• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪਿਲ ਸ਼ਰਮਾ ਦੀ ਟੀਮ ਪਹੁੰਚੀ GOLDEN TEMPLE : ਕੀਕੂ ਸ਼ਾਰਦਾ-ਸੁਨੀਲ ਗਰੋਵਰ ਨੇ ਵੀ ਟੇਕਿਆ ਮੱਥਾ , ਰਿਟ੍ਰੀਟ ਸੈਰਾਮਨੀ ਵੀ ਦੇਖੀ

9/16/2024 2:53:48 PM Gagan Walia     Kapil Sharma , GOLDEN TEMPLE , Sharda-Sunil Grover , bowed , retreat ceremony,     ਕਪਿਲ ਸ਼ਰਮਾ ਦੀ ਟੀਮ ਪਹੁੰਚੀ GOLDEN TEMPLE : ਕੀਕੂ ਸ਼ਾਰਦਾ-ਸੁਨੀਲ ਗਰੋਵਰ ਨੇ ਵੀ ਟੇਕਿਆ ਮੱਥਾ , ਰਿਟ੍ਰੀਟ ਸੈਰਾਮਨੀ ਵੀ ਦੇਖੀ  

ਕਾਮੇਡੀਅਨ ਕਪਿਲ ਸ਼ਰਮਾ ਬੀਤੇ ਦਿਨ ਆਪਣੀ ਟੀਮ ਨਾਲ ਅੰਮ੍ਰਿਤਸਰ ਪਹੁੰਚੇ।ਕਪਿਲ ਸ਼ਰਮਾ ਦਾ ਨਵਾਂ ਸੀਜ਼ਨ 2 ਨੈੱਟਫਲਿਕਸ 'ਤੇ ਆ ਰਿਹਾ ਹੈ, ਜਿਸ ਦਾ ਟ੍ਰੇਲਰ ਦੋ ਦਿਨ ਪਹਿਲਾਂ ਰਿਲੀਜ਼ ਹੋਇਆ ਸੀ। ਕਪਿਲ ਸ਼ਰਮਾ ਆਪਣੇ ਸ਼ੋਅ ਦੇ 6 ਅਦਾਕਾਰਾਂ, 3 ਨਿਰਦੇਸ਼ਕਾਂ ਅਤੇ 21 ਕਰੂ ਮੈਂਬਰਾਂ ਨਾਲ ਵਾਹਗਾ ਗਏ ਅਤੇ ਇਸ ਤੋਂ ਬਾਅਦ ਟੀਮ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ। 

41 ਟੀਮ ਮੈਂਬਰਾਂ ਨਾਲ ਪਹੁੰਚੇ ਅੰਮ੍ਰਿਤਸਰ 

ਕਪਿਲ ਤੋਂ ਇਲਾਵਾ ਟੀਮ 'ਚ ਅਰਚਨਾ ਪੂਰਨ ਸਿੰਘ, ਕੁੱਕੂ ਸ਼ਾਰਦਾ, ਕ੍ਰਿਸ਼ਨਾ ਅਭਿਸ਼ੇਕ, ਸੁਨੀਲ ਗਰੋਵਰ ਅਤੇ ਨਿਰਦੇਸ਼ਕਾਂ ਸਮੇਤ ਕੁੱਲ 41 ਲੋਕ ਨਾਲ ਗੁਰੂ ਨਗਰੀ ਪਹੁੰਚੇ । ਇਸ ਦੌਰਾਨ ਟੀਮ ਨੇ ਦਿਨ ਵੇਲੇ ਕਈ ਥਾਵਾਂ ਦਾ ਦੌਰਾ ਕੀਤਾ ਤੇ ਸ਼ਾਮ ਨੂੰ ਅਟਾਰੀ ਬਾਰਡਰ 'ਤੇ ਰੀਟਰੀਟ ਸਮਾਰੋਹ ਵੀ ਦੇਖਿਆ | ਇਸ ਤੋਂ ਬਾਅਦ ਬੀਐਸਐਫ ਦੇ ਪਰਿਵਾਰਾਂ ਨਾਲ ਦੇਰ ਸ਼ਾਮ ਤੱਕ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਬੀ.ਐਸ.ਐਫ ਦੇ ਜਵਾਨਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਉਹ ਸ਼ਾਂਤੀ ਨਾਲ ਰਹਿ ਰਹੇ ਹਨ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ।

ਨਵੇਂ ਸੀਜ਼ਨ ਲਈ ਕੀਤੀ ਅਰਦਾਸ 

ਕਪਿਲ ਸ਼ਰਮਾ ਬੀਤੀ ਦੇਰ ਰਾਤ ਮੁੰਬਈ ਪਰਤੇ ਪਰ ਉਨ੍ਹਾਂ ਦੀ ਟੀਮ ਦੇ ਮੈਂਬਰਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਹਾਲਾਂਕਿ ਇਸ ਦਾ ਸੀਜ਼ਨ ਵਨ OTT 'ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕਿਆ ਪਰ ਹੁਣ ਇਸ ਨੂੰ ਸੀਜ਼ਨ 2 ਤੋਂ ਕਾਫੀ ਉਮੀਦਾਂ ਹਨ। ਕੀਕੂ ਸ਼ਾਰਦਾ, ਕ੍ਰਿਸ਼ਨਾ, ਰਾਜੀਵ ਠਾਕੁਰ ਅਤੇ ਸੁਨੀਲ ਗਰੋਵਰ ਨੇ ਵੀ ਹਰਿਮੰਦਰ ਸਾਹਿਬ ਵਿਖੇ ਨਵੇਂ ਸੀਜ਼ਨ ਲਈ ਅਰਦਾਸ ਕੀਤੀ।


 

'Kapil Sharma','GOLDEN TEMPLE','Sharda-Sunil Grover','bowed','retreat ceremony',''

Please Comment Here

Similar Post You May Like

Recent Post

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY