰੀ ਕੀਤੀ ਸੀ।

ਭਗਤ ਨੇ 2022 ਵਿੱਚ 33 ਹਜ਼ਾਰ ਵੋਟਾਂ ਲਈਆਂ ਸਨ

ਮਹਿੰਦਰ ਭਗਤ ਨੇ 2022 ਵਿਚ ਭਾਜਪਾ ਦੀ ਟਿਕਟ 'ਤੇ ਚੋਣ ਲੜੀ ਸੀ ਅਤੇ ਤੀਜੇ ਨੰਬਰ 'ਤੇ ਰਹੇ ਸਨ। ਉਦੋਂ ਉਨ੍ਹਾਂ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਸ਼ੀਤਲ ਅੰਗੁਰਾਲ ਨਾਲ ਸੀ। ਸ਼ੀਤਲ ਨੇ 39001 ਵੋਟਾਂ ਨਾਲ ਜਿੱਤ ਦਰਜ ਕੀਤੀ ਅਤੇ ਮਹਿੰਦਰ ਨੂੰ 33279 ਵੋਟਾਂ ਮਿਲੀਆਂ। ਹੁਣ ਫਿਰ ਜੇਕਰ ਸ਼ੀਤਲ ਅਤੇ ਮਹਿੰਦਰ ਵਿਚਕਾਰ ਮੁਕਾਬਲਾ ਹੁੰਦਾ ਹੈ ਤਾਂ ਦੋਵੇਂ ਵੱਖ-ਵੱਖ ਪਾਰਟੀਆਂ ਤੋਂ ਸਾਹਮਣੇ ਹੋਣਗੇ। ਇਸ ਵਾਰ ਸ਼ੀਤਲ ਭਾਜਪਾ ਤੋਂ ਅਤੇ ਭਗਤ 'ਆਪ' ਤੋਂ ਹੋਣਗੇ। ਦੇਖਣਾ ਇਹ ਹੋਵੇਗਾ ਕਿ ਕੀ ਇਸ ਵਾਰ ਭਗਤ ਭਾਈਚਾਰੇ ਦੀਆਂ ਵੋਟਾਂ ਮਹਿੰਦਰ ਦੇ ਨਾਲ ਜਾਣਗੀਆਂ ਜਾਂ ਭਾਜਪਾ ਦੇ ਖਾਤੇ ਵਿੱਚ ਹੀ ਰਹਿਣਗੀਆਂ।

Former Punjab Minister Bhagat Chunni Lal, renowned for his public service, urged the voters of #JalandharWest to support AAP candidate Shri @mohinderbhagat_ and ensure his victory.

"Shri Mohinder Bhagat will serve the area with full dedication"

ਲੋਕ ਸੇਵਾ ਦੀ ਭਾਵਨਾ ਲਈ ਜਾਣੇ ਜਾਂਦੇ… pic.twitter.com/OT9jEDzy8B

— AAP Punjab (@AAPPunjab) July 5, 2024

ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ 'ਤੇ ਮੁਕੰਮਲ ਪਾਬੰਦੀ

ਦੱਸ ਦੇਈਏ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ 'ਚ ਅੱਜ ਸ਼ਾਮ 5 ਵਜੇ ਤੋਂ ਬਾਅਦ ਹਰ ਤਰ੍ਹਾਂ ਦੇ ਪ੍ਰੋਗਰਾਮਾਂ ਜਿਵੇਂ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ 'ਤੇ ਮੁਕੰਮਲ ਪਾਬੰਦੀ ਰਹੇਗੀ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਸ਼ਹਿਰ ਵਿੱਚ ਸ਼ਾਂਤਮਈ ਮਾਹੌਲ ਬਣਿਆ ਰਹੇਗਾ। 

ਚੋਣਾਂ ਕਾਰਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ

ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਜਲੰਧਰ ਵਿੱਚ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਬਾਅਦ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਜਿਸ ਤੋਂ ਬਾਅਦ ਉਕਤ ਸ਼ਰਾਬ ਦੀਆਂ ਦੁਕਾਨਾਂ 10 ਜੁਲਾਈ ਨੂੰ ਸ਼ਾਮ 7 ਵਜੇ ਦੇ ਕਰੀਬ ਖੁੱਲ੍ਹਣਗੀਆਂ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਨਤੀਜਾ 13 ਜੁਲਾਈ ਨੂੰ ਆਵੇਗਾ

ਜਲੰਧਰ ਉਪ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ ਹਨ। ਇਸ ਦੇ ਨਤੀਜੇ ਵੀ ਵੋਟਿੰਗ ਤੋਂ 2 ਦਿਨ ਬਾਅਦ ਭਾਵ 13 ਜੁਲਾਈ ਨੂੰ ਐਲਾਨੇ ਜਾਣਗੇ। ਇਹ ਉਪ ਚੋਣਾਂ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਹੋ ਰਹੀਆਂ ਹਨ। ਕਿਉਂਕਿ ਅੰਗੁਰਲ 'ਆਪ' ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।



 

'Jalandhar by Election','CM Maan appealed to AAP candidate','mohinder Bhagat','jalandhar election news'

Please Comment Here

Similar Post You May Like

  • जालंधर में इस तारीख को होगी वोटिंग

    जालंधर में इस तारीख को होगी वोटिंग इलेक्शन कमिशन ने जारी की तारीख

  • जालंधर उपचुनाव में मोहिंदर भगत होंगे AAP के उम्मीदवार,

    जालंधर उपचुनाव में मोहिंदर भगत होंगे AAP के उम्मीदवार, पार्टी ने किया ऐलान

  • जालंधर उपचुनाव : मोहिंदर भगत ने भरा नामांकन पत्र,

    जालंधर उपचुनाव : मोहिंदर भगत ने भरा नामांकन पत्र, वित्तमंत्री हरपाल चीमा साथ रहे मौजूद

  • जालंधर उपचुनाव :

    जालंधर उपचुनाव : कांग्रेस की सुरिंदर कौर व अकाली उम्मीदवार सुरजीत कौर ने भरा नामांकन

  • Jalandhar By Election : चुनाव अधिकारी ने ये 7 नामांकन किए रद्द,

    Jalandhar By Election : चुनाव अधिकारी ने ये 7 नामांकन किए रद्द, देखें किसे लगा झटका?

  • इनकम टैक्स ने बनाया कंट्रोल रुम,

    इनकम टैक्स ने बनाया कंट्रोल रुम, जालंधर उपचुनाव में कैश पर रखेगी सख्ती से नजर

  • प्रताप बाजवा ने भाजपा पर साधा निशाना,

    प्रताप बाजवा ने भाजपा पर साधा निशाना, कहा -हिस्ट्री शीटर को टिकट दिया

  • जालंधर उपचुनाव : अकाली दल उम्मीदवार सुरजीत कौर AAP में शामिल,

    जालंधर उपचुनाव : अकाली दल उम्मीदवार सुरजीत कौर AAP में शामिल, CM मान ने जॉइन करवाई पार्टी

  • जालंधर उपचुनाव को लेकर बड़ा उलटफेर,

    जालंधर उपचुनाव को लेकर बड़ा उलटफेर, 8 घंटे बाद अकाली दल में वापिस लौटीं सुरजीत कौर, देखें Video

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY