• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਰੂਟ 'ਤੇ ਜ਼ਮੀਨ ਖਿਸਕਣ ਕਾਰਨ 3 ਸ਼ਰਧਾਲੂਆਂ ਦੀ ਮੌਤ, ਕਈ ਫਸੇ

श्री माता वैष्णो देवी यात्रा मार्ग पर लैंडस्लाइड
9/2/2024 3:38:15 PM Ojasvi Kaushal     Shri Mata Vaishno Devi Yatra route, Landslide, 3 Devotees Died, Jammu Kashmir, Search Operation, Hindi News    ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਰੂਟ 'ਤੇ ਜ਼ਮੀਨ ਖਿਸਕਣ ਕਾਰਨ 3 ਸ਼ਰਧਾਲੂਆਂ ਦੀ ਮੌਤ, ਕਈ ਫਸੇ  श्री माता वैष्णो देवी यात्रा मार्ग पर लैंडस्लाइड

ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲੇ 'ਚ ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਦੌਰਾਨ ਵੱਡਾ ਹਾਦਸਾ ਵਾਪਰ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਤਾ ਵੈਸ਼ਨੋ ਦੇਵੀ ਮੰਦਰ ਦੀ ਯਾਤਰਾ ਮਾਰਗ 'ਤੇ ਜ਼ਮੀਨ ਖਿਸਕ ਗਈ ਹੈ। ਇਸ ਘਟਨਾ 'ਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ ਜਦਕਿ ਕਈਆਂ ਦੇ ਫਸੇ ਹੋਣ ਦਾ ਖਦਸ਼ਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਜੰਮੂ-ਲਿੰਕ ਨਿਊਜ਼ ਨੇ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੇ ਸੀਈਓ ਦੇ ਹਵਾਲੇ ਨਾਲ ਦੱਸਿਆ ਕਿ ਮਾਤਾ ਵੈਸ਼ਨੋ ਦੇਵੀ ਤੀਰਥ ਮਾਰਗ 'ਤੇ ਪੱਥਰ ਡਿੱਗਣ ਅਤੇ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ।

ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਦੀ ਆਫ਼ਤ ਪ੍ਰਬੰਧਨ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਬਚਾਅ ਕਾਰਜ ਚਲਾਇਆ ਜਾ ਰਿਹਾ ਹੈ।

'Shri Mata Vaishno Devi Yatra route','Landslide','3 Devotees Died','Jammu Kashmir','Search Operation','Hindi News'

Please Comment Here

Similar Post You May Like

  • जम्मू कश्मीर में वोटिंग से पहले दो आतंकी हमले, BJP नेता की ह'त्या

    जम्मू कश्मीर में वोटिंग से पहले दो आतंकी हमले, BJP नेता की ह'त्या , टूरिस्ट कपल को मारी गोली

  • श्री माता वैष्णो देवी यात्रा मार्ग पर लैंडस्लाइड

    श्री माता वैष्णो देवी यात्रा मार्ग पर लैंडस्लाइड , 3 श्रद्धालुओं की मौत, कई घायल, देखें Video

  •   जम्मू-कश्मीर में आतंकी हमला ,

    जम्मू-कश्मीर में आतंकी हमला , डॉक्टर समेत 7 लोगों की मौत, 5 घायल

  • Jammu Kashmir :

    Jammu Kashmir : माता वैष्णो देवी में यात्रा मार्ग पर लगी आग, कई दुकानें जलकर हुई राख

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY