ਲਾਲ ਕ੍ਰਿਸ਼ਨ ਅਡਵਾਨੀ ਨੂੰ ਮਿਲੇਗਾ ਭਾਰਤ ਰਤਨ, ਕੇਂਦਰ ਸਰਕਾਰ ਦਾ ਐਲਾਨ
ਕੇਂਦਰ ਸਰਕਾਰ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਅਡਵਾਨੀ ਨੇ ਭਾਰਤ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ।
ਪੀਐਮ ਨੇ ਇਹ ਟਵੀਟ ਕੀਤਾ
'lal Krishan Advani','Bharat Ratna','PM Modi',''