• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਦੀ ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਨੂੰ 5 ਦਿਨਾਂ ਦੀ ਰਿਮਾਂਡ 'ਤੇ ਭੇਜਿਆ

जालंधर की कोर्ट ने पूर्व मंत्री आशू को 5 दिनों की रिमांड पर भेजा
8/2/2024 4:37:22 PM Raj     Bharat Bhushan Ashu, arrests, ED Jalandhar, Congress minister, Punjab Big Breaking News,Punjab Latest News    ਜਲੰਧਰ ਦੀ ਅਦਾਲਤ ਨੇ ਸਾਬਕਾ ਮੰਤਰੀ ਆਸ਼ੂ ਨੂੰ 5 ਦਿਨਾਂ ਦੀ ਰਿਮਾਂਡ 'ਤੇ ਭੇਜਿਆ   जालंधर की कोर्ट ने पूर्व मंत्री आशू को 5 दिनों की रिमांड पर भेजा

ਪੰਜਾਬ ਦੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਈਡੀ ਦੇ ਵਕੀਲ ਨੇ ਆਸ਼ੂ ਦੇ 7 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਪਰ ਅਦਾਲਤ ਨੇ ਈਡੀ ਨੂੰ ਆਸ਼ੂ ਦਾ ਸਿਰਫ਼ 5 ਦਿਨ ਦਾ ਰਿਮਾਂਡ ਹੀ ਦਿੱਤੀ ਹੈ। ਆਸ਼ੂ ਨੂੰ ਵੀਰਵਾਰ ਦੇਰ ਸ਼ਾਮ 7 ਵਜੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ ।

'ਆਪ' ਤੇ ਭਾਜਪਾ ਮਿਲ ਕੇ ਕਾਂਗਰਸ ਨੂੰ ਪਰੇਸ਼ਾਨ ਕਰ ਰਹੇ - ਪਰਗਟ ਸਿੰਘ

ਆਸ਼ੂ ਦੀ ਗ੍ਰਿਫਤਾਰੀ 'ਤੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਦਾ ਕਹਿਣਾ ਹੈ ਕਿ 'ਆਪ' ਅਤੇ ਭਾਜਪਾ ਮਿਲ ਕੇ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਪ੍ਰੇਸ਼ਾਨ ਕਰਨ 'ਚ ਲੱਗੇ ਹੋਏ ਹਨ। ਕਿਉਂਕਿ ਜੋ ਉਨ੍ਹਾਂ ਦੀ ਗੱਲ ਨਹੀਂ ਮੰਨਦੇ ,  ਉਨ੍ਹਾਂ ਦੇ ਪਿਸਹੇ ਇਹ ਵਿਜੀਲੈਂਸ ਅਤੇ ਈਡੀ ਦੀਆਂ ਟੀਮਾਂ ਲੱਗਾ ਦਿੰਦੇ ਹਨ | ਪੰਜਾਬ ਵਿੱਚ ‘ਆਪ’ ਭਾਜਪਾ ਦੀ ਬੀ ਟੀਮ ਵਜੋਂ ਕੰਮ ਕਰ ਰਹੀ ਹੈ।

ਸਰਕਾਰ ਜਿਸ ਨੂੰ ਚਾਹੇ ਗ੍ਰਿਫਤਾਰ ਕਰ ਰਹੀ ਹੈ - ਬੇਰੀ

ਕਾਂਗਰਸ ਦੇ ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਆਸ਼ੂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਾਰ ਜਿਸ ਨੂੰ ਚਾਹੇ ਗ੍ਰਿਫਤਾਰ ਕਰ ਲੈਂਦੀ ਹੈ। ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਕੁਝ ਨਹੀਂ ਮਿਲਦਾ। ਅਜਿਹਾ ਸਿਰਫ਼ ਕਾਂਗਰਸੀ ਆਗੂਆਂ ਨੂੰ ਪ੍ਰੇਸ਼ਾਨ ਕਰਨ ਲਈ ਕੀਤਾ ਜਾ ਰਿਹਾ ਹੈ।

ਜਾਣੋ ਪੂਰਾ ਮਾਮਲਾ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਮਨੀ ਲਾਂਡਰਿੰਗ ਐਕਟ ਤਹਿਤ ਕਾਰਵਾਈ ਕੀਤੀ ਗਈ ਹੈ। ਜਦੋਂ ਉਹ ਫੂਡ ਐਂਡ ਸਿਵਲ ਸਪਲਾਇਰ ਦੀ  ਕਮਾਨ ਸੰਭਾਲ ਰਹੇ ਸੀ ਤਾਂ ਉਦੋਂ ਉਨਾਂ 'ਤੇ ਕਰੀਬ 2 ਹਜ਼ਾਰ ਕਰੋੜ ਰੁਪਏ ਦੇ ਟੈਂਡਰ 'ਚ ਧੋਖਾਧੜੀ ਦਾ ਦੋਸ਼ ਲੱਗਾ ਸੀ। ਜਿਸ ਕਾਰਨ ਈਡੀ ਨੇ ਉਸ ਨੂੰ ਜਲੰਧਰ ਤਲਬ ਕੀਤਾ ਸੀ

ਈਡੀ ਨੂੰ 5 ਸਰਕਾਰੀ ਜਾਇਦਾਦਾਂ ਬਾਰੇ ਜਾਣਕਾਰੀ ਮਿਲੀ ਸੀ

ਤਲਾਸ਼ੀ ਦੌਰਾਨ ਈਡੀ ਨੂੰ ਕਰੀਬ ਡੇਢ ਕਰੋੜ ਰੁਪਏ ਦੀਆਂ 5 ਸਰਕਾਰੀ ਜਾਇਦਾਦਾਂ ਦੀ ਜਾਣਕਾਰੀ ਮਿਲੀ ਸੀ। ਪਿਛਲੇ ਸਾਲ ਛਾਪੇਮਾਰੀ ਦੌਰਾਨ ਜਾਂਚ ਏਜੰਸੀ ਨੇ ਇਹ ਸੰਭਾਵਨਾ ਜਤਾਈ ਸੀ ਕਿ ਇਹ ਜਾਇਦਾਦਾਂ ਘੁਟਾਲੇ ਦੇ ਪੈਸੇ ਨਾਲ ਖਰੀਦੀਆਂ ਗਈਆਂ ਸਨ। ਜਾਂਚ ਏਜੰਸੀ ਨੇ ਤਲਾਸ਼ੀ ਦੌਰਾਨ ਮਿਲੇ ਕਰੀਬ 30 ਲੱਖ ਰੁਪਏ ਵੀ ਜ਼ਬਤ ਕਰ ਲਏ ਹਨ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਵਿਜੀਲੈਂਸ ਬਿਊਰੋ ਕਰ ਰਹੀ ਸੀ ਜਾਂਚ 

ਇਸ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਟਰਾਂਸਪੋਰਟੇਸ਼ਨ ਅਤੇ ਸਪਲਾਈ ਦੇ ਨਾਂ 'ਤੇ ਕਈ ਜਾਅਲੀ ਵਾਹਨਾਂ ਦੀ ਵਰਤੋਂ ਅਤੇ ਦੁਰਵਰਤੋਂ ਕੀਤੀ ਗਈ। ਪੰਜਾਬ ਪੁਲਿਸ ਦੀ ਵਿਜੀਲੈਂਸ ਬਿਊਰੋ ਦੀ ਟੀਮ ਹੁਣ ਇਸ ਦੀ ਜਾਂਚ ਕਰ ਰਹੀ ਸੀ। ਇਸ ਮਾਮਲੇ ਦੇ ਆਧਾਰ 'ਤੇ ਈਡੀ ਨੇ ਇਸ ਕੇਸ ਨੂੰ ਆਪਣੇ ਹੱਥਾਂ 'ਚ ਲਿਆ ਹੈ।

'Bharat Bhushan Ashu','arrests','ED Jalandhar','Congress minister','Punjab Big Breaking News','Punjab Latest News'

Please Comment Here

Similar Post You May Like

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY