• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ ਪੁਲਸ ਨੇ ਗੈਂਗਸਟਰ ਸੋਨੂੰ ਖੱਤਰੀ ਦੇ 5 ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ, ਵੱਡੀ ਵਾਰਦਾਤ ਦੀ ਫਿਰਾਕ ਵਿਚ ਸਨ

जालंधर पुलिस ने गैंगस्टर सोनू खत्री के 5 साथियों को हथियारों सहित किया अरेस्ट
6/29/2024 5:14:21 PM Kushi Rajput     Sonu Khatri, Jalandhar police, Gangster Sonu Khatri, Jalandhar Rural Police    ਜਲੰਧਰ ਪੁਲਸ ਨੇ ਗੈਂਗਸਟਰ ਸੋਨੂੰ ਖੱਤਰੀ ਦੇ 5 ਸਾਥੀਆਂ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫਤਾਰ, ਵੱਡੀ ਵਾਰਦਾਤ ਦੀ ਫਿਰਾਕ ਵਿਚ ਸਨ  जालंधर पुलिस ने गैंगस्टर सोनू खत्री के 5 साथियों को हथियारों सहित किया अरेस्ट

ਜਲੰਧਰ ਦੇਹਾਤ ਪੁਲਸ ਨੇ ਅੰਤਰਰਾਜੀ ਗਿਰੋਹ ਦੇ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਸਬ ਡਵੀਜ਼ਨ ਫਿਲੌਰ ਦੇ ਇੰਸਪੈਕਟਰ ਸੁਖਦੇਵ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ 5 ਮੁਲਜ਼ਮਾਂ ਨੂੰ 32 ਬੋਰ ਦੇ 4 ਦੇਸੀ ਪਿਸਤੌਲ, 8 ਪਿਸਤੌਲ, 8 ਮੈਗਜ਼ੀਨ, 1 ਪਿਸਤੌਲ ਦੇਸੀ ਕੱਟਾ ਅਤੇ 2 ਬਾਈਕ ਸਮੇਤ ਕਾਬੂ ਕੀਤਾ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ

ਫੜੇ ਗਏ ਮੁਲਜ਼ਮ ਸੋਨੂੰ ਖੱਤਰੀ ਅਤੇ ਸੌਰਵ ਗੁੱਜਰ ਗੈਂਗ ਦੇ ਸਾਥੀ ਹਨ। ਮੁਲਜ਼ਮਾਂ ਦੀ ਪਛਾਣ ਸ਼ਿਵ ਦਿਆਲ ਉਰਫ਼ ਬਿੱਲਾ, ਜਸਵਿੰਦਰ ਸਿੰਘ ਉਰਫ਼ ਕਾਲਾ, ਬਲਜੀਤ ਸਿੰਘ ਉਰਫ਼ ਗੋਰਾ, ਚੰਦਰ ਸ਼ੇਖਰ ਉਰਫ਼ ਪੰਡਤ, ਗੁਰਵਿੰਦਰ ਸਿੰਘ ਉਰਫ਼ ਸੁੱਚਾ ਉਰਫ਼ ਗਿੰਦੂ ਵਜੋਂ ਹੈ।

ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 176 ਦੀ ਧਾਰਾ 25(6), 25(7)(i), 25(8), 29 ਅਸਲਾ ਐਕਟ 120ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਜਸਵਿੰਦ ਕਾਲਾ ਅਤੇ ਬਲਜੀਤ ਖ਼ਿਲਾਫ਼ ਫਗਵਾੜਾ ਥਾਣੇ ਵਿੱਚ ਪਹਿਲਾਂ ਵੀ ਕੇਸ ਦਰਜ ਹੈ।

ਹੁਸ਼ਿਆਰਪੁਰ ਅਤੇ ਆਦਮਪੁਰ ਵਿੱਚ ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ

ਪੰਜ ਮੁਲਜ਼ਮ ਅਮਰੀਕਾ ਵਿਚ ਬੈਠੇ ਗੈਂਗਸਟਰ ਸੋਨੂੰ ਖੱਤਰੀ ਅਤੇ ਸੌਰਵ ਗੁੱਜਰ ਗੈਂਗ ਦੇ ਸੰਪਰਕ ਵਿੱਚ ਸਨ। ਇਹ ਹੁਸ਼ਿਆਰਪੁਰ ਅਤੇ ਆਦਮਪੁਰ ਵਿੱਚ ਆਪਣੇ ਵਿਰੋਧੀ ਗਿਰੋਹ ਦੇ ਕਾਰਕੁੰਨਾਂ ਨੂੰ ਮਾਰਨ ਦੀ ਯੋਜਨਾ ਬਣਾ ਰਹੇ ਸਨ ਪਰ ਇਸ ਤੋਂ  ਪਹਿਲਾਂ ਹੀ ਉਕਤ ਦੋਸ਼ੀਆਂ ਨੂੰ ਜਲੰਧਰ ਦੇਹਾਤ ਪੁਲਸ ਨੇ ਕਾਬੂ ਕਰ ਲਿਆ।

'Sonu Khatri','Jalandhar police','Gangster Sonu Khatri','Jalandhar Rural Police'

Please Comment Here

Similar Post You May Like

  • Jalandhar : नशा तस्करों और पुलिस के बीच हुई मुठभेड़,

    Jalandhar : नशा तस्करों और पुलिस के बीच हुई मुठभेड़, 2 मुलाज़िम हुए घायल, एक गिरफ्तार

  • जालंधर पुलिस ने 2 युवकों से बरामद की करोड़ों रुपए की हेरोईन,

    जालंधर पुलिस ने 2 युवकों से बरामद की करोड़ों रुपए की हेरोईन, अमृतसर से लाकर करते थे सप्लाई

  • जालंधर में मां-बेटी का डबल मर्डर करने वाले गैंगस्टर को पुलिस ने किया अरेस्ट,

    जालंधर में मां-बेटी का डबल मर्डर करने वाले गैंगस्टर को पुलिस ने किया अरेस्ट, DGP ने ट्वीट कर दी जानकारी

  • जालंधर पुलिस ने पकड़े Bolero Gang के लुटेरे,

    जालंधर पुलिस ने पकड़े Bolero Gang के लुटेरे, 20 वारदातों को दे चुके थे अंजाम

  • जालंधर पुलिस ने सेवा केंद्रों चोरी करने वाले गिरोह का किया भंडाफोड़,

    जालंधर पुलिस ने सेवा केंद्रों चोरी करने वाले गिरोह का किया भंडाफोड़, 3 आरोपी किए अरेस्ट

  • जालंधर पुलिस को मिली 10 नई SUV हाईटेक गाड़ियां,

    जालंधर पुलिस को मिली 10 नई SUV हाईटेक गाड़ियां, पुलिस कमिश्नर स्वप्न शर्मा ने दी हरी झंडी

  • जालंधर पुलिस ने भगौड़े बाबा बिंदरी को किया अरेस्ट,

    जालंधर पुलिस ने भगौड़े बाबा बिंदरी को किया अरेस्ट, इस केस में चल रहा था फरार

  • जालंधर पुलिस ने फर्जी पत्रकारों का किया पर्दाफाश,

    जालंधर पुलिस ने फर्जी पत्रकारों का किया पर्दाफाश, ऐसे फंसाते थे लोगों को अपने जाल में

  • जालंधर पुलिस ने अंतरराज्यीय नशा तस्कर गिरोह के 2 लोगों को किया अरेस्ट,

    जालंधर पुलिस ने अंतरराज्यीय नशा तस्कर गिरोह के 2 लोगों को किया अरेस्ट, 12 किलो गांजा भी बरामद, देखें Video

  • हनी ट्रैप में फंसाने वाले गिरोह का भंडाफोड़,

    हनी ट्रैप में फंसाने वाले गिरोह का भंडाफोड़, पुलिस ने जाल बिछाकर किया अरेस्ट

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY