• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Jalandhar by Election: CM ਮਾਨ ਦਾ ਜਲੰਧਰ 'ਚ ਅੱਜ Road Show, AAP ਉਮੀਦਵਾਰ ਮਹਿੰਦਰ ਭਗਤ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

7/2/2024 12:30:09 PM Gurpreet Singh     Jalandhar by Election, cm mann road show, Jalandhar today road show, aap candidate mahinder bhagat, punjab news    Jalandhar by Election: CM ਮਾਨ ਦਾ ਜਲੰਧਰ 'ਚ ਅੱਜ Road Show, AAP ਉਮੀਦਵਾਰ ਮਹਿੰਦਰ ਭਗਤ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ 

ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੱਛਮੀ ਹਲਕੇ ਦੇ 3 ਵੱਖ-ਵੱਖ ਵਾਰਡਾਂ ਵਿੱਚ ਰੋਡ ਸ਼ੋਅ ਕਰਨਗੇ। 

ਸ਼ਾਮ 4 ਵਜੇ ਕੱਢਿਆ ਜਾਵੇਗਾ ਰੋਡ ਸ਼ੋਅ

ਰੋਡ ਸ਼ੋਅ ਦਾ ਸਮਾਂ ਸ਼ਾਮ 4 ਵਜੇ ਦੇ ਕਰੀਬ ਤੈਅ ਕੀਤਾ ਗਿਆ ਹੈ। ਇਹ ਰੋਡ ਸ਼ੋਅ ਬਸਤੀ ਗੁਜਾਂ ਦੇ ਦਿਲਬਾਗ ਨਗਰ ਸਥਿਤ ਬਾਬਾ ਬਾਲਕ ਨਾਥ ਮੰਦਰ ਤੋਂ ਸ਼ੁਰੂ ਹੋਵੇਗਾ।ਇਸ ਤੋਂ ਬਾਅਦ ਸੀਐਮ ਮਾਨ ਸ਼ਾਮ 5 ਵਜੇ ਗੁਰੂ ਸੰਤ ਨਗਰ ਵਿੱਚ ਦੂਜਾ ਰੋਡ ਸ਼ੋਅ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਸੋਮਵਾਰ ਨੂੰ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਸੀ। ਰੋਡ ਸ਼ੋਅ ਨੂੰ ਲੈ ਕੇ ਪੁਲਸ ਨੇ ਸੁਰੱਖਿਆ ਵਧਾ ਦਿੱਤੀ ਹੈ।

ਸੀਟ ਜਿੱਤਣ ਲਈ ਆਪ ਲਾ ਰਹੀ ਪੂਰੀ ਵਾਹ

 ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਮਿਸ਼ਨ 13-0 ਦੀ ਅਸਫਲਤਾ ਤੋਂ ਬਾਅਦ ਜਿੱਤਣ ਲਈ ਪੱਛਮੀ ਹਲਕੇ ਵਿੱਚ ਆਪਣੀ ਪੂਰੀ ਵਾਹ ਲਾ ਰਹੇ ਹਨ ਕਿਉਂਕਿ ਲੋਕ ਸਭਾ ਚੋਣਾਂ 'ਚ ਇੰਨੀ ਵੱਡੀ ਹਾਰ ਤੋਂ ਬਾਅਦ 'ਆਪ' ਦੀ ਭਰੋਸੇਯੋਗਤਾ ਹੁਣ ਪੱਛਮੀ ਹਲਕੇ 'ਤੇ ਹੀ ਟਿਕੀ ਹੈ। ਆਮ ਆਦਮੀ ਪਾਰਟੀ ਕਿਸੇ ਵੀ ਹਾਲਤ ਵਿਚ ਇਹ ਸੀਟ ਜਿੱਤਣਾ ਚਾਹੇਗੀ।

ਸੀ ਐਮ ਮਾਨ ਦੇ ਪਤਨੀ ਵੀ ਕਰ ਰਹੇ ਚੋਣ ਪ੍ਰਚਾਰ

ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਵੱਲੋਂ ਪੱਛਮੀ ਹਲਕੇ ਵਿੱਚ ਘਰ-ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਉਨ੍ਹਾਂ ਜਿੱਥੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਗਲਤ ਉਮੀਦਵਾਰ ਚੁਣਨ ਲਈ ਮੁਆਫ਼ੀ ਮੰਗਣ ਦੀ ਗੱਲ ਕਹੀ, ਉੱਥੇ ਹੀ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਰਬਾਦ ਨਾ ਕਰਨ। ਸਾਨੂੰ ਅਫਸੋਸ ਹੈ ਕਿ ਅਸੀਂ ਸਹੀ ਵਿਅਕਤੀ ਦੀ ਚੋਣ ਨਹੀਂ ਕਰ ਸਕੇ, ਜਿਸ ਕਾਰਨ ਤੁਹਾਨੂੰ ਉਪ ਚੋਣ ਦਾ ਬੋਝ ਝੱਲਣਾ ਪਿਆ।" ਇਸ ਮੌਕੇ ਸਾਰੇ ਮੈਂਬਰ ਹਾਜ਼ਰ ਸਨ।

ਉਨ੍ਹਾਂ ਕਿਹਾ ਕਿ ਤੁਸੀਂ ਉਮੀਦਵਾਰ ਮਹਿੰਦਰ ਭਗਤ ਜੋ ਕਿ ਬਹੁਤ ਹੀ ਇਮਾਨਦਾਰ ਵਿਅਕਤੀ ਹਨ, ਨੂੰ ਇਕ ਮੌਕਾ ਦਿਓ। ਜਿਨ੍ਹਾਂ ਨੇ ਦਹਾਕਿਆਂ ਤੋਂ ਇਸ ਵਿਧਾਨ ਸਭਾ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਹੈ। ਮਹਿੰਦਰ ਭਗਤ ਦੇ ਪਿਤਾ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਰਹੇ ਚੂਨੀ ਲਾਲ ਭਗਤ ਨੇ ਆਪਣਾ ਕਾਰਜਕਾਲ ਪੂਰੀ ਇਮਾਨਦਾਰੀ ਨਾਲ ਪੂਰਾ ਕੀਤਾ ਹੈ। ਵੋਟ ਪਾਉਣ ਤੋਂ ਪਹਿਲਾਂ ਆਪਣੇ ਬੱਚਿਆਂ ਦੇ ਭਵਿੱਖ ਬਾਰੇ ਸੋਚੋ।

'Jalandhar by Election','cm mann road show','Jalandhar today road show','aap candidate mahinder bhagat','punjab news'

Please Comment Here

Similar Post You May Like

Recent Post

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

  • ਪੰਜਾਬ 'ਚ ਮੁੜ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ...

  • ਮਸ਼ਹੂਰ ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਨੇ ਚੋਣਾਂ ਲੜਨ ਦਾ ਕੀਤਾ ਐਲਾਨ , ਕਿਹਾ - 'ਪੰਜਾਬ ਦੇ ਨੌਜਵਾ...

  • ਲੁਧਿਆਣਾ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਇੰਨੇ ਘੰਟਿਆਂ ਦਾ POWER CUT...

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

  • IPL ਚੇਅਰਮੈਨ ਧੂਮਲ ਜਲੰਧਰ ਪਹੁੰਚੇ, RCB ਵਿਕਟਰੀ ਪਰੇਡ 'ਤੇ ਕਿਹਾ-ਇਹ ਸਰਕਾਰ ਦੀ ਜਵਾਬਦੇਹੀ ਹੈ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY