• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ ਪੁਲਿਸ ਨੇ ਫਰਜ਼ੀ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫਤਾਰ, ਪੁਲਿਸ ਦੇ ਨਾਂ ‘ਤੇ ਵਸੂਲਦਾ ਸੀ ਪੈਸੇ

लुधियाना पुलिस ने फर्जी सबइंस्पेक्टर को किया अरेस्ट,
6/27/2024 1:13:16 PM Raj     ake sub inspector, Ludhiana police arrested, Ludhiana police, fake sub inspector arrested, arrested    ਲੁਧਿਆਣਾ ਪੁਲਿਸ ਨੇ ਫਰਜ਼ੀ ਸਬ-ਇੰਸਪੈਕਟਰ ਨੂੰ ਕੀਤਾ ਗ੍ਰਿਫਤਾਰ, ਪੁਲਿਸ ਦੇ ਨਾਂ ‘ਤੇ ਵਸੂਲਦਾ ਸੀ ਪੈਸੇ  लुधियाना पुलिस ने फर्जी सबइंस्पेक्टर को किया अरेस्ट,

ਲੁਧਿਆਣਾ ਵਿੱਚ  ਪੁਲਿਸ ਦੀ ਵਰਦੀ ਪਾ ਕੇ ਲੋਕਾਂ ਤੋਂ ਪੈਸੇ ਵਸੂਲਣ ਵਾਲੇ ਇੱਕ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜਦੋਂ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਮੁਲਜ਼ਮ ਫਰਜ਼ੀ ਸਬ-ਇੰਸਪੈਕਟਰ ਹੈ ਅਤੇ ਸਬਜ਼ੀ ਮੰਡੀ 'ਚ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲਦਾ ਸੀ। ਪੁਲੀਸ ਨੇ ਮੁਲਜ਼ਮ ਦੇ ਕੋਲੋਂ ਪੁਲੀਸ ਦੀ ਵਰਦੀ, ਜਾਅਲੀ ਆਈਡੀ ਕਾਰਡ ਅਤੇ ਇੱਕ ਇਨੋਵਾ ਕਾਰ ਬਰਾਮਦ ਕੀਤੀ ਹੈ। ਮੁਲਜ਼ਮ ਦੀ ਪਛਾਣ ਅਨਮੋਲ ਸਿੱਧੂ ਵਜੋਂ ਹੋਈ ਹੈ।

ਜਾਲ ਵਿਛਾ ਕੇ ਫਰਜ਼ੀ ਸਬ ਇੰਸਪੈਕਟਰ ਨੂੰ ਫੜਿਆ 

ਏਡੀਜੀਪੀ 1 ਜੇ.ਐਸ ਸੰਧੂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸਾਨੂੰ ਸੂਚਨਾ ਮਿਲ ਰਹੀ ਸੀ ਕਿ ਜੋਧੇਵਾਲ ਸਬਜ਼ੀ ਮੰਡੀ ਵਿੱਚ ਇੱਕ ਪੁਲਿਸ ਮੁਲਾਜ਼ਮ ਲੋਕਾਂ ਨੂੰ ਡਰਾ ਧਮਕਾ ਕੇ ਪੈਸੇ ਵਸੂਲ ਰਿਹਾ ਹੈ। ਇਸ ਤੋਂ ਬਾਅਦ ਪੁਲਸ ਟੀਮ ਨੇ ਉਸ ਨੂੰ ਫੜਨ ਲਈ ਜਾਲ ਵਿਛਾਇਆ। ਜਾਲ ਵਿਛਾਉਣ ਤੋਂ ਬਾਅਦ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਜਲੰਧਰ 'ਚ ਤਾਇਨਾਤ ਹੋਣ ਦਾ ਕਰਦਾ ਸੀ ਦਾਅਵਾ  

ਪੁਲਿਸ ਨੇ ਦੱਸਿਆ ਕਿ ਜਦੋਂ ਮੁਲਜ਼ਮ ਨੂੰ ਫੜਿਆ ਗਿਆ ਤਾਂ ਉਸ ਨੇ ਜਾਂਚ ਦੌਰਾਨ ਆਪਣੇ ਆਪ ਨੂੰ ਜਲੰਧਰ ਦੇ ਸੀਆਈਏ ਦਾ ਮੁਲਾਜ਼ਮ ਦੱਸਿਆ। ਜਦੋਂ ਉਸ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਪਛਾਣ ਪੱਤਰ ਦਿਖਾਇਆ। ਪਰ ਉਸ ਵਿੱਚ ਸਿਰਫ਼ ਉਸਦਾ ਨਾਮ ਹੀ ਲਿਖਿਆ ਹੋਇਆ ਸੀ ਹੋਰ ਕੁਝ ਨਹੀਂ। ਫਿਰ ਸਾਨੂੰ ਸ਼ੱਕ ਹੋਇਆ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ।

'ake sub inspector','Ludhiana police arrested','Ludhiana police','fake sub inspector arrested','arrested'

Please Comment Here

Similar Post You May Like

  • लुधियाना पुलिस को चार मोस्ट वांटेड की तलाश,

    लुधियाना पुलिस को चार मोस्ट वांटेड की तलाश, सूचना देने वाले को मिलेगा इनाम

  • लुधियाना पुलिस ने फर्जी सबइंस्पेक्टर को किया अरेस्ट,

    लुधियाना पुलिस ने फर्जी सबइंस्पेक्टर को किया अरेस्ट, लोगों से करता था वसूली

  • लुधियाना में पेशी के लिए लाया गया कैदी फरार,

    लुधियाना में पेशी के लिए लाया गया कैदी फरार, पुलिस के फूले हाथ पैर

  • लुधियाना में रेड करने गई CIA टीम के साथ भिड़ गए लोग,

    लुधियाना में रेड करने गई CIA टीम के साथ भिड़ गए लोग, खाली हाथ लौटना पड़ा

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY