• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਾਣੋ ਖਾਨਾ ਖਾਂਦੇ ਸਮਾਂ ਪਾਣੀ ਪੀਣ ਨਾਲ ਕੀ - ਕੀ ਪਰੇਸ਼ਾਨੀਆਂ ਹੋ ਸਕਦੀਆਂ ਹਨ

8/14/2022 3:43:00 PM Raman     health problems drinking water while eating    ਜਾਣੋ ਖਾਨਾ ਖਾਂਦੇ ਸਮਾਂ ਪਾਣੀ ਪੀਣ ਨਾਲ ਕੀ - ਕੀ ਪਰੇਸ਼ਾਨੀਆਂ  ਹੋ ਸਕਦੀਆਂ ਹਨ  

ਖ਼ਬਰਿਸਤਾਨ ਨੈੱਟਵਰਕ -  ਖਾਣਾ ਖਾਂਦੇ ਸਮੇਂ ਹੀ ਪਾਚਨ ਕਿਰਿਆ ਸ਼ੁਰੂ ਹੁੰਦੀ ਹੈ। ਇਕ ਵਾਰ ਜਦੋਂ ਭੋਜਨ ਪੇਟ ਵਿੱਚ ਦਾਖਲ ਹੁੰਦਾ ਹੈ, ਤਾਂ ਗੈਸਟਿਕ ਜੂਸ ਭੋਜਨ ਨੂੰ ਪਾਚਨ ਲਈ ਤੋੜ ਦਿੰਦਾ ਹੈ। ਇਸ ਪ੍ਰਕਿਰਿਆ ਵਿਚ ਰੁਕਾਵਟ ਖਾਣਾ ਖਾਂਦੇ ਸਮੇਂ ਪਾਣੀ ਪੀਣ ਨਾਲ ਆਉਂਦੀ ਹੈ। ਇਸ ਕਾਰਨ ਭੋਜਨ ਠੀਕ ਤਰ੍ਹਾਂ ਨਾਲ ਨਹੀਂ ਪਚਦਾ ਹੈ। ਇਸ ਸਥਿਤੀ ਵਿੱਚ ਪਾਚਨ ਸੰਬੰਧੀ ਸਮੱਸਿਆਵਾਂ ਹੋ ਜਾਂਦੀਆਂ ਹਨ। ਲੰਬੇ ਸਮੇਂ ਤਕ ਪਾਚਨ ਸੰਬੰਧੀ ਸਮੱਸਿਆਵਾਂ ਰਹਿਣ ਨਾਲ ਕਬਜ਼ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਦੇ ਲਈ ਖਾਣਾ ਖਾਂਦੇ ਸਮੇਂ ਜਾਂ ਖਾਣਾ ਖਾਣ ਤੋਂ ਪਹਿਲਾਂ ਪਾਣੀ ਨਹੀਂ ਪੀਣਾ ਚਾਹੀਦਾ। ਇਸ ਤੋਂ ਇਲਾਵਾ ਖਾਣਾ ਖਾਂਦੇ ਸਮੇਂ ਪਾਣੀ ਪੀਣ ਨਾਲ ਸਿਹਤ ਸੰਬੰਧੀ ਹੋਰ ਵੀ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਆਓ ਜਾਣਦੇ ਹਾਂ। 

 

-  ਮਾਹਿਰਾਂ ਅਨੁਸਾਰ ਖਾਣਾ ਖਾਂਦੇ ਸਮੇਂ ਪਾਣੀ ਪੀਣ ਨਾਲ ਭਾਰ ਵਧਣ ਦਾ ਖਤਰਾ ਵੱਧ ਜਾਂਦਾ ਹੈ। ਜਦੋਂ ਅਸੀਂ ਖਾਣਾ ਖਾਂਦੇ ਹਾਂ ਅਤੇ ਖਾਣਾ ਖਾਂਦੇ ਸਮੇਂ ਪਾਣੀ ਹੀ ਪੀਂਦੇ ਹਾਂ ਤਾਂ ਭੋਜਨ ਦਾ ਪਾਚਨ ਸਹੀ ਢੰਗ ਨਾਲ ਨਹੀਂ ਹੁੰਦਾ ਹੈ। ਇਸ ਦੌਰਾਨ ਹਜ਼ਮ ਨਾ ਹੋਣ ਵਾਲਾ ਭੋਜਨ ਚਰਬੀ ਵਿੱਚ ਬਦਲ ਜਾਂਦਾ ਹੈ। ਇਸ ਕਾਰਨ ਭਾਰ ਵਧਣ ਲੱਗਦਾ ਹੈ।

 

- ਭੋਜਨ ਦੌਰਾਨ ਜ਼ਿਆਦਾ ਜਾਂ ਵਾਰ-ਵਾਰ ਪਾਣੀ ਪੀਣ ਨਾਲ ਇਨਸੁਲਿਨ ਦਾ ਪੱਧਰ ਵੱਧ ਜਾਂਦਾ ਹੈ। ਇਸ ਨਾਲ ਸਰੀਰ 'ਚ ਚਰਬੀ ਜਮ੍ਹਾ ਹੋ ਜਾਂਦੀ ਹੈ।

 

- ਖਾਣਾ ਖਾਂਦੇ ਸਮੇਂ ਪਾਣੀ ਪੀਣ ਦੀ ਆਦਤ ਤੋਂ ਛੁਟਕਾਰਾ ਪਾਉਣ ਲਈ ਨਮਕੀਨ ਭੋਜਨ ਯਾਨੀ ਨਮਕੀਨ ਚੀਜ਼ਾਂ ਦਾ ਸੇਵਨ ਘੱਟ ਕਰੋ। ਸੋਡੀਅਮ ਕਾਰਨ ਪਿਆਸ ਦੀ ਸਮੱਸਿਆ 

   ਹੁੰਦੀ ਹੈ। ਇਸ ਤੋਂ ਇਲਾਵਾ ਤੇਲਯੁਕਤ ਅਤੇ ਮਸਾਲੇਦਾਰ ਭੋਜਨ ਦਾ ਸੇਵਨ ਨਾ ਕਰੋ।

-  ਭੋਜਨ ਨੂੰ ਚੰਗੀ ਤਰ੍ਹਾਂ ਚਬਾਓ। ਜਦੋਂ ਤੁਸੀਂ ਭੋਜਨ ਨੂੰ ਚੰਗੀ ਤਰ੍ਹਾਂ ਚਬਾਉਦੇ ਹੋ ਤਾਂ ਪਾਚਨ ਕਿਰਿਆ ਸਹੀ ਢੰਗ ਨਾਲ ਹੁੰਦੀ ਹੈ। ਇਸ ਕਾਰਨ ਐਸੀਡਿਟੀ ਅਤੇ ਬਲੋਟਿੰਗ ਦਾ ਖਤਰਾ 

    ਨਹੀਂ ਰਹਿੰਦਾ।

 

'health problems drinking water while eating'

Please Comment Here

Similar Post You May Like

Recent Post

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY