• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਮਨੀਲਾ 'ਚ ਲੁਧਿਆਣਾ ਦੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼

लुधियाना के व्यक्ति की मनीला में गोलियां मारकर हत्या,
11/26/2023 11:26:05 AM Raj     ludhiana man, shot dead, manila, dead, hindi news     ਮਨੀਲਾ 'ਚ ਲੁਧਿਆਣਾ ਦੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ, 2 ਸਾਲ ਪਹਿਲਾਂ ਗਿਆ ਸੀ ਵਿਦੇਸ਼   लुधियाना के व्यक्ति की मनीला में गोलियां मारकर हत्या,

ਲੁਧਿਆਣਾ/ ਖੰਨਾ ਦੇ ਨੰਦ ਸਿੰਘ ਐਵੀਨਿਊ ਦੇ ਰਹਿਣ ਵਾਲੇ ਗੁਰਦੇਵ ਸਿੰਘ ਦੀ ਮਨੀਲਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੁਰਦੇਵ ਸਿੰਘ ਮਨੀਲਾ ਵਿੱਚ ਆਪਣੇ ਪੁੱਤਰ ਨਾਲ ਫਾਈਨਾਂਸ ਦਾ ਕਾਰੋਬਾਰ ਕਰਦਾ ਸੀ। ਉਹ 2 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਪਰਿਵਾਰ ਨੂੰ ਸ਼ਨੀਵਾਰ ਸ਼ਾਮ ਕਰੀਬ 4 ਵਜੇ ਉਸ ਦੇ ਕਤਲ ਦੀ ਖਬਰ ਮਿਲੀ, ਜਿਸ ਤੋਂ ਬਾਅਦ ਘਰ 'ਚ ਮਾਤਮ ਛਾ ਗਿਆ।

ਗੁਰਦੇਵ ਸਿੰਘ ਆਪਣੇ ਪਿੱਛੇ ਦੋ ਧੀਆਂ ਤੇ ਪਤਨੀ ਛੱਡ ਗਿਆ, ਜੋ ਕਿ ਖੰਨਾ ਰਹਿੰਦੇ ਸਨ। ਮੌਤ ਦੀ ਖਬਰ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਗੁਰਦੇਵ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।






 

'ludhiana man','shot dead','manila','dead','hindi news'

Please Comment Here

Similar Post You May Like

  • अमृतसर में घर में घुसकर महिला की गोली मारकर हत्या

    अमृतसर में घर में घुसकर महिला की गोली मारकर हत्या

  • लुधियाना के व्यक्ति की मनीला में गोलियां मारकर हत्या,

    लुधियाना के व्यक्ति की मनीला में गोलियां मारकर हत्या, 2 साल पहले गया था विदेश

Recent Post

  • ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ : ਰਾਜਨ ਅਰੋੜਾ ਦੀ ਅਗਾਊਂ ਜ਼ਮਾਨਤ 'ਤੇ ਇਸ ਦਿਨ ਲਿਆ ਜਾਵੇਗਾ ਫੈਸਲਾ...

  • ਪੰਜਾਬ 'ਚ ਸਰਵਿਸ ਰਿਵਾਲਵਰ ਤੋਂ ਚੱਲੀ ਗੋਲੀ, CIA ਕਰਮਚਾਰੀ ਦੀ ਹੋਈ ਮੌਤ ...

  • ਜਲੰਧਰ ਵੈਸਟ 'ਚ ਚੱਲਿਆ ਨਿਗਮ ਦਾ ਪੰਜਾ, ਨਾਜਾਇਜ਼ ਕਬਜ਼ਿਆਂ 'ਤੇ ACTION, ਇਲਾਕਾ ਵਾਸੀਆਂ ਨੇ ਕੀਤਾ ਵਿਰੋਧ...

  • ਦੇਸ਼ 'ਚ ਕੋਰੋਨਾ ਦੇ ਮਾਮਲੇ 4000 ਤੋਂ ਪਾਰ, 44 ਮੌ.ਤਾਂ, ਮਾਸਕ ਪਹਿਨਣਾ ਹੋਇਆ ਲਾਜ਼ਮੀ...

  • 10 ਤੋਂ 15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਤੇਲ! ਇਸ ਮਹੀਨੇ ਤੋਂ ਬੈਨ, ਸਿਰਫ਼ ਇਨ੍ਹਾਂ ਵਾਹਨਾਂ ਨੂੰ ਮਿਲੇਗੀ ...

  • ਕੀ 500 ਰੁਪਏ ਦੇ ਨੋਟ ਹੋਣ ਜਾ ਰਹੇ ਨੇ ਬੰਦ ? ਦੇਖੋ ਕੀ ਹੈ ਸੱਚਾਈ...

  • 18 ਸਾਲਾਂ 'ਚ ਪਹਿਲੀ ਵਾਰ RCB ਨੇ ਜਿੱਤੀ IPL ਟਰਾਫੀ, ਕੋਹਲੀ ਦੀਆਂ ਅੱਖਾਂ ਹੋਈਆਂ ਨਮ...

  • ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ 'ਚ ਲਿਆ ਅਹਿਮ ਫੈਸਲਾ, 4727 SC ਪਰਿਵਾਰਾਂ ਦਾ ਕਰਜ਼ ਹੋਵੇਗਾ ਮੁਆਫ਼ ...

  • PM ਮੋਦੀ 6 ਜੂਨ ਨੂੰ ਕਰਨਗੇ ਚਨਾਬ ਬ੍ਰਿਜ ਦਾ ਉਦਘਾਟਨ, ਦੁਨੀਆ ਦਾ ਹੈ ਸਭ ਤੋਂ ਉੱਚਾ ਰੇਲਵੇ ਪੁਲ ...

  • ਪੰਜਾਬ 'ਚ ASI ਦੀ ਗੋਲੀ ਲੱਗਣ ਨਾਲ ਮੌਤ, CM ਮਾਨ ਦੀ ਸੁਰੱਖਿਆ 'ਚ ਸੀ ਤਾਇਨਾਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY