• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਥੱਪੜ ਵਾਲੀ ਘਟਨਾ ਮਗਰੋਂ ਕੁਲਵਿੰਦਰ ਕੌਰ ਦਾ ਵੱਡਾ ਬਿਆਨ,ਕਿਹਾ ਮਾਂ ਦੀ ਇਜ਼ਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ

6/7/2024 3:11:20 PM Gagan Walia     kulwinder kaur, big statement , slapping incident, jobs, sacrificed , honor of the mother    ਥੱਪੜ ਵਾਲੀ ਘਟਨਾ ਮਗਰੋਂ ਕੁਲਵਿੰਦਰ ਕੌਰ ਦਾ ਵੱਡਾ ਬਿਆਨ,ਕਿਹਾ ਮਾਂ ਦੀ ਇਜ਼ਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ    

ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ|

ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲੈਂਦਿਆਂ ਸਸਪੈਂਡ ਕਰ ਦਿੱਤਾ ਗਿਆ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ FIR ਲਈ ਸ਼ਿਕਾਇਤ ਦਿੱਤੀ ਗਈ।

Businessman ਮਹਿਲਾ CISF ਨੂੰ ਦੇਵੇਗਾ 1 ਲੱਖ ਰੁਪਏ

ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਕਈ ਗਾਇਕਾਂ ਨੇ ਗੀਤ ਤਿਆਰ ਕੀਤੇ ਹਨ ਤੇ ਕਈਆਂ ਨੇ ਰੈਪ ਵੀ ਤਿਆਰ ਕੀਤਾ ਹੈ। ਇੰਨਾ ਹੀ ਨਹੀਂ ਹੁਣ ਇਸ ਮਾਮਲੇ 'ਚ ਮੋਹਾਲੀ ਦੇ ਸ਼ਿਵਰਾਜ ਸਿੰਘ ਬੈਂਸ ਨਾਂ ਦੇ ਕਾਰੋਬਾਰੀ ਵਿਅਕਤੀ ਨੇ ਵੀਡੀਓ 'ਚ ਕਿਹਾ ਹੈ ਕਿ ਉਹ ਮਹਿਲਾ CISF ਨੂੰ 1 ਲੱਖ ਰੁਪਏ ਦੇਣਗੇ।

ਮੰਡੀ ਤੋਂ ਚੁਣੀ ਗਈ ਸੰਸਦ ਮੈਂਬਰ 

ਦੱਸ ਦੇਈਏ ਕਿ ਹਾਲ ਹੀ ਵਿੱਚ ਆਏ ਲੋਕ ਸਭਾ ਨਤੀਜਿਆਂ ਵਿੱਚ ਕੰਗਨਾ ਰਣੌਤ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਕੰਗਨਾ ਨੇ ਕਾਂਗਰਸ ਉਮੀਦਵਾਰ ਵਿਕਰਮਾਦਿਤਿਆ ਨੂੰ 74 ਹਜ਼ਾਰ ਵੋਟਾਂ ਦੇ ਫਰਕ ਨਾਲ ਹਰਾਇਆ ਹੈ।

ਜ਼ਿਕਰਯੋਗ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ। ਜਿਸ ਵਿੱਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰਟਨ ਏਰੀਆ ਵਿੱਚ ਉਸ ਨੂੰ ਥੱਪੜ ਮਾਰ ਦਿੱਤਾ ।

'kulwinder kaur','big statement','slapping incident','jobs','sacrificed','honor of the mother'

Please Comment Here

Similar Post You May Like

Recent Post

  • ਭਾਰਤ ਦਾ ਪਾਕਿਸਤਾਨ ਨੂੰ ਝਟਕਾ! ਕਰੋੜਾਂ ਰੁਪਏ ਦਾ ਹੋਵੇਗਾ ਨੁਕਸਾਨ...

  • ਕਾਂਗਰਸੀ ਵਿਧਾਇਕ ਨੂੰ ED ਨੇ ਕੀਤਾ ਗ੍ਰਿਫਤਾਰ, ਘਰੋਂ 12 ਕਰੋੜ ਦਾ ਕੈਸ਼ ਤੇ 6 ਕਰੋੜ ਦੇ ਗਹਿਣੇ ਬਰਾਮਦ ...

  • HOLIDAY : ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ...

  • ਅਮਰੀਕਾ 'ਚ ਟਰੱਕ ਡਰਾਈਵਰ ਹਰਜਿੰਦਰ ਦਾ ਭਰਾ ਵੀ ਗ੍ਰਿਫ਼ਤਾਰ, 3 ਲੋਕਾਂ ਦੀ ਹੋਈ ਸੀ ਮੌਤ ...

  • CM ਮਾਨ ਨੇ ਹੁਸ਼ਿਆਰਪੁਰ BLAST ਮਾਮਲੇ 'ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ...

  • ਅੱਜ ਸਕੂਲ ਰਹਿਣਗੇ ਬੰਦ, ਇਸ ਕਾਰਣ ਲੈਣਾ ਪਿਆ ਫੈਸਲਾ...

  • ਹੁਸ਼ਿਆਰਪੁਰ 'ਚ LPG ਟੈਂਕਰ 'ਚ ਬਲਾਸਟ, ਦੋ ਦੀ ਮੌਤ, ਤੀਹ ਤੋਂ ਵੱਧ ਜ਼ਖਮੀ...

  • ਜਲੰਧਰ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, ਮੌਕੇ 'ਤੇ ਭਾਰੀ ਹੰਗਾਮਾ ਹੋਇਆ ...

  • ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪੁਲਿਸ ਹਿਰਾਸਤ 'ਚ, ਕੈਂਪ ਪੁੱਜਣ ਤੋਂ ਪਹਿਲਾਂ ਪੁਲਿਸ ਨੇ ਰੋਕਿਆ ਕਾਫਲਾ ...

  • ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY