• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਇਨੋਵਾ ਕਾਰ ਖੜ੍ਹੇ ਟਰੱਕ 'ਚ ਵੱਜੀ, SHO ਦੀ ਮੌ.ਤ, ਵਿਆਹ ਤੋਂ ਜਾ ਰਹੇ ਸਨ ਘਰ

सड़क हादसे में लुधियाना के SHO की मौ'त,
12/7/2024 10:32:12 AM Kushi Rajput     Ludhiana SHO dies in road accident , road accident in Ludhiana, Innova car collides with parked truck, SHO dies in Ludhiana    ਲੁਧਿਆਣਾ 'ਚ ਇਨੋਵਾ ਕਾਰ ਖੜ੍ਹੇ ਟਰੱਕ 'ਚ ਵੱਜੀ, SHO ਦੀ ਮੌ.ਤ, ਵਿਆਹ ਤੋਂ ਜਾ ਰਹੇ ਸਨ ਘਰ  सड़क हादसे में लुधियाना के SHO की मौ'त,

ਲੁਧਿਆਣਾ ਦੇ ਸਮਰਾਲਾ ਥਾਣੇ ਵਿੱਚ ਤਾਇਨਾਤ ਐਸਐਚਓ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਐਸਐਚਓ ਇਨੋਵਾ ਕਾਰ ਵਿੱਚ ਸਵਾਰ ਸਨ, ਜੋ ਕਿ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਪਰ ਰਸਤੇ ਵਿੱਚ ਅਚਾਨਕ ਉਨ੍ਹਾਂ ਦੀ ਕਾਰ ਇੱਕ ਟਰੱਕ ਦੇ ਪਿੱਛੇ ਟਕਰਾਅ ਗਈ। ਹਾਦਸੇ ਤੋਂ ਤੁਰੰਤ ਬਾਅਦ ਕਾਰ ਦੀ ਅਗਲੀ ਸੀਟ ਦੇ ਏਅਰਬੈਗ ਖੁੱਲ੍ਹ ਗਏ ਪਰ ਕਾਰ  ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਐਸਐਚਓ ਨੂੰ ਕਾਰ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ।

ਵਿਆਹ ਸਮਾਗਮ ਤੋਂ ਜਾ ਰਹੇ ਸਨ ਘਰ 

ਜਾਣਕਾਰੀ ਮੁਤਾਬਕ ਇਸ਼ ਹਾਦਸੇ ਵਿਚ ਐੱਸਐੱਚਓ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਤੋਂ ਬਾਅਦ ਐਸਐਚਓ ਦੀ ਖੂਨ ਨਾਲ ਲੱਥਪੱਥ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾਇਆ ਗਿਆ। ਮ੍ਰਿਤਕ ਦਵਿੰਦਰ ਪਾਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਬਾਅਦ ਅਮਲੋਹ ਤੋਂ ਆਪਣੇ ਘਰ ਮੰਡੀ ਗੋਬਿੰਦਗੜ੍ਹ ਜਾ ਰਿਹਾ ਸੀ। ਜਦੋਂ ਮ੍ਰਿਤਕ ਆਪਣੀ ਇਨੋਵਾ ਕਾਰ 'ਚ ਅਮਲੋਹ ਤੋਂ ਭੱਦਲ ਸੂਆ ਰੋਡ 'ਤੇ ਪਹੁੰਚਿਆ ਤਾਂ ਥੋੜ੍ਹਾ ਅੱਗੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਉਸਦੀ ਮੌਤ ਹੋ ਗਈ।

ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸੜਕ ਸੁਰੱਖਿਆ ਫੋਰਸ ਮੌਕੇ 'ਤੇ ਪਹੁੰਚੀ ਅਤੇ ਉਸ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਲਾਸ਼ ਨੂੰ ਮੁਰਦਾਘਰ 'ਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੁਲਸ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦੇਵੇਗੀ।





 

'Ludhiana SHO dies in road accident','road accident in Ludhiana','Innova car collides with parked truck','SHO dies in Ludhiana'

Please Comment Here

Similar Post You May Like

  • सड़क हादसे में लुधियाना के SHO की मौ'त,

    सड़क हादसे में लुधियाना के SHO की मौ'त, खड़े ट्रक से टकराई Innova Car

Recent Post

  • ਪੰਜਾਬ 'ਚ ਸਵੇਰ ਤੋਂ ਹੀ ਪੈ ਰਿਹਾ ਮੀਂਹ, ਜਲੰਧਰ ਸਮੇਤ 8 ਜ਼ਿਲ੍ਹਿਆਂ 'ਚ ਫਲੈਸ਼ ਅਲਰਟ ਜਾਰੀ ...

  • ਨੀਰਵ ਮੋਦੀ ਦਾ ਭਰਾ ਨਿਹਾਲ ਮੋਦੀ ਅਮਰੀਕਾ 'ਚ ਗ੍ਰਿਫ਼ਤਾਰ, 13,600 ਕਰੋੜ ਦੇ ਘੁਟਾਲੇ ਦੇ ਸਬੂਤ ਨਸ਼ਟ ਕਰਨ ਦੇ ਦੋਸ਼ ...

  • ਮੂਸੇਵਾਲਾ ਕਤਲਕਾਂਡ 'ਚ ਸ਼ਾਮਲ ਗੈਂਗਸਟਰ ਦੇ ਭਰਾ ਦਾ MURDER, ਇਸ ਗੈਂਗ ਨੇ ਲਈ ਜ਼ਿੰਮੇਵਾਰੀ...

  • ਜਲੰਧਰ 'ਚ AAP ਵਰਕਰ ਨੇ ਆਪਣੀ ਹੀ ਪਾਰਟੀ ਦੇ ਕੌਂਸਲਰ ਪਤੀ ਨੂੰ ਕੱਢੀਆਂ ਗਾਲ੍ਹਾਂ, AUDIO VIRAL!...

  • ਜਲੰਧਰ 'ਚ SHO ਲਾਈਨ ਹਾਜ਼ਰ, ਧਾਰਮਕ ਵਿਵਾਦ 'ਚ ਕਾਰਵਾਈ ਨਾ ਕਰਨ 'ਤੇ Action ...

  • ਜਲੰਧਰ 'ਚ ਰੋਜ਼ਾਨਾ 2 ਸ਼ਿਫਟਾਂ 'ਚ ਹੋਵੇਗੀ ਸਫਾਈ, ਮੇਅਰ ਵਿਨੀਤ ਧੀਰ ਨੇ ਹੁਕਮ ਕੀਤੇ ਜਾਰੀ...

  • ਮੋਗਾ 'ਚ ਨਰਸਿੰਗ ਹੋਮ ਅੰਦਰ ਵੱਡੀ ਵਾਰਦਾਤ! ਮਰੀਜ਼ ਬਣ ਕੇ ਆਏ ਹਮਲਾਵਰਾਂ ਨੇ ਡਾਕਟਰ 'ਤੇ ਵਰ੍ਹਾਈਆਂ ਗੋਲ.ਆਂ ...

  • ਜਲੰਧਰ ਦੀ ਸਹਿਦੇਵ ਮਾਰਕੀਟ 'ਚ GST ਵਿਭਾਗ ਦੀ Raid! ਦੁਕਾਨਦਾਰਾਂ ਨੇ ਕੀਤਾ ਵਿਰੋਧ, ਅਧਿਕਾਰੀ ਨੂੰ ਬਣਾਇਆ ਬੰਧਕ...

  • ITALY 'ਚ ਵੱਡਾ ਧਮਾਕਾ! ਅਸਮਾਨ 'ਚ ਦਿਸਿਆ ਅੱਗ ਦਾ ਗੋਲਾ, ਦੇਖੋ VIDEO...

  • ਵਿਅਕਤੀ ਨੇ ਲੱਖਾਂ ਦੇ ਕਰਜ਼ੇ ਨੂੰ ਲੈ ਕੇ ਰਿਸ਼ਤੇਦਾਰ ਦੇ ਘਰ ਲਗਾਈ ਅੱਗ, ਘਟਨਾ CCTV 'ਚ ਕੈਦ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY