• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਨੌਜਵਾਨ 'ਤੇ ਹਮਲਾ ਕਰਕੇ ਉਤਾਰਿਆ ਮੌਤ ਦੇ ਘਾਟ , ਪੁਲਿਸ ਕਰ ਰਹੀ ਜਾਂਚ

लुधियाना में युवक की तेजधार हथियार से की हत्‍या,
10/31/2023 10:47:24 AM Raj     ludhiana, today news, cctv camera, police, today news    ਲੁਧਿਆਣਾ 'ਚ ਨੌਜਵਾਨ 'ਤੇ ਹਮਲਾ ਕਰਕੇ ਉਤਾਰਿਆ ਮੌਤ ਦੇ ਘਾਟ , ਪੁਲਿਸ ਕਰ ਰਹੀ ਜਾਂਚ  लुधियाना में युवक की तेजधार हथियार से की हत्‍या,

ਲੁਧਿਆਣਾ 'ਚ ਸਵੇਰ ਦੀ ਸੈਰ ਲਈ ਨਿਕਲੇ ਨੌਜਵਾਨ 'ਤੇ  ਕੁਝ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਦਿਨੇਸ਼ ਕੁਮਾਰ ਵਾਸੀ ਸੰਜੇ ਗਾਂਧੀ ਕਲੋਨੀ ਵਜੋਂ ਹੋਈ ਹੈ । ਲੁੱਟ ਦੀ ਨੀਅਤ ਨਾਲ ਹਮਲਾਵਰਾਂ ਨੇ ਨੌਜਵਾਨ ਨੂੰ ਆਪਣਾ ਨਿਸ਼ਾਨਾ ਬਣਾਇਆ।


ਲਾਸ਼ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਫਿਲਹਾਲ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਨੂੰ ਸਕੈਨ ਕਰ ਰਹੀ ਹੈ ਤਾਂ ਕਿ ਸੁਰਾਗ ਮਿਲ ਸਕੇ ਅਤੇ ਮਾਮਲੇ ਨੂੰ ਸੁਲਝਾਇਆ ਜਾ ਸਕੇ।

'ludhiana','today news','cctv camera','police','today news'

Please Comment Here

Similar Post You May Like

  • लुधियाना में तेज रफ्तार कार पुल से गिरी, एक की हुई मौत,

    लुधियाना में तेज रफ्तार कार पुल से गिरी, एक की हुई मौत, 4 घायल

  • Ludhiana : संदिग्ध परिस्थितियों में विवाहिता की मौत,

    Ludhiana : संदिग्ध परिस्थितियों में विवाहिता की मौत, ससुराल पक्ष पर लगे गंभीर आरोप

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • लुधियाना में 13 पुलिसकर्मियों को 5-5 साल की सज़ा,

    लुधियाना में 13 पुलिसकर्मियों को 5-5 साल की सज़ा, जानिए क्या है पूरा मामला

  • ट्राइडेंट-IOL कंपनी पर दूसरे दिन भी IT की छापेमारी,

    ट्राइडेंट-IOL कंपनी पर दूसरे दिन भी IT की छापेमारी, प्रॉपर्टी के कागजात किए जब्त

  • लुधियाना में ठगी का नया तरीका,

    लुधियाना में ठगी का नया तरीका, Swiggy-Zomato एजेंट बन लाखों की धोखाधड़ी

  • लुधियाना में बेकाबू कैंटर ने लोगों को रौंदा,

    लुधियाना में बेकाबू कैंटर ने लोगों को रौंदा, एक की मौत, 6 घायल

  • लुधियाना : Activa ने बाइक को मारी टक्कर,

    लुधियाना : Activa ने बाइक को मारी टक्कर, मां की गोद से उछलकर सड़क पर गिरा मासूम, बच्चे की मौत

Recent Post

  • ਜਲੰਧਰ 'ਚ ਹਸਪਤਾਲ ਅੰਦਰ ਵੜ ਕੇ ਜਵਾਈ ਨੇ ਸੱਸ ਤੇ ਪਤਨੀ 'ਤੇ ਵਰ੍ਹਾਈਆਂ ਗੋਲੀਆਂ, ਮੌਕੇ ਤੋਂ ਹੋਇਆ ਫਰਾਰ...

  • ਪੰਜਾਬ 'ਚ ਬੱਸਾਂ ਦਾ ਹੋਣ ਜਾ ਰਿਹੈ ਚੱਕਾ ਜਾਮ ! ਮੁਸਾਫ਼ਰਾਂ ਨੂੰ ਕਰਨਾ ਪੈ ਸਕਦੈ ਮੁਸ਼ਕਲਾਂ ਦਾ ਸਾਹਮਣਾ...

  • PM ਨੂੰ ਇਸ ਗਲਤੀ ਕਰ ਕੇ ਕੋਰਟ ਨੇ ਕੀਤਾ ਸਸਪੈਂਡ, ਹੁਣ ਇਹ ਚਲਾਉਣਗੇ ਸਰਕਾਰ...

  • ਬਿਕਰਮ ਮਜੀਠੀਆ ਦੇ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ, ਪਤਨੀ ਗਨੀਵ ਕੌਰ ਮੌਕੇ 'ਤੇ ਪਹੁੰਚੀ...

  • Dog Lovers ਲਈ ਅਹਿਮ ਖਬਰ ! ਪਾਲਤੂ ਕੁੱਤਾ ਰੱਖਣ ਤੋਂ ਪਹਿਲਾਂ ਲੈਣਾ ਪਵੇਗਾ license, ਗੁਆਂਢੀਆਂ ਦੀ ਸਹਿਮਤੀ ਵੀ ਜ਼ਰੂਰ...

  • ਜੁਲਈ ਦੇ ਸ਼ੁਰੂ 'ਚ ਹੀ TRAIN ਦਾ ਸਫ਼ਰ ਹੋਇਆ ਮਹਿੰਗਾ,ਗੈਸ ਸਿਲੰਡਰ ਕੀਮਤਾਂ ਸਮੇਤ ਇਨ੍ਹਾਂ ਨਿਯਮਾਂ 'ਚ ਹੋਏ ਬਦਲਾਅ ...

  • ਬਿਕਰਮ ਮਜੀਠੀਆ ਦੇ ਟਿਕਾਣਿਆਂ 'ਤੇ ਵਿਜੀਲੈਂਸ ਲਗਾਤਾਰ ਕਰ ਰਹੀ ਰੇਡ, ਮਾਮਲੇ 'ਚ NCB ਵੀ ਕਰ ਸਕਦੀ ਜਾਂਚ...

  • ਹਿਮਾਚਲ 'ਚ 4 ਥਾਵਾਂ 'ਤੇ ਬੱਦਲ ਫੱਟਿਆ, ਕਈ ਲੋਕ ਫਸੇ, ਮੀਂਹ ਦਾ Red Alert ਜਾਰੀ ...

  • Chemical Factory Blast : ਹਾਦਸੇ 'ਚ ਹੁਣ ਤੱਕ 34 ਲੋਕਾਂ ਦੀ ਮੌਤ, 30 ਜਖਮੀ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰ...

  • ਗੈਸ ਸਿਲੰਡਰ ਅੱਜ ਤੋਂ ਹੋਏ ਸਸਤੇ, ਦੇਖੋ ਨਵੀਂ ਕੀਮਤ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY