• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Kolkata Rape-Murder Case : ਅੱਜ ਦੇਸ਼ ਭਰ 'ਚ ਡਾਕਟਰਾਂ ਦੀ ਭੁੱਖ ਹੜਤਾਲ, 50 ਡਾਕਟਰਾਂ ਨੇ ਦਿੱਤਾ ਅਸਤੀਫਾ

 Kolkata Rape-Murder Case :
10/9/2024 11:39:52 AM Kushi Rajput     Kolkata rape murder case, Kolkata, hunger strike across the country today, Kolkata news, Trainee Doctors in Kolkata, breaking news , today news, hindi news     Kolkata Rape-Murder Case : ਅੱਜ ਦੇਸ਼ ਭਰ 'ਚ ਡਾਕਟਰਾਂ ਦੀ ਭੁੱਖ ਹੜਤਾਲ, 50 ਡਾਕਟਰਾਂ ਨੇ ਦਿੱਤਾ ਅਸਤੀਫਾ   Kolkata Rape-Murder Case :

ਕੋਲਕਾਤਾ 'ਚ ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ ਨੂੰ ਲੈ ਕੇ ਅੱਜ ਦੇਸ਼ ਭਰ ਦੇ ਡਾਕਟਰ ਭੁੱਖ ਹੜਤਾਲ ਕਰਨਗੇ। ਡਾਕਟਰਾਂ ਦੀ ਐਸੋਸੀਏਸ਼ਨ ਨੇ ਪਹਿਲਾਂ ਹੀ ਬੁੱਧਵਾਰ ਨੂੰ ਦੇਸ਼ ਵਿਆਪੀ ਭੁੱਖ ਹੜਤਾਲ ਦਾ ਐਲਾਨ ਕਰ ਦਿੱਤਾ ਸੀ। ਇਸ ਹੜਤਾਲ ਕਾਰਨ ਸਿਹਤ ਸੇਵਾਵਾਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ ਅਤੇ ਹਸਪਤਾਲ ਵਿੱਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਅੱਜ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

50 ਸੀਨੀਅਰ ਡਾਕਟਰਾਂ ਨੇ ਆਪਣੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਇਸ ਦੇ ਨਾਲ ਹੀ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਤੇ ਹਸਪਤਾਲ ਦੇ ਕਰੀਬ 50 ਸੀਨੀਅਰ ਡਾਕਟਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਡਾਕਟਰਾਂ ਨੇ ਜੂਨੀਅਰ ਡਾਕਟਰਾਂ ਨਾਲ ਇਕਜੁੱਟਤਾ ਪ੍ਰਗਟਾਉਣ ਲਈ ਇਹ ਕਦਮ ਚੁੱਕਿਆ ਹੈ। ਕੋਲਕਾਤਾ 'ਚ ਜੂਨੀਅਰ ਡਾਕਟਰ 5 ਅਕਤੂਬਰ ਦੀ ਸ਼ਾਮ ਤੋਂ ਮਰਨ ਵਰਤ 'ਤੇ ਹਨ। ਉਹ ਸਿਹਤ ਸਕੱਤਰ ਐਨਐਸ ਨਿਗਮ ਨੂੰ ਹਟਾਉਣ ਸਮੇਤ 9 ਮੰਗਾਂ 'ਤੇ ਅੜੇ ਹੋਏ ਹਨ।

ਦੂਜੇ ਪਾਸੇ ਬੰਗਾਲ ਸਰਕਾਰ ਨੇ ਕਿਹਾ ਹੈ ਕਿ ਸਰਕਾਰ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੀ ਹੈ। ਮਮਤਾ ਸਰਕਾਰ ਨੇ ਡਾਕਟਰਾਂ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਡਾਕਟਰਾਂ ਨੇ ਇਸ ਤੋਂ ਪਹਿਲਾਂ 5 ਮੰਗਾਂ ਰੱਖੀਆਂ ਸਨ, ਜਿਨ੍ਹਾਂ 'ਚੋਂ ਸਰਕਾਰ ਨੇ 3 ਨੂੰ ਪੂਰਾ ਕੀਤਾ ਸੀ। ਰੇਪ-ਕਤਲ ਕਾਂਡ ਦੇ ਖਿਲਾਫ ਜੂਨੀਅਰ ਡਾਕਟਰਾਂ ਨੇ 10 ਅਗਸਤ ਤੋਂ 21 ਸਤੰਬਰ ਤੱਕ ਹੜਤਾਲ 'ਤੇ ਚਲੇ ਗਏ ਸਨ। ਸੀਐਮ ਮਮਤਾ ਨੇ ਦੋ ਹੋਰ ਮੰਗਾਂ ਅਤੇ ਸ਼ਰਤਾਂ 'ਤੇ ਵੀ ਵਿਚਾਰ ਕਰਨ ਦਾ ਭਰੋਸਾ ਦਿੱਤਾ ਸੀ।

3 ਡਾਕਟਰਾਂ ਅਤੇ 3 ਨਰਸਾਂ ਦੀ ਕੁੱਟਮਾਰ ਤੋਂ ਡਾਕਟਰ ਨਾਰਾਜ਼

ਇਸ ਤੋਂ ਬਾਅਦ ਡਾਕਟਰਾਂ ਨੇ ਹੜਤਾਲ ਖਤਮ ਕਰ ਦਿੱਤੀ ਅਤੇ ਹਸਪਤਾਲਾਂ 'ਚ ਕੰਮ 'ਤੇ ਪਰਤੇ ਸਨ ਪਰ 27 ਸਤੰਬਰ ਨੂੰ ਸਾਗਰ ਦੱਤਾ ਹਸਪਤਾਲ ਵਿੱਚ 3 ਡਾਕਟਰਾਂ ਅਤੇ 3 ਨਰਸਾਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਕਾਰਨ ਡਾਕਟਰਾਂ ਨੇ ਗੁੱਸੇ ਵਿੱਚ ਆ ਕੇ 1 ਅਕਤੂਬਰ ਤੋਂ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਸੀ।

24 ਘੰਟਿਆਂ ਦਾ ਦਿੱਤਾ ਸੀ ਅਲਟੀਮੇਟਮ

4 ਅਕਤੂਬਰ ਨੂੰ ਜੂਨੀਅਰ ਡਾਕਟਰਾਂ ਨੇ ਹੜਤਾਲ ਖ਼ਤਮ ਕਰ ਦਿੱਤੀ ਪਰ ਧਰਨਾ ਜਾਰੀ ਰੱਖਿਆ । ਉਨ੍ਹਾਂ ਕਿਹਾ ਕਿ ਅਸੀਂ ਕੰਮ 'ਤੇ ਪਰਤ ਰਹੇ ਹਾਂ ਕਿਉਂਕਿ ਸਰਕਾਰੀ ਹਸਪਤਾਲਾਂ 'ਚ ਵੱਡੀ ਗਿਣਤੀ 'ਚ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨ੍ਹਾਂ ਨੇ ਸੂਬਾ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਸੀ। ਇਸ ਤੋਂ ਬਾਅਦ ਉਹ ਭੁੱਖ ਹੜਤਾਲ 'ਤੇ ਬੈਠ ਗਏ ।

'Kolkata rape murder case','Kolkata','hunger strike across the country today','Kolkata news','Trainee Doctors in Kolkata','breaking news','today news','hindi news'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • कराची के शॉपिंग मॉल में लगी भीषण आग,

    कराची के शॉपिंग मॉल में लगी भीषण आग, 11 लोगों की हुई दर्दनाक मौत

  • पंजाब के स्कूलों में मिड-डे मील को लेकर सख्त आदेश जारी,

    पंजाब के स्कूलों में मिड-डे मील को लेकर सख्त आदेश जारी, अब स्कूलों में होगी सख्ती

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • चंडीगढ़ में खाना बनाते समय फटा सिलिंडर,

    चंडीगढ़ में खाना बनाते समय फटा सिलिंडर, घर में लगी आग युवक झुलसा

  •  चार दिन के मासूम और पत्नी को घर से निकाला,

    चार दिन के मासूम और पत्नी को घर से निकाला, ठंड से बच्चे की मौत, पत्नी का आरोप - साली से शादी करना चाहता है पति

  • पंजाब में बरातियों से भरी इनोवा कार पानी में बही,

    पंजाब में बरातियों से भरी इनोवा कार पानी में बही, 9 के शव बरामद, 2 अभी भी लापता

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY