• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਜਾਬ 'ਚ ਸ਼ਰਾਬ ਦੇ ਠੇਕੇ ਚਾਰ ਦਿਨ ਰਹਿਣਗੇ ਬੰਦ, ਹੁਕਮ ਜਾਰੀ

 पंजाब में इतने दिन बंद रहेंगे शराब के ठेके,
5/30/2025 2:27:41 PM Kushi Rajput     Liquor shops will remain closed for these many days in Punjab , Liquor shops, Liquor shops will remain closed,     ਪੰਜਾਬ 'ਚ ਸ਼ਰਾਬ ਦੇ ਠੇਕੇ ਚਾਰ ਦਿਨ ਰਹਿਣਗੇ ਬੰਦ, ਹੁਕਮ ਜਾਰੀ   पंजाब में इतने दिन बंद रहेंगे शराब के ठेके,

ਖਬਰਿਸਤਾਨ ਨੈੱਟਵਰਕ- ਲੁਧਿਆਣਾ ਵੈਸਟ ਵਿਚ ਹੋ ਰਹੀਆਂ ਉਪ ਚੋਣਾਂ ਸਬੰਧੀ 19 ਜੂਨ ਨੂੰ ਵੋਟਾਂ ਪੈ ਰਹੀਆਂ ਹਨ ਤੇ 23 ਜੂਨ ਨੂੰ ਨਤੀਜੇ ਆਉਣਗੇ। ਇਸ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਇੱਕ ਨਿਰਪੱਖ ਅਤੇ ਵਿਵਸਥਾਪੂਰਨ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਆਬਕਾਰੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸਦੇ ਨਾਲ ਲੱਗਦੇ 3 ਕਿਲੋਮੀਟਰ ਖੇਤਰ ਵਿੱਚ 17 ਜੂਨ ਸ਼ਾਮ 7 ਵਜੇ ਤੋਂ 19 ਜੂਨ ਸ਼ਾਮ 6 ਵਜੇ ਅਤੇ 23 ਜੂਨ (ਸੋਮਵਾਰ) ਨੂੰ ਵੋਟਾਂ ਦੀ ਗਿਣਤੀ ਦੌਰਾਨ “ਡਰਾਈ ਡੇਅ” ਘੋਸ਼ਿਤ ਕੀਤਾ ਹੈ।

4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

ਇਸ ਕਾਰਣ ਸ਼ਰਾਬ ਦੇ ਠੇਕੇ 4 ਦਿਨ ਬੰਦ ਰਹਿਣਗੇ। ਜੋਰਵਾਲ ਨੇ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ, ਨਿਰਧਾਰਤ ਸਮੇਂ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਸ਼ਰਾਬ ਪੀਣ ਵਾਲੇ ਪਦਾਰਥਾਂ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪਾਬੰਦੀ ਲਗਾਈ ਹੈ। ਸਾਰੇ ਸਬੰਧਤ ਅਧਿਕਾਰੀਆਂ ਅਤੇ ਅਦਾਰਿਆਂ ਨੂੰ ਇਨ੍ਹਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਜਾਂਦੇ ਹਨ।

ਵਿਧਾਇਕ ਦੀ ਮੌਤ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ

ਦੱਸਦੱਸ ਦੇਈਏ ਕਿ ਇਹ ਸੀਟ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਥੇ ਲੰਬੇ ਸਮੇਂ ਤੋਂ ਆਪਣੀ ਤਾਕਤ ਦਿਖਾ ਰਹੀਆਂ ਹਨ। ਇਸ ਦੇ ਨਾਲ ਹੀ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉਪ ਚੋਣ ਦੀ ਉਡੀਕ ਕਰ ਰਹੇ ਸਨ। ਦੇਈਏ ਕਿ ਇਹ ਸੀਟ ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਇੱਥੇ ਲੰਬੇ ਸਮੇਂ ਤੋਂ ਆਪਣੀ ਤਾਕਤ ਦਿਖਾ ਰਹੀਆਂ ਹਨ। ਇਸ ਦੇ ਨਾਲ ਹੀ ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉਪ ਚੋਣ ਦੀ ਉਡੀਕ ਕਰ ਰਹੇ ਸਨ।

'Liquor shops will remain closed for these many days in Punjab','Liquor shops','Liquor shops will remain closed',''

Please Comment Here

Similar Post You May Like

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY