• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ 'ਚ ਅੰਤਰਿਮ ਜ਼ਮਾਨਤ, ਇਸ ਤਰੀਕ ਤੱਕ ਜੇਲ੍ਹ ਤੋਂ ਆਉਣਗੇ ਬਾਹਰ

सुप्रीम कोर्ट ने केजरीवाल को दी अंतरिम जमानत,
5/10/2024 4:10:57 PM Raj     Kejriwal, Supreme Court, interim bail    ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ 'ਚ ਅੰਤਰਿਮ ਜ਼ਮਾਨਤ, ਇਸ ਤਰੀਕ ਤੱਕ ਜੇਲ੍ਹ ਤੋਂ ਆਉਣਗੇ ਬਾਹਰ   सुप्रीम कोर्ट ने केजरीवाल को दी अंतरिम जमानत,

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਰ 2 ਜੂਨ ਨੂੰ ਉਸ ਨੂੰ ਆਤਮ ਸਮਰਪਣ ਕਰਨ ਲਈ ਵੀ ਕਿਹਾ ਗਿਆ। ਸੁਪਰੀਮ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਹੀ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੀ ਗੱਲ ਕਹੀ ਸੀ। ਪਰ ਇਸਦੇ ਲਈ ਕੁਝ ਸ਼ਰਤਾਂ ਵੀ ਲਗਾਈਆਂ ਗਈਆਂ ਸਨ।

ਜ਼ਮਾਨਤ ਦੀਆਂ ਸ਼ਰਤਾਂ ਤੈਅ 

ਦਸੱਦੀਏ ਕਿ ਇਸ ਤੋਂ ਪਹਿਲਾਂ 7 ਮਈ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਕੇਜਰੀਵਾਲ ਦੀ ਜ਼ਮਾਨਤ ਦੀਆਂ ਸ਼ਰਤਾਂ ਤੈਅ ਕੀਤੀਆਂ ਸਨ। ਅਦਾਲਤ ਨੇ ਈਡੀ ਨੂੰ ਕਿਹਾ ਸੀ ਕਿ ਚੋਣਾਂ ਹੋ ਰਹੀਆਂ ਹਨ ਤੇ ਕੇਜਰੀਵਾਲ ਮੌਜੂਦਾ ਮੁੱਖ ਮੰਤਰੀ ਹਨ। ਚੋਣਾਂ 5 ਸਾਲਾਂ ਵਿੱਚ ਇੱਕ ਵਾਰ ਆਉਂਦੀਆਂ ਹਨ।

ਇਸ ਤੋਂ ਬਾਅਦ ਅਦਾਲਤ ਨੇ ਕੇਜਰੀਵਾਲ ਨੂੰ ਕਿਹਾ ਕਿ ਜੇਕਰ ਤੁਹਾਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਤੁਸੀਂ ਸਰਕਾਰ ਦੇ ਕੰਮਕਾਰ ਨਹੀਂ ਕਰੋਗੇ। ਜੇਕਰ ਚੋਣਾਂ ਨਾ ਹੁੰਦੀਆਂ ਤਾਂ ਅੰਤਰਿਮ ਜ਼ਮਾਨਤ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ ਸੀ। ਹਾਲਾਂਕਿ ਬੈਂਚ 7 ਮਈ ਨੂੰ ਬਿਨਾਂ ਕੋਈ ਫੈਸਲਾ ਸੁਣਾਏ ਉਠ ਗਈ ਸੀ। ਬੈਂਚ ਦੀ ਅਗਵਾਈ ਕਰ ਰਹੇ ਜਸਟਿਸ ਸੰਜੀਵ ਖੰਨਾ ਨੇ 8 ਮਈ ਨੂੰ ਕਿਹਾ ਕਿ ਅਸੀਂ ਜ਼ਮਾਨਤ 'ਤੇ 10 ਮਈ ਨੂੰ ਫੈਸਲਾ ਦੇਵਾਂਗੇ।

ਇਸ ਤੋਂ ਬਾਅਦ 9 ਮਈ ਨੂੰ ਈਡੀ ਨੇ ਸੁਪਰੀਮ ਕੋਰਟ 'ਚ ਕੇਜਰੀਵਾਲ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਹਲਫਨਾਮਾ ਦਾਇਰ ਕੀਤਾ ਸੀ। ਇਸ 'ਚ ਈਡੀ ਨੇ ਸੁਪਰੀਮ ਕੋਰਟ ਦੇ ਚੋਣਾਂ ਵਾਲੇ ਤਰਕ 'ਤੇ ਕਿਹਾ ਕਿ ਕੇਜਰੀਵਾਲ ਚੋਣ ਨਹੀਂ ਲੜ ਰਹੇ ਹਨ। ਇਸ ਤੋਂ ਪਹਿਲਾਂ ਚੋਣ ਪ੍ਰਚਾਰ ਲਈ ਕਿਸੇ ਵੀ ਆਗੂ ਨੂੰ ਨਿਆਇਕ ਹਿਰਾਸਤ ਵਿੱਚੋਂ ਜ਼ਮਾਨਤ ਨਹੀਂ ਮਿਲੀ ਹੈ। ਪ੍ਰਚਾਰ ਕਰਨਾ ਕੋਈ ਮੌਲਿਕ ਅਧਿਕਾਰ ਨਹੀਂ ਹੈ।

21 ਮਾਰਚ ਨੂੰ ਕੀਤਾ ਸੀ ਗ੍ਰਿਫਤਾਰ

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਫਿਲਹਾਲ ਉਹ ਨਿਆਂਇਕ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਅੱਜ ਜਸਟਿਸ ਸੰਜੀਵ ਖੰਨਾ ਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਮਾਮਲੇ ਦੀ ਸੁਣਵਾਈ ਕੀਤੀ ਤੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।

ਪਿਛਲੀ ਸੁਣਵਾਈ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਨੇ ਆਪੋ-ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੇ ਸਾਰਿਆਂ ਦੀਆਂ ਦਲੀਲਾਂ ਸੁਣ ਕੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਫੈਸਲਾ ਸੁਣਾਉਣ ਤੋਂ ਪਹਿਲਾਂ ਦੋਵਾਂ ਪੱਖਾਂ ਦੀਆਂ ਦਲੀਲਾਂ ਵੀ ਸੁਣੀਆਂ ਗਈਆਂ ਤੇ ਹੁਣ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 2 ਜੂਨ ਨੂੰ ਕਿਸੇ ਵੀ ਹਾਲਤ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।

'Kejriwal','Supreme Court','interim bail'

Please Comment Here

Similar Post You May Like

  • ड्रग केस में फंसे बर्खास्त AIG राजजीत को

    ड्रग केस में फंसे बर्खास्त AIG राजजीत को सुप्रीम कोर्ट ने दी बड़ी राहत

  • सुप्रीम कोर्ट ने खारिज की मनीष सिसोदिया की जमानत याचिका,

    सुप्रीम कोर्ट ने खारिज की मनीष सिसोदिया की जमानत याचिका, 241 दिन से जेल में हैं बंद

  • पंजाब सरकार और गवर्नर के विवाद के बीच सुप्रीम कोर्ट में सुनवाई

    पंजाब सरकार और गवर्नर के विवाद के बीच सुप्रीम कोर्ट में सुनवाई , CJI ने दी यह सलाह

  • सुप्रीम कोर्ट ने केंद्र सरकार के धारा 370 हटाने के फैसले को सही ठहराया,

    सुप्रीम कोर्ट ने केंद्र सरकार के धारा 370 हटाने के फैसले को सही ठहराया, जम्मू-कश्मीर भारत का अभिन्न अंग

  • पराली जलाने के मामले को लेकर सुप्रीम कोर्ट सख्त,

    पराली जलाने के मामले को लेकर सुप्रीम कोर्ट सख्त, कहा- हर हाल में रोकें

  • चंडीगढ़ मेयर चुनाव विवाद सुप्रीम कोर्ट पहुंचा

    चंडीगढ़ मेयर चुनाव विवाद सुप्रीम कोर्ट पहुंचा , आप पार्षद ने दायर की याचिका

  • चंडीगढ़ चुनाव पर सुप्रीम कोर्ट सख्त,

    चंडीगढ़ चुनाव पर सुप्रीम कोर्ट सख्त, कहा- हम नहीं चाहते कि लोकतंत्र की हत्या हो

  • सुप्रीम कोर्ट ने कहा- अनिल मसीह पर केस चले,

    सुप्रीम कोर्ट ने कहा- अनिल मसीह पर केस चले, चंडीगढ़ मेयर इलेक्शन पर फैसला कल

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY