• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Liquor Shop Closed : ਪੰਜਾਬ 'ਚ ਤਿੰਨ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਜਾਣੋ ਕਾਰਨ

Liquor Shop Closed: पंजाब में 3  दिन शराब के ठेके रहेंगे बंद,
12/24/2024 1:33:30 PM Kushi Rajput     Liquor shops will remain closed for three days, Liquor shops , Fatehgarh Sahib, Liquor Vends Will Remain Closed 3 Days    Liquor Shop Closed : ਪੰਜਾਬ 'ਚ ਤਿੰਨ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਜਾਣੋ ਕਾਰਨ  Liquor Shop Closed: पंजाब में 3  दिन शराब के ठेके रहेंगे बंद,

ਪੰਜਾਬ ਦੇ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰਹਿਣਗੇ। ਦੱਸ ਦੇਈਏ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਨੂੰ ਲੈ ਕੇ ਇਹ ਫੈਸਲਾ ਲਿਆ ਗਿਆ ਹੈ। 

ਪੰਜਾਬ ਸਰਕਾਰ ਨੇ 28 ਦਸੰਬਰ ਤੱਕ ਚੱਲਣ ਵਾਲੇ ਇਸ ਸ਼ਹੀਦੀ ਸਭਾ ਦੌਰਾਨ ਮਾਹੌਲ ਨੂੰ ਪਵਿੱਤਰ ਰੱਖਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਦੇ ਦਾਇਰੇ ਵਿੱਚ ਪੈਂਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

ਸ਼ਰਾਬ ਦੇ ਠੇਕੇ 25 ਤੋਂ 27 ਦਸੰਬਰ ਤੱਕ ਰਹਿਣਗੇ ਬੰਦ 

25 ਦਸੰਬਰ ਤੋਂ 27 ਦਸੰਬਰ 2024 ਦਰਮਿਆਨ ਰਾਤ 12:00 ਵਜੇ ਤੋਂ ਕੋਈ ਵੀ ਠੇਕੇ ਨਹੀਂ ਖੋਲ੍ਹੇ ਜਾਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਸਬੰਧਤ ਥਾਣਿਆਂ, ਨਗਰ ਕੌਂਸਲਾਂ, ਐਸ.ਡੀ.ਐਮਜ਼ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹੋਟਲਾਂ ਦੇ ਬੀਅਰ ਬਾਰ ਵੀ ਬੰਦ ਰਹਿਣਗੇ। ਕਿਸੇ ਵੀ ਹੋਟਲ ਵਿੱਚ ਸ਼ਰਾਬ ਪਰੋਸਣ ਦੀ ਇਜਾਜ਼ਤ ਨਹੀਂ ਹੋਵੇਗੀ। 




 

'Liquor shops will remain closed for three days','Liquor shops','Fatehgarh Sahib','Liquor Vends Will Remain Closed 3 Days'

Please Comment Here

Similar Post You May Like

  • फतेहगढ़ साहिब में ASI लापता, नहर किनारे मिली कार,

    फतेहगढ़ साहिब में ASI लापता, नहर किनारे मिली कार, सुसाइड नोट में लिखा एसएचओ और मुंशी का नाम

  • 22 जनवरी को बंद रहेंगी शराब की दुकानें,

    22 जनवरी को बंद रहेंगी शराब की दुकानें, सरकार ने लिया फैसला

  • श्री फतेहगढ़ साहिब में डॉक्टर की खड़े कैंटर से टकराई फॉर्च्यूनर कार

    श्री फतेहगढ़ साहिब में डॉक्टर की खड़े कैंटर से टकराई फॉर्च्यूनर कार , उड़े परखच्चे

  • पंजाब में 2 दिन शराब के ठेके रहेंगे बंद,

    पंजाब में 2 दिन शराब के ठेके रहेंगे बंद, मीट की दुकानें भी नहीं खुलेंगी

  • Liquor Shop Closed: पंजाब में 3  दिन शराब के ठेके रहेंगे बंद,

    Liquor Shop Closed: पंजाब में 3 दिन शराब के ठेके रहेंगे बंद, जानें क्यों

Recent Post

  • ਪੰਜਾਬ 'ਚ ਹੀਟ ​​ਵੇਵ ਦਾ ਅਲਰਟ ਜਾਰੀ, ਪਾਰਾ 42 ਡਿਗਰੀ ਤੋਂ ਪਾਰ ...

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY