• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

Jammu Kashmir Election: ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਨੇ ਸੌਂਪੀ ਵੱਡੀ ਜ਼ਿੰਮੇਵਾਰੀ

8/27/2024 12:13:19 PM Gagan Walia     MLA Pargat Singh, responsibility , Congress , High Command,     Jammu Kashmir Election: ਵਿਧਾਇਕ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਨੇ ਸੌਂਪੀ ਵੱਡੀ ਜ਼ਿੰਮੇਵਾਰੀ 

ਜਲੰਧਰ ਛਾਉਣੀ ਦੇ ਵਿਧਾਇਕ ਤੇ ਸਾਬਕਾ ਹਾਕੀ ਖਿਡਾਰੀ ਪਰਗਟ ਸਿੰਘ ਨੂੰ ਕਾਂਗਰਸ ਹਾਈਕਮਾਂਡ ਨੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਕਾਂਗਰਸ ਦੇ ਸੀਨੀਅਰ ਨੇਤਾਵਾਂ ਅਤੇ ਸੰਸਦ ਮੈਂਬਰਾਂ ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਨੇ ਜੰਮੂ-ਕਸ਼ਮੀਰ ਦੇ ਜੰਮੂ ਲੋਕ ਸਭਾ ਹਲਕਿਆਂ ਦੀਆਂ ਆਗਾਮੀ ਚੋਣਾਂ ਲਈ ਵਿਧਾਇਕ ਪਰਗਟ ਸਿੰਘ ਨੂੰ ਅਬਜ਼ਰਵਰ ਨਿਯੁਕਤ ਕੀਤਾ ਹੈ। 

Thank you @RahulGandhi ji and @kcvenugopalmp ji for appointing me as an observer to the assembly constituencies of Jammu & Kashmir.

I am committed to giving my best and working closely with every Congress worker to ensure a victory for our candidate in the upcoming elections. pic.twitter.com/CSL9YbvZ3i

— Pargat Singh (@PargatSOfficial) August 26, 2024

ਪਰਗਟ ਸਿੰਘ ਨੇ ਕੇਂਦਰੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਉਣ ਵਾਲੀਆਂ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਰਲ ਕੇ ਕੰਮ ਕਰਨ ਲਈ ਵਚਨਬੱਧ ਹਨ।

ਪੋਸਟ ਸ਼ੇਅਰ ਕਰ ਕੀਤਾ ਧੰਨਵਾਦ 

ਵਿਧਾਇਕ ਪਰਗਟ ਸਿੰਘ ਨੇ ਆਪਣੇ ਐਕਸ ਅਕਾਊਂਟ 'ਤੇ ਇਕ ਪੋਸਟ ਸ਼ੇਅਰ ਕਰਦੇ ਹੋਏ ਕਿਹਾ- ਮੈਂ ਇਸ ਜ਼ਿੰਮੇਵਾਰੀ ਲਈ ਸੰਸਦ ਮੈਂਬਰ ਰਾਹੁਲ ਗਾਂਧੀ ਅਤੇ ਕੇਸੀ ਵੇਣੂਗੋਪਾਲ ਦਾ ਧੰਨਵਾਦ ਕਰਦਾ ਹਾਂ। ਮੈਨੂੰ ਜੰਮੂ-ਕਸ਼ਮੀਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਅਬਜ਼ਰਵਰ ਵਜੋਂ ਨਿਯੁਕਤ ਕਰਨ ਲਈ ਧੰਨਵਾਦ। ਮੈਂ ਆਗਾਮੀ ਚੋਣਾਂ ਵਿੱਚ ਆਪਣੇ ਉਮੀਦਵਾਰ ਦੀ ਜਿੱਤ ਯਕੀਨੀ ਬਣਾਉਣ ਲਈ ਹਰ ਕਾਂਗਰਸੀ ਵਰਕਰ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹਾਂ।

 

'MLA Pargat Singh','responsibility','Congress','High Command',''

Please Comment Here

Similar Post You May Like

Recent Post

  • ATP ਸੁਖਦੇਵ ਵਸ਼ਿਸ਼ਟ ਦੀ ਰਿਮਾਂਡ ਖਤਮ ਹੋਣ ਤੋਂ ਬਾਅਦ ਕੋਰਟ 'ਚ ਪੇਸ਼ੀ, ਸੁਣਾਇਆ ਇਹ ਫੈਸਲਾ...

  • ਜਲੰਧਰ ਨਗਰ-ਨਿਗਮ ਯੂਨੀਅਨ ਦੀ ਹੜਤਾਲ ਖਤਮ, ਮੇਅਰ ਵਿਨੀਤ ਧੀਰ ਮੀਟਿੰਗ ਤੋਂ ਲਿਆ ਇਹ ਫੈਸਲਾ, ਦੇਖੋ VIDEO...

  • ਜਲੰਧਰ ਦੇ ਸ਼ੋਅਰੂਮ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਾਇਆ ਕਾਬੂ...

  • RBI ਜਲਦ ਜਾਰੀ ਕਰਨ ਜਾ ਰਿਹੈ 20 ਰੁਪਏ ਦੇ ਨਵੇਂ ਨੋਟ! ਕੀ ਪੁਰਾਣੇ ਨੋਟ ਹੋ ਜਾਣਗੇ ਬੰਦ? ਜਾਣੋ...

  • AAP ਨੇ ਪਾਰਟੀ ਦੇ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ, ਜਲੰਧਰ ਤੋਂ ਪਵਨ ਟੀਨੂੰ ਬਣੇ ਕਾਰਪੋਰੇਟ ਬੈਂਕ ਦੇ ਚੇਅਰਮੈਨ, ...

  • Summer Vacation: ਸਕੂਲਾਂ 'ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, Order ਜਾਰੀ ...

  • ਪੰਜਾਬ 'ਚ ਸ਼ੁੱਕਰਵਾਰ ਨੂੰ ਸਕੂਲ, ਕਾਲਜ ਰਹਿਣਗੇ ਬੰਦ, ਸਰਕਾਰ ਨੇ ਛੁੱਟੀ ਦਾ ਕੀਤਾ ਐਲਾਨ ...

  • ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਹੈਲੀਕਾਪਟਰ ਆਨਲਾਈਨ ਟਿਕਟ ਬੁਕਿੰਗ ਅੱਜ ਤੋਂ ਸ਼ੁਰੂ...

  • AAP ਸਰਕਾਰ ਨੇ 117 ਵਿਧਾਨ ਸਭਾਵਾਂ 'ਚ ਕੱਢੀਆਂ 351 'ਨਸ਼ਾ ਮੁਕਤੀ ਯਾਤਰਾਵਾਂ', ਪੰਜਾਬ ਹੋਵੇਗਾ ਨਸ਼ਾ ਮੁਕਤ : ਸਿਸੋਦੀਆ...

  • ਨੀਲ ਗਰਗ ਦਾ ਵਿਰੋਧੀਆਂ ਨੂੰ ਜਵਾਬ, 'ਆਪ' ਸਰਕਾਰ ਪਾਰਦਰਸ਼ਤਾ ਤੇ ਨਿਆਂ ਲਈ ਵਚਨਬੱਧ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY