ਜੰਮੂ-ਕਸ਼ਮੀਰ: ਪੁਲਵਾਮਾ 'ਚ ਯੂਪੀ ਦੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਤਲਾਸ਼ੀ ਮੁਹਿੰਮ ਜਾਰੀ
ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਨੇ ਇਕ ਮਜ਼ਦੂਰ ਨੂੰ ਗੋਲੀ ਮਾਰ ਦਿੱਤੀ। ਜਿਸ ਦੀ ਮੌਤ ਹੋ ਗਈ ਹੈ। ਜੰਮੂ-ਕਸ਼ਮੀਰ ਪੁਲਿਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਗੈਰ-ਸਥਾਨਕ ਕਰਮਚਾਰੀ ਦੀ ਪਛਾਣ ਮੁਕੇਸ਼ ਵਜੋਂ ਹੋਈ ਹੈ ਜੋ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਸੁਰੱਖਿਆ ਕਰਮੀਆਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ।
'jammu and kashmir','uttarpradesh','pulwama','hindi news'