• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਅੱਜ ਲੱਗੇਗਾ POWER CUT, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ

जालंधर में कल 8 घंटे तक बिजली रहेगी बंद,
3/31/2024 10:58:30 AM Raj     Electricity shut down, Jalandhar powercom, Jalandhar Electricity     ਜਲੰਧਰ 'ਚ ਅੱਜ ਲੱਗੇਗਾ POWER CUT, ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਗੁੱਲ  जालंधर में कल 8 घंटे तक बिजली रहेगी बंद,

ਜਲੰਧਰ ਵਿੱਚ ਅੱਜ 8 ਘੰਟਿਆਂ ਦਾ ਬਿਜਲੀ ਦਾ ਕੱਟ ਲੱਗੇਗਾ। ਦੱਸ ਦੇਈਏ ਕਿ ਪਾਵਰਕਾਮ ਵਲੋਂ ਕੁਝ ਫੀਡਰਾਂ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ, ਜਿਸ ਕਾਰਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਬੰਦ ਰਹੇਗੀ।

ਇਹ ਖੇਤਰ ਰਹਿਣਗੇ ਪ੍ਰਭਾਵਤ 

ਬੁਲੰਦਪੁਰ, ਗੱਦਈਪੁਰ, ਰਾਜਾ ਗਾਰਡਨ, ਕੈਨਲ ਰੋਡ, ਭਗਤ ਸਿੰਘ ਕਲੋਨੀ, ਚਾਰਾ ਮੰਡੀ, ਕੋਟਲਾ ਰੋਡ, ਹੁਸ਼ਿਆਰਪੁਰ ਰੋਡ, ਹਰਦੀਪ ਨਗਰ, ਗੁਲਮੋਹਰ ਸਿਟੀ, ਗੁਲਮਰਗ ਕਲੋਨੀ, ਥ੍ਰੀ ਸਟਾਰ ਪੈਰਾਡਾਈਜ਼ ਕਲੋਨੀ, ਹਰਦਿਆਲ ਨਗਰ, ਮੁਬਾਰਕਪੁਰ ਸ਼ੇਖੇ, ਪਠਾਨਕੋਟ ਰੋਡ, ਭੀਮ ਨਗਰ, ਕੇ.ਐਮ.ਵੀ. ਰੋਡ ਅਤੇ ਇੰਡਸਟਰੀਅਲ ਏਰੀਆ ਦੀਆਂ ਕੁਝ ਥਾਵਾਂ ਸ਼ਾਮਲ ਹਨ।

ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ

ਦੱਸ ਦੇਈਏ ਕਿ ਇਸ ਬਿਜਲੀ ਕੱਟ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਗਰਮੀਆਂ ਆ ਗਈਆਂ ਹਨ ਅਤੇ ਲੋਕਾਂ ਨੇ ਪੱਖੇ ਅਤੇ ਏ.ਸੀ. 8 ਘੰਟੇ ਬਿਜਲੀ ਕੱਟ ਰਹਿਣ ਕਾਰਨ ਕਈ ਲੋਕਾਂ ਦਾ ਕੰਮ ਪ੍ਰਭਾਵਿਤ ਹੋਵੇਗਾ।

 

'Electricity shut down','Jalandhar powercom','Jalandhar Electricity'

Please Comment Here

Similar Post You May Like

  • Jalandhar News जालंधर में कल इन इलाकों में लगेगा बिजली का कट

    Jalandhar News जालंधर में कल इन इलाकों में लगेगा बिजली का कट

  • जालंधर में कल 6 घंटे बिजली रहेगी बंद,

    जालंधर में कल 6 घंटे बिजली रहेगी बंद, फीडरों की मुरम्मत का होगा काम

  • जालंधर में कल 8 घंटे तक बिजली रहेगी बंद,

    जालंधर में कल 8 घंटे तक बिजली रहेगी बंद, ये इलाके रहेंगे प्रभावित

  • जालंधर में पावरकॉम की बड़ी लापरवाही,

    जालंधर में पावरकॉम की बड़ी लापरवाही, बिजली की नंगी तारों से करंट लगने युवक की मौ'त, देखें Video

Recent Post

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY