• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਕਪੂਰਥਲਾ 'ਚ ਵਿਆਹ 'ਤੇ ਗਿਆ ਸੀ ਪਰਿਵਾਰ, ਪਿੱਛੋਂ ਲੱਖਾਂ ਰੁਪਏ ਲੈ ਕੇ ਚੋਰ ਫਰਾਰ

कपूरथला में साढ़े 3 लाख रुपए और गहने की चोरी,
2/15/2024 6:06:44 PM Raj     Kapurthala theft , 3 lakh robbery, jewelery robbery    ਕਪੂਰਥਲਾ 'ਚ ਵਿਆਹ 'ਤੇ ਗਿਆ ਸੀ ਪਰਿਵਾਰ, ਪਿੱਛੋਂ ਲੱਖਾਂ ਰੁਪਏ ਲੈ ਕੇ ਚੋਰ ਫਰਾਰ  कपूरथला में साढ़े 3 लाख रुपए और गहने की चोरी,

ਕਪੂਰਥਲਾ ਦੇ ਅਰਬਨ ਅਸਟੇਟ 'ਚ ਵੀਰਵਾਰ 15 ਫਰਵਰੀ ਨੂੰ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਅਤੇ ਗਹਿਣੇ ਚੋਰੀ ਕਰ ਕੇ ਫਰਾਰ ਹੋ ਗਏ। ਇੰਨਾ ਹੀ ਨਹੀਂ ਚੋਰ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਤੇ ਡੀਵੀਆਰ ਵੀ ਨਾਲ ਲੈ ਗਏ। ਚੋਰੀ ਦੀ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੂਰਾ ਪਰਿਵਾਰ ਇੱਕ ਵਿਆਹ ਵਿੱਚ ਸ਼ਾਮਲ ਹੋਣ ਗਿਆ ਹੋਇਆ ਸੀ।

ਚੋਰ ਲੱਖਾਂ ਰੁਪਏ ਲੈ ਕੇ ਫਰਾਰ 

ਸੁਰੇਸ਼ ਕੁਮਾਰ ਨੇ ਦੱਸਿਆ ਕਿ ਸਾਡਾ ਪੂਰਾ ਪਰਿਵਾਰ ਵਿਆਹ ਵਿੱਚ ਸ਼ਾਮਲ ਹੋਣ ਲਈ ਗਿਆ ਹੋਇਆ ਸੀ। ਘਰ ਵਿਚ ਕੋਈ ਨਹੀਂ ਸੀ ਅਤੇ ਇਸੇ ਦੌਰਾਨ ਚੋਰਾਂ ਨੇ ਘਰ ਨੂੰ ਨਿਸ਼ਾਨਾ ਬਣਾਇਆ। ਚੋਰ ਘਰ ਵਿੱਚੋਂ ਸਾਢੇ ਤਿੰਨ ਲੱਖ ਰੁਪਏ, ਲੱਖਾਂ ਰੁਪਏ ਦੇ ਗਹਿਣੇ ਅਤੇ 3 ਗੱਡੀਆਂ ਦੀਆਂ ਚਾਬੀਆਂ ਵੀ ਚੋਰੀ ਕਰ ਕੇ ਲੈ ਗਏ।

ਸੀਸੀਟੀਵੀ 'ਚ ਕੈਦ ਹੋਇਆ ਸ਼ੱਕੀ ਵਿਅਕਤੀ

ਸੁਰੇਸ਼ ਕੁਮਾਰ ਨੇ ਇਹ ਵੀ ਦੱਸਿਆ ਕਿ ਸਾਹਮਣੇ ਸਥਿਤ ਘਰ 'ਚ ਲੱਗੇ ਸੀ.ਸੀ.ਟੀ.ਵੀ. 'ਚ ਚੋਰਾਂ ਦੀ ਹਰਕਤ ਅਤੇ ਇਕ ਸ਼ੱਕੀ ਕਾਰ ਨੂੰ ਘੁੰਮਦੇ ਦੇਖਿਆ ਗਿਆ। ਉਨ੍ਹਾਂ ਸ਼ੱਕ ਜਤਾਇਆ ਕਿ ਚੋਰ ਉਕਤ ਕਾਰ ਵਿੱਚ ਹੀ ਆਏ ਸਨ, ਜਿਨ੍ਹਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

'Kapurthala theft','3 lakh robbery','jewelery robbery'

Please Comment Here

Similar Post You May Like

  • कपूरथला में साढ़े 3 लाख रुपए और गहने की चोरी,

    कपूरथला में साढ़े 3 लाख रुपए और गहने की चोरी, DVR भी ले उड़े चोर

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY