• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਖੱਡ 'ਚ ਡਿੱਗੀ, ਪੰਜਾਬ ਤੋਂ ਮੋਰਨੀ ਹਿਲਜ਼ ਘੁੰਮਣ ਗਏ ਸਨ

 School Bus Accident :
10/19/2024 3:01:10 PM Kushi Rajput     School Bus Accident,     ਪੰਚਕੂਲਾ 'ਚ ਬੱਚਿਆਂ ਨਾਲ ਭਰੀ ਸਕੂਲ ਬੱਸ ਖੱਡ 'ਚ ਡਿੱਗੀ, ਪੰਜਾਬ ਤੋਂ ਮੋਰਨੀ ਹਿਲਜ਼ ਘੁੰਮਣ ਗਏ ਸਨ    School Bus Accident :

ਪੰਚਕੂਲਾ ਵਿਚ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਮੋਰਨੀ ਦੇ ਟਿੱਕਰ ਤਾਲ ਨੇੜੇ ਵਾਪਰਿਆ। 

45 ਸਕੂਲੀ ਬੱਚੇ ਸਨ ਸਵਾਰ

ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਨਾਲ ਜਾ ਰਹੀ ਬੱਸ ਡੂੰਘੀ ਖੱਡ 'ਚ ਡਿੱਗ ਗਈ। ਬੱਸ ਵਿੱਚ ਕਰੀਬ 45 ਬੱਚੇ ਸਵਾਰ ਸਨ। ਇਸ ਹਾਦਸੇ 'ਚ ਕਈ ਬੱਚੇ ਜ਼ਖਮੀ ਹੋਏ ਹਨ। ਬੱਚਿਆਂ ਨੂੰ ਪੰਚਕੂਲਾ ਦੇ ਸੈਕਟਰ 6 ਸਥਿਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਮੋਰਨੀ ਹਿਲਜ਼ ਘੁੰਮਣ ਆਏ ਸਨ ਬੱਚੇ

ਦੱਸਿਆ ਜਾ ਰਿਹਾ ਹੈ ਕਿ ਇਹ ਬੱਚੇ ਮਲੇਰਕੋਟਲਾ ਤੋਂ ਇੱਥੇ ਮੋਰਨੀ ਹਿਲਜ਼ ਦੇਖਣ ਆਏ ਸਨ। ਪੁਲਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਬੱਸ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਹਾਦਸੇ ਦਾ ਕਾਰਣ ਡਰਾਈਵਰ ਵੱਲੋਂ ਬੱਸ ਤੇਜ਼ ਰਫ਼ਤਾਰ ਨਾਲ ਚਲਾਉਣਾ ਦੱਸਿਆ ਜਾ ਰਿਹਾ ਹੈ।





 

'School Bus Accident',''

Please Comment Here

Similar Post You May Like

Recent Post

  • ਪੰਜਾਬ ਪੁਲਸ ਨਸ਼ਾ ਸਮੱਗਲਰਾਂ ਨੂੰ 24 ਘੰਟੇ ਕਰ ਸਕੇਗੀ ਟਰੈਕ, GPS ਟਰੈਕਿੰਗ ਸਿਸਟਮ ਦੀ ਹੋਵੇਗੀ ਵਰਤੋਂ...

  • ਪੰਜਾਬ ਕੈਬਨਿਟ ਦੀ ਮੀਟਿੰਗ 'ਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ, ਕਿਸੇ ਵੀ ਕਿਸਾਨ ਦੀ ਜ਼ਮੀਨ ਜਬਰੀ ਨਹੀਂ ਹੋਵੇਗੀ...

  • ਪੰਜਾਬ ਦੇ AAP ਸੋਸ਼ਲ ਮੀਡੀਆ ਯੋਧਿਆਂ ਨੇ ਸਿੱਖਿਆ 'ਡਿਜੀਟਲ ਯੁੱਧ' ਦਾ ਮੰਤਰ, ਆਮ ਆਦਮੀ ਪਾਰਟੀ ਦੀ ਸੋਚ ਪਹੁੰਚੇਗੀ ਘਰ-ਘਰ...

  • ਵਿਧਾਇਕ ਰਮਨ ਅਰੋੜਾ ਨੂੰ ਕੋਰਟ ਨੇ ਭੇਜਿਆ ਜੇਲ੍ਹ, ਅਗਲੀ ਸੁਣਵਾਈ ਇਸ ਤਰੀਕ ਨੂੰ...

  • ਜਲੰਧਰ ਨਗਰ ਨਿਗਮ ਦੇ ਕਰਮਚਾਰੀ ਫਿਰ ਕਰਨ ਜਾ ਰਹੇ ਹੜਤਾਲ, ਇਸ ਦਿਨ ਨਹੀਂ ਕਰਨਗੇ ਕੰਮ...

  • ਵਿਕਰਮਜੀਤ ਚੌਧਰੀ ਕਾਂਗਰਸ 'ਚ ਮੁੜ ਹੋਏ ਸ਼ਾਮਲ, ਪ੍ਰਧਾਨ ਰਾਜਾ ਵੜਿੰਗ ਸਮੇਤ ਆਗੂਆਂ ਨੇ ਪਾਰਟੀ ਕਰਵਾਈ JOIN...

  • ਜਲੰਧਰ 'ਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ, ਮੂਰਤੀ 'ਤੇ ਕੀਤੀ ਸਪ੍ਰੇਅ, CCTV ਆਈ ਸਾਹਮਣੇ...

  • ਵਿਰਾਟ ਕੋਹਲੀ ਦੇ ਪੱਬ ਰੈਸਟੋਰੈਂਟ 'ਤੇ ਪੁਲਿਸ ਦਾ ACTION, ਕੇਸ ਦਰਜ...

  • ਪੰਜਾਬ 'ਚ ਇਸ ਤਰੀਕ ਨੂੰ ਮਾਨਸੂਨ ਦੇਵੇਗਾ ਦਸਤਕ, ਮੀਂਹ ਤੇ ਤੂਫ਼ਾਨ ਦਾ ALERT, ਨੌਤਪਾ ਦਾ ਅੱਜ ਆਖਰੀ ਦਿਨ...

  • ਕਾਰ-ਟਰੱਕ ਦੀ ਜ਼ਬਰਦਸਤ ਟੱਕਰ, ਚਾਰ ਲੋਕਾਂ ਦੀ ਮੌਕੇ 'ਤੇ ਮੌ.ਤ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY