ਲੁਧਿਆਣਾ ਪੁਲਸ ਨੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰੈਸ ਕਾਨਫਰੰਸ ਕਰ ਕੇ ਜੁਇੰਟ ਪੁਲਸ ਕਮਿਸ਼ਨਰ ਜਸਕਰਨ ਸਿੰਘ ਤੇਜਾ ਨੇ ਜਾਣਕਾਰੀ ਦਿੱਤੀ।
ਇਹ ਸਾਮਾਨ ਹੋਇਆ ਬਰਾਮਦ
ਮੁਲਜ਼ਮਾਂ ਕੋੋਲੋਂ ਦੋ ਮੋਟਰਸਾਈਕਲ, ਲੁੱਟੇ ਗਏ 20 ਮੋਬਾਈਲ ਅਤੇ ਹਥਿਆਰ ਵੀ ਬਰਾਮਦ ਕੀਤੇ ਗਏ। ਬੀਤੇ ਦਿਨਾਂ ਦੌਰਾਨ ਜੋ ਵੀ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ, ਇਨਾਂ ਮੁਲਜ਼ਮਾਂ ਕੋਲੋਂ ਵੱਡੇ ਖੁਲਾਸੇ ਹੋ ਸਕਦੇ ਹਨ।