• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Ludhiana News: GST ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਮਾਸਟਰਮਾਈਂਡ ਗ੍ਰਿਫਤਾਰ, 700 ਕਰੋੜ ਦੀ ਫਰਜ਼ੀ ਬਿਲਿੰਗ

Ludhiana News :
10/11/2024 12:29:50 PM Kushi Rajput     Ludhiana News, GST fraud , two masterminds arrested, fake billing, Ludhiana GST Raid, breaking news      Ludhiana News: GST ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 2 ਮਾਸਟਰਮਾਈਂਡ ਗ੍ਰਿਫਤਾਰ, 700 ਕਰੋੜ ਦੀ ਫਰਜ਼ੀ ਬਿਲਿੰਗ  Ludhiana News :

DGGI ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ 700 ਕਰੋੜ ਰੁਪਏ ਤੋਂ ਵੱਧ ਦੀ ਜਾਅਲੀ GST ਬਿਲਿੰਗ ਧੋਖਾਧੜੀ ਦੇ 2 ਮਾਸਟਰਮਾਈਂਡ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਨੇ ਕਥਿਤ ਤੌਰ ’ਤੇ ਧੋਖੇ ਨਾਲ ਫਰਜ਼ੀ ਫਰਮ ਬਣਾਉਂਦੇ ਸਨ।

ਸਰਕਾਰ ਨੂੰ 100 ਕਰੋੜ ਰੁਪਏ ਤੋਂ ਵੱਧ ਦਾ ਲਗਾਇਆ ਚੂਨਾ 

ਮੁਲਜ਼ਮਾਂ ਦੀ ਪਛਾਣ ਮਨੀਸ਼ ਤੇ ਅਮਿਤ ਵਾਸੀ ਗੁਰਮੁਖ ਸਿੰਘ ਕਲੋਨੀ, ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ। ਇਹ ਦੋਵੇਂ ਫਰਜ਼ੀ/ਡਮੀ ਫਰਮ ਬਣਾਉਣ ਅਤੇ ਜਾਅਲੀ ਆਈਟੀਸੀ (ਇਨਪੁਟ ਟੈਕਸ ਕ੍ਰੈਡਿਟ) ਨਾਲ 700 ਕਰੋੜ ਰੁਪਏ ਤੋਂ ਵੱਧ ਦੀ ਜਾਅਲੀ ਬਿਲਿੰਗਾਂ ਦੀ ਲੜੀ ਬਣਾਉਣ ਦੇ ਮਾਸਟਰਮਾਈਂਡ ਸਨ। ਇਸ ਤਰ੍ਹਾਂ ਸਰਕਾਰ ਨਾਲ 100 ਕਰੋੜ ਰੁਪਏ ਤੋਂ ਵੱਧ ਦਾ ਘਾਟਾ ਹੋਇਆ ਹੈ।

ਛਾਪੇਮਾਰੀ ਦੌਰਾਨ ਇਹ ਸਾਮਾਨ ਹੋਇਆ ਬਰਾਮਦ 

ਪੁਲਿਸ ਨੇ ਤਲਾਸ਼ੀ ਦੌਰਾਨ 11 ਮੋਬਾਈਲ ਫ਼ੋਨ, 7 ਪੈੱਨ ਡਰਾਈਵ, 2 ਲੈਪਟਾਪ, ਵੱਖ-ਵੱਖ ਬੈਂਕ ਖਾਤਿਆਂ ਦੀਆਂ 56 ਚੈੱਕ ਬੁੱਕ, 27 ਪਛਾਣ ਪੱਤਰ, 7 ਸਟੈਂਪ ਅਤੇ 46 ਏ.ਟੀ.ਐਮ.ਕਾਰਡ ਜ਼ਬਤ ਕੀਤੇ ਗਏ ,ਜੋ ਵੱਖ-ਵੱਖ ਵਿਅਕਤੀਆਂ ਦੇ ਹਨ | ਮੁਲਜ਼ਮਾਂ ਨੇ ਆਪਣੀਆਂ ਧੋਖਾਧੜੀ ਦੀਆਂ ਗਤੀਵਿਧੀਆਂ ਨੂੰ ਕਬੂਲ ਕੀਤਾ ਹੈ। ਫਿਲਹਾਲ ਜਾਂਚ ਜਾਰੀ ਰਹਿਣ ਕਰਕੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ ।

700 ਕਰੋੜ ਰੁਪਏ ਦੀ ਫਰਜ਼ੀ ਬਿਲਿੰਗ

ਅਧਿਕਾਰੀਆਂ ਦੇ ਅਨੁਸਾਰ, ਦੋਵੇਂ ਦੋਸ਼ੀ ਫਰਜ਼ੀ ਫਰਮਾਂ ਦਾ ਇੱਕ ਗੁੰਝਲਦਾਰ ਨੈਟਵਰਕ ਚਲਾਉਂਦੇ ਸਨ, ਜੋ ਧੋਖੇ ਨਾਲ ਪ੍ਰਾਪਤ ਆਈਟੀਸੀ ਨੂੰ ਵਿਚੋਲਗੀ ਕੰਪਨੀਆਂ ਤੱਕ ਪਹੁੰਚਾਉਂਦੇ ਸਨ। ਧੋਖਾਧੜੀ ਵਾਲੇ ਫੰਡਾਂ ਨੂੰ 7 APMC ਖਾਤਿਆਂ ਵਿੱਚ ਮੋੜ ਦਿੱਤਾ ਗਿਆ ਸੀ ਜਿੱਥੋਂ ਦੋਵਾਂ ਭਰਾਵਾਂ ਨੇ ਮੁੱਖ ਤੌਰ 'ਤੇ ਇੱਕ ਹੀ ਬੈਂਕ ਸ਼ਾਖਾ ਤੋਂ 717 ਕਰੋੜ ਰੁਪਏ ਦੀ ਨਕਦੀ ਕਢਵਾਈ ਸੀ।

ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ 'ਚ ਭੇਜਿਆ  

ਹਾਲਾਂਕਿ, ਮੁਲਜ਼ਮਾਂ ਨੇ ਆਪਣੀਆਂ ਧੋਖਾਧੜੀ ਦੀਆਂ ਗਤੀਵਿਧੀਆਂ ਨੂੰ ਕਬੂਲ ਕਰ ਲਿਆ ਸੀ ਤੇ 9 ਅਕਤੂਬਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

'Ludhiana News','GST fraud','two masterminds arrested','fake billing','Ludhiana GST Raid','breaking news'

Please Comment Here

Similar Post You May Like

  • महिला को देखने पर हो गया बवाल,

    महिला को देखने पर हो गया बवाल, एएसआई ने बहनकर माफी मांगी

  • जीरकपुर में पुलिस ने गैंगस्टर जस्सा हैपोवाल किया एनकाउंटर

    जीरकपुर में पुलिस ने गैंगस्टर जस्सा हैपोवाल किया एनकाउंटर मर्डर के छह मामलों में वांटेड

  • पैसों के लेन-देन का विवाद

  • लुधियाना में मानसिक रूप से परेशान व्यक्ति ने खुद को लगाई आग,

    लुधियाना में मानसिक रूप से परेशान व्यक्ति ने खुद को लगाई आग, खुद चिता बनाकर ऊपर लेटा

  • लुधियाना में व्यक्ति की बेसबाल डंडों से टांगें तोड़ी,

    लुधियाना में व्यक्ति की बेसबाल डंडों से टांगें तोड़ी, हमलावरों ने बनाई थी बेटी की फेक ID

Recent Post

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY