• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਕੁੱਲ੍ਹੜ ਪੀਜ਼ਾ ਵਾਲਿਆਂ ਦੀ ਕਾਰ ਦੀ ਭੰਨ-ਤੋੜ, ਪੁਲਸ ਨੂੰ ਦਿੱਤੀ ਸ਼ਿਕਾਇਤ

शहर में फिर कुल्हड़ Pizza कपल की वीडियो चर्चा में,
7/8/2024 3:54:50 PM Raj     Kulhad Pizza couple, Kulhad Pizza couple Viral Video. Sehaj Arora, Sehaj Arora Viral Video, Jalandhar Kulhad Couple Video Viral    ਜਲੰਧਰ 'ਚ ਕੁੱਲ੍ਹੜ ਪੀਜ਼ਾ ਵਾਲਿਆਂ ਦੀ ਕਾਰ ਦੀ ਭੰਨ-ਤੋੜ, ਪੁਲਸ ਨੂੰ ਦਿੱਤੀ ਸ਼ਿਕਾਇਤ  शहर में फिर कुल्हड़ Pizza कपल की वीडियो चर्चा में,

ਜਲੰਧਰ 'ਚ ਕੁੱਲ੍ਹੜ ਪੀਜ਼ਾ ਵਾਲੇ ਦੀ ਇਕ ਹੋਰ ਵੀਡੀਓ ਚਰਚਾ ਦਾ ਵਿਸ਼ਾ ਬਣ ਗਈ ਹੈ। ਦਰਅਸਲ ਐਤਵਾਰ ਰਾਤ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਖੜ੍ਹੀ ਕਾਰ 'ਤੇ ਹਮਲਾ ਕਰ ਦਿੱਤਾ ਅਤੇ ਸ਼ੀਸ਼ੇ ਤੋੜ ਕੇ ਫ਼ਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਖੁਦ ਸਹਿਜ ਅਰੋੜਾ ਨੇ ਆਪਣੇ ਫੇਸਬੁੱਕ ਪੇਜ 'ਤੇ ਦਿੱਤੀ ਹੈ।

ਘਟਨਾ ਦੀ ਜਾਣਕਾਰੀ ਫੇਸਬੁੱਕ 'ਤੇ ਲਾਈਵ ਹੋ ਕੇ ਦਿੱਤੀ 

ਸਹਿਜ ਅਰੋੜਾ ਨੇ ਫੇਸਬੁੱਕ 'ਤੇ ਲਾਈਵ ਹੋ ਕੇ ਕਿਹਾ ਕਿ ਜੇਕਰ ਸਾਡੀ ਕਿਸੇ ਨਾਲ ਦੁਸ਼ਮਣੀ ਹੈ ਤਾਂ ਇਹ ਗੱਲ਼ ਸਮਝਦੇ ਹਾਂ ਪਰ ਕਿਸੇ ਦੀ ਕਾਰ ਨਾਲ ਕੀ ਦੁਸ਼ਮਣੀ ਹੋ ਸਕਦੀ ਹੈ? ਉਨ੍ਹਾਂ ਨੇ ਸਾਡੀ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਅਤੇ ਉਸ ਨੂੰ ਕਾਫੀ ਨੁਕਸਾਨ ਪਹੁੰਚਾਇਆ।

ਸਾਡੀ ਗੱਡੀ ਨੂੰ ਬਿਨਾਂ ਵਜ੍ਹਾ ਨਿਸ਼ਾਨਾ ਬਣਾਇਆ 

ਸਹਿਜ ਨੇ ਦੱਸਿਆ ਕਿ ਹਮਲਾਵਰਾਂ ਨੇ ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜ ਦਿੱਤਾ। ਇਸ ਤੋਂ ਬਾਅਦ ਫਿਰ ਲੱਤ ਮਾਰ ਕੇ ਕਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਬਿਨਾਂ ਕਾਰਨ ਮੇਰੀ ਕਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਗਲੀ ਵਿੱਚ ਹੋਰ ਵੀ ਕਾਰਾਂ ਖੜ੍ਹੀਆਂ ਸਨ ਪਰ ਉਨ੍ਹਾਂ ਨੇ ਸਾਡੀ ਕਾਰ ਦਾ ਹੀ ਨੁਕਸਾਨ ਕੀਤਾ।

ਘਟਨਾ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ 

ਕੁੱਲ੍ਹੜ ਪੀਜ਼ਾ ਜੋੜੇ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਹੈ। ਸਹਿਜ ਅਰੋੜਾ ਨੇ ਵੀ ਪੁਲਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ। ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਲੱਗੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਨ ਵਿੱਚ ਜੁਟੀ ਹੈ।

'Kulhad Pizza couple','Kulhad Pizza couple Viral Video. Sehaj Arora','Sehaj Arora Viral Video','Jalandhar Kulhad Couple Video Viral'

Please Comment Here

Similar Post You May Like

  • शहर में फिर कुल्हड़ Pizza कपल की वीडियो चर्चा में,

    शहर में फिर कुल्हड़ Pizza कपल की वीडियो चर्चा में, हो गया यह बड़ा कांड

  • Kulhad Pizza Couple पर पत्रकार सिमरनजोत मक्कड़ को बाबा मान सिंह का जवाब,

    Kulhad Pizza Couple पर पत्रकार सिमरनजोत मक्कड़ को बाबा मान सिंह का जवाब, फेम लेनी होती तो पहले ले चुके होते

  • कुल्हड़ पिज्जा कपल ने श्री अकाल तख्त साहिब से मांगी सुरक्षा,

    कुल्हड़ पिज्जा कपल ने श्री अकाल तख्त साहिब से मांगी सुरक्षा, रेस्टोरेंट में निहंगों ने आकर किया था हंगामा

  • कुल्हड़ पिज्जा कपल फिर निहंग मान सिंह के निशाने पर,

    कुल्हड़ पिज्जा कपल फिर निहंग मान सिंह के निशाने पर, कहा- सिक्योरिटी मिली, पर मैदान नहीं छोड़ेंगे

  •  कुल्लड़ पिज्जा कपल की सुरक्षा के लिए 2 पुलिसकर्मी तैनात,

    कुल्लड़ पिज्जा कपल की सुरक्षा के लिए 2 पुलिसकर्मी तैनात, पंजाब पुलिस ने High Court को किया सूचित

  • Kulhad Pizza Couple को सिक्योरिटी के बाद भी जान का खतरा,

    Kulhad Pizza Couple को सिक्योरिटी के बाद भी जान का खतरा, इस गैंगस्टर से मिली धमकी

  • Kulhad Pizza Couple का एक और कारनामा,

    Kulhad Pizza Couple का एक और कारनामा, सोशल मीडिया पर छिड़ी बहस

  • Kulhad Pizza Couple ने छोड़ा देश!

    Kulhad Pizza Couple ने छोड़ा देश! परिवार समेत विदेश शिफ्ट

Recent Post

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

  • ਕੋਰੋਨਾ ਦੇ ਐਕਟਿਵ ਕੇਸਾਂ ਨੇ ਵਧਾਈ ਲੋਕਾਂ ਦੀ ਚਿੰਤਾ, 24 ਘੰਟਿਆਂ 'ਚ 5 ਲੋਕਾਂ ਦੀ ਮੌਤ...

  • ਪਾਕਿਸਤਾਨ 'ਚ ਭੁਚਾਲ ਕਾਰਨ ਮਚੀ ਹਫੜਾ-ਦਫੜੀ, ਕਰਾਚੀ ਜੇਲ੍ਹ 'ਚੋਂ 200 ਤੋਂ ਵੱਧ ਕੈਦੀ ਫ਼ਰਾਰ ...

  • ਸ੍ਰੀ ਹਰਿਮੰਦਰ ਸਾਹਿਬ ਦੇ ਨੇੜੇ ਬੇਅਦਬੀ ਕਰਨ ਵਾਲਾ ਦੋਸ਼ੀ ਕਾਬੂ, SGPC ਨੇ ਸਖਤ ਕਾਰਵਾਈ ਦੀ ਕੀਤੀ ਮੰਗ ...

  • ਪੰਜਾਬ 'ਚ ਇੱਕ ਹੋਰ ਪਾਕਿਸਤਾਨੀ ਜਾਸੂਸ ਕਾਬੂ, Operation Sindoor ਦੀ ਭੇਜਦਾ ਸੀ ਜਾਣਕਾਰੀ ...

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY