ਲੁਧਿਆਣਾ ਨਗਰ ਨਿਗਮ ਚੋਣਾਂ ਲਈ ਅਕਾਲੀ ਦਲ ਨੇ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਅਕਾਲੀ ਦਲ ਦੀ ਪਹਿਲੀ ਸੂਚੀ ਵਿੱਚ 37 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਮਹੇਸ਼ ਇੰਦਰ ਗਰੇਵਾਲ ਦਾ ਕਹਿਣਾ ਹੈ ਕਿ ਅਕਾਲੀ ਦਲ ਨਗਰ ਨਿਗਮ ਚੋਣਾਂ ਇਕੱਲਿਆਂ ਲੜ ਰਿਹਾ ਹੈ ਅਤੇ ਉਸ ਦਾ ਮੇਅਰ ਬਣੇਗਾ।