• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ 1 ਜੂਨ ਨੂੰ ਛੁੱਟੀ ਦਾ ਐਲਾਨ, ਚੋਣਾਂ ਦੇ ਮੱਦੇਨਜ਼ਰ ਲਿਆ ਇਹ ਫੈਸਲਾ

 पंजाब में 1 जून को छुट्टी का ऐलान,
5/26/2024 3:27:13 PM Kushi Rajput     holiday announced in Punjab, elections in Punjab, Public Holiday, Loksabha election, election news, holiday announced     ਪੰਜਾਬ 'ਚ 1 ਜੂਨ ਨੂੰ ਛੁੱਟੀ ਦਾ ਐਲਾਨ, ਚੋਣਾਂ ਦੇ ਮੱਦੇਨਜ਼ਰ ਲਿਆ ਇਹ ਫੈਸਲਾ   पंजाब में 1 जून को छुट्टी का ऐलान,

ਪੰਜਾਬ ਵਿੱਚ 1 ਜੂਨ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਰਕਾਰੀ, ਗੈਰ-ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ ਅਤੇ ਦੁਕਾਨਾਂ ਵਿੱਚ ਪੇਡ ਛੁੱਟੀ ਰਹੇਗੀ।  ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਆਦੇਸ਼  'ਚ ਕਿਹਾ ਗਿਆ ਹੈ ਕਿ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਲੋਕ ਸਭਾ ਚੋਣਾਂ 'ਚ ਲੋਕ ਵੋਟ ਪਾ ਸਕਣ। 

ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ  ਬੰਦ 

ਇਸ ਵਾਰ ਚੋਣ ਕਮਿਸ਼ਨ ਨੇ 70 ਤੋਂ ਵੱਧ ਵੋਟਾਂ ਪਾਉਣ ਦਾ ਟੀਚਾ ਰੱਖਿਆ ਹੈ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਕਈ ਕਦਮ ਚੁੱਕੇ ਜਾ ਰਹੇ ਹਨ। ਵੋਟਾਂ ਤੋਂ ਪਹਿਲਾਂ 30 ਮਈ 2024 ਨੂੰ ਸ਼ਾਮ 6 ਵਜੇ ਤੋਂ 1 ਜੂਨ 2024 ਸ਼ਾਮ 6 ਵਜੇ ਤੱਕ ਅਤੇ 4 ਜੂਨ 2024 ਨੂੰ ਗਿਣਤੀ ਵਾਲੇ ਦਿਨ ਵੀ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਹ ਫੈਸਲਾ ਵੀ ਕਮਿਸ਼ਨ ਨੇ ਲਿਆ ਹੈ। 

ਇਸ ਸਮੇਂ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ 'ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਸ਼ਰਾਬ ਦੇ ਸਟਾਕ 'ਤੇ ਸਖ਼ਤੀ ਨਾਲ ਕੰਟਰੋਲ ਕੀਤਾ ਜਾਵੇਗਾ। ਬਿਨਾਂ ਲਾਇਸੈਂਸ ਦੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ 'ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।

'holiday announced in Punjab','elections in Punjab','Public Holiday','Loksabha election','election news','holiday announced'

Please Comment Here

Similar Post You May Like

  • पंजाब में छुट्टी का ऐलान, इस दिन बंद रहेंगे स्कूल,

    पंजाब में छुट्टी का ऐलान, इस दिन बंद रहेंगे स्कूल, कॉलेज व अन्य संस्थान

  •  पंजाब में 1 जून को छुट्टी का ऐलान,

    पंजाब में 1 जून को छुट्टी का ऐलान, चुनाव के मद्देनजर लिया गया फैसला

  • Public Holidays:

    Public Holidays: लगातार तीन दिन बंद रहेंगे स्कूल, कॉलेज और बैंक, देखें पूरी लिस्ट

  • Public Holiday :

    Public Holiday : 18 दिसंबर को छुट्टी का ऐलान , बंद रहेंगे बैंक - स्कूल और सरकारी दफ्तर

  •  Holiday :

    Holiday : पंजाब में छुट्टी का ऐलान, 3 दिन बंद रहेंगे ये संस्थान

  • Public Holiday :

    Public Holiday : 19 मार्च को छुट्टी का ऐलान , बंद रहेंगे स्कूल-कॉलेज और सरकारी दफ्तर

  • Holiday :

    Holiday : 2 दिनों की छुट्टी का ऐलान, सीएम ने Tweet पर दी जानकारी

  •  पंजाब में लगातार 3 दिन बंद रहेंगे स्कूल-कॉलेज और दफ्तर,

    पंजाब में लगातार 3 दिन बंद रहेंगे स्कूल-कॉलेज और दफ्तर, हुआ छुट्टी का ऐलान

Recent Post

  • ਅੰਮ੍ਰਿਤਸਰ 'ਚ ਥਾਣੇ ਬਾਹਰ FIRING, ਸਾਬਕਾ ਫੌਜੀ ਨੇ ਪੁੱਤ ਤੇ ਪਤਨੀ 'ਤੇ ਚਲਾਈਆਂ ਗੋਲੀਆਂ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY