• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮੋਗਾ 'ਚ ਕਬੱਡੀ ਖਿਡਾਰੀ ਤੇ 'ਆਪ' ਦੇ ਸਰਪੰਚੀ ਉਮੀਦਵਾਰ 'ਤੇ ਚੱਲੀਆਂ ਗੋਲੀਆਂ

मोगा में इंटरनेश्नल कबड्डी खिलाड़ी को घर से बुलाकर मारी गोलियां
10/23/2023 12:55:06 PM Raj     Moga Kabaddi player, Kabaddi player shot, Moga Breaking News,     ਮੋਗਾ 'ਚ ਕਬੱਡੀ ਖਿਡਾਰੀ ਤੇ 'ਆਪ' ਦੇ ਸਰਪੰਚੀ ਉਮੀਦਵਾਰ 'ਤੇ ਚੱਲੀਆਂ ਗੋਲੀਆਂ  मोगा में इंटरनेश्नल कबड्डी खिलाड़ी को घर से बुलाकर मारी गोलियां

ਮੋਗਾ ਵਿਚ ਸਵੇਰੇ-ਸਵੇਰੇ ਕਬੱਡੀ ਖਿਡਾਰੀ ਤੇ ਆਪ ਨੇਤਾ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ। ਇਹ ਵਾਰਦਾਤ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਵਾਪਰੀ। 

ਕਬੱਡੀ ਖਿਡਾਰੀ ਤੇ ਆਮ ਆਦਮੀ ਪਾਰਟੀ ਦੇ ਸਰਪੰਚੀ ਉਮੀਦਵਾਰ ਹਰਵਿੰਦਰ ਸਿੰਘ ਬਿੰਦਰੂ 'ਤੇ ਘਰ ਵਿਚ ਵੜ ਕੇ ਸਵੇਰੇ 6.45 ਵਜੇ ਦੇ ਕਰੀਬ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਦਿੱਤੀਆਂ। ਜ਼ਖਮੀ ਖਿਡਾਰੀ ਨੂੰ ਜ਼ਖਮੀ ਹਾਲਤ ਵਿਚ ਡੀ ਐਮ ਸੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਮੋਗਾ ਵਿਖੇ ਕਾਂਗਰਸੀ ਸਰਪੰਚ ਤੇ ਉਸ ਦੇ ਸਾਥੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 

'Moga Kabaddi player','Kabaddi player shot','Moga Breaking News',''

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY