• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

MP ਅੰਮ੍ਰਿਤਪਾਲ ਦੇ ਸਾਥੀ ਪੱਪਲਪ੍ਰੀਤ ਸਿੰਘ ਦੀ ਅਜਨਾਲਾ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ

4/11/2025 5:19:56 PM Gurpreet Singh     mp amritpal, pappalpreet Singh in ajnala court,amritsar latest news    MP ਅੰਮ੍ਰਿਤਪਾਲ ਦੇ ਸਾਥੀ ਪੱਪਲਪ੍ਰੀਤ ਸਿੰਘ ਦੀ ਅਜਨਾਲਾ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ  

ਖਬਰਿਸਤਾਨ ਨੈੱਟਵਰਕ- ਡਿਬਰੂਗੜ੍ਹ ਜੇਲ ਵਿਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪੱਪਲਪ੍ਰੀਤ ਸਿੰਘ ਨੂੰ ਅੱਜ ਪੁਲਸ ਨੇ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਉਸ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। 

ਦੱਸ ਦੇਈਏ ਕਿ ਬੀਤੀ ਰਾਤ ਹੀ NSA ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਨੂੰ ਪੰਜਾਬ ਲਿਆਂਦਾ ਗਿਆ ਸੀ। NSA ਮਿਆਦ ਦੀ ਮਿਆਦ ਖਤਮ ਹੋਣ ਤੋਂ ਬਾਅਦ ਪੰਜਾਬ ਪੁਲਸ ਨੂੰ ਟਰਾਂਜ਼ਿਟ ਰਿਮਾਂਡ ਮਿਲਿਆ ਤੇ ਹੁਣ ਉਸ ਨੂੰ ਡਿਬਰੂਗੜ੍ਹ ਤੋਂ ਅੰਮ੍ਰਿਤਸਰ ਲਿਆ ਕੇ ਕੋਰਟ ਵਿਚ ਪੇਸ਼ੀ ਕਰਵਾਈ ਗਈ। 

ਇਸ ਮਾਮਲੇ ਵਿਚ ਹੋਈ ਪੇਸ਼ੀ 

ਪੱਪਲਪ੍ਰੀਤ ਨੂੰ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਐਨਐਸਏ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਜਾਵੇਗੀ। ਕਿਆਸ ਲਗਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਵੀ ਜਲਦ ਡਿਬਰੂਗੜ੍ਹ ਜੇਲ ਤੋਂ ਪੰਜਾਬ ਲਿਆਂਦਾ ਜਾ ਸਕਦਾ ਹੈ।


 

'mp amritpal','pappalpreet Singh in ajnala court','amritsar latest news'

Please Comment Here

Similar Post You May Like

Recent Post

  • ਜਲੰਧਰ ਦੇ ਖੁਰਾਣਾ ਐਂਟਰਪ੍ਰਾਈਜ਼ਜ਼ 'ਚ ਲੱਗੀ ਭਿਆਨਕ ਅੱਗ, ਹੋਇਆ ਭਾਰੀ ਨੁਕਸਾਨ...

  • ਜਲੰਧਰ ਦੇ ਗੁਰੂ ਨਾਨਕ ਮਿਸ਼ਨ ਚੌਕ 'ਚ ਸਕਾਰਪੀਓ ਤੇ ਕਰੇਟਾ ਦੀ ਟੱਕਰ, ਓਵਰਟੇਕ ਦੌਰਾਨ ਵਾਪਰਿਆ ਹਾਦਸਾ...

  • ਫਾਰਚੂਨਰ ਕਾਰ 'ਚ ਮਿਲੀਆਂ ਪਰਿਵਾਰ ਦੇ 3 ਮੈਬਰਾਂ ਦੀਆਂ ਲਾਸ਼ਾਂ, ਪੁਲਿਸ ਨੇ ਇਲਾਕਾ ਕੀਤਾ ਸੀਲ ...

  • ਪਹਿਲਗਾਮ ਅੱਤਵਾਦੀ ਹਮਲੇ 'ਚ NIA ਨੇ ਕੀਤੀ ਵੱਡੀ ਕਾਰਵਾਈ, ਤਿੰਨ ਅੱਤਵਾਦੀਆਂ ਦੀ ਹੋਈ ਪਛਾਣ...

  • ਗੁਰਦੁਆਰਾ ਸਾਹਿਬ ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਨਹਿਰ 'ਚ ਕਾਰ ਡਿੱਗਣ ਨਾਲ 2 ਦੀ ਮੌਤ...

  • ਈਰਾਨ ਅਤੇ ਇਜ਼ਰਾਈਲ ਵਿਚਕਾਰ ਚੱਲ ਰਹੀ ਜੰਗ 'ਚ ਅਮਰੀਕਾ ਦੀ ਐਂਟਰੀ, ਈਰਾਨ ਦੇ ਤਿੰਨ ਪ੍ਰਮਾਣੂ ਠਿਕਾਣਿਆ 'ਤੇ ਹਮਲਾ ...

  • ਜਲੰਧਰ 'ਚ IAS, AAP ਨੇਤਾ ਅਤੇ ਗੰਨਮੈਨ ਖਿਲਾਫ ਮਾਮਲਾ ਦਰਜ, ਜ਼ਮੀਨੀ ਵਿਵਾਦ ਤੋਂ ਬਾਅਦ ਵਿਅਕਤੀ 'ਤੇ ਚਲਾਈ ਗੋਲੀ ...

  • ਜਲੰਧਰ ਦੇ Shree Ram Neuro Centre Hospital 'ਚ ਹੰਗਾਮਾ, ਡਾਕਟਰ ਤੇ ਬਾਊਂਸਰਾਂ 'ਤੇ ਲੱਗੇ ਇਹ ਦੋਸ਼...

  • ਜਲੰਧਰ 'ਚ ਦੋ ਬੱਚਿਆਂ ਦੇ ਪਿਓ ਨੇ ਚੁੱਕਿਆ ਖੌਫਨਾਕ ਕਦਮ, LIVE ਆ ਕੇ ਨਿਗਲਿਆ ਜ਼ਹਿਰੀਲਾ ਪਦਾਰਥ...

  • DGCA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼, ਏਅਰ ਇੰਡੀਆ ਦੇ ਤਿੰਨ ਅਧਿਕਾਰੀਆਂ ਨੂੰ ਅਹੁਦਿਆਂ ਤੋਂ ਹਟਾਇਆ ਜਾਵੇ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY