• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

PRTC ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, ਬੱਸ ਦੇ ਉਡੇ ਪਰਖਚੇ, ਡਰਾਈਵਰ ਤੇ ਕੰਡਕਟਰ ਜ਼ਖਮੀ

  पटियाला में सुबह-सुबह बड़ा हादसा,
5/2/2024 12:15:18 PM Kushi Rajput     PRTC bus, Major accident in Patiala, collision between PRTC bus and trolley    PRTC ਬੱਸ ਤੇ ਟਿੱਪਰ ਦੀ ਭਿਆਨਕ ਟੱਕਰ, ਬੱਸ ਦੇ ਉਡੇ ਪਰਖਚੇ, ਡਰਾਈਵਰ ਤੇ ਕੰਡਕਟਰ ਜ਼ਖਮੀ    पटियाला में सुबह-सुबह बड़ा हादसा,

ਪਟਿਆਲਾ 'ਚ ਪੀਆਰਟੀਸੀ ਬੱਸ ਤੇ ਟਿੱਪਰ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬੱਸ ਤੇ ਟਿੱਪਰ ਦੀ ਟੱਕਰ ਕਾਰਨ ਸਵਾਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਰਾਜਸਥਾਨ ਨੰਬਰ ਦੇ ਟਿੱਪਰ ਨਾਲ ਸਿੱਧੀ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਦੇ ਪਰਖੱਚੇ ਉੱਡ ਗਏ। ਇਹ ਹਾਦਸਾ ਪਿੰਡ ਬਦਨਪੁਰ ਨੇੜੇ ਵਾਪਰਿਆ। ਇਸ ਹਾਦਸੇ 'ਚ ਡਰਾਈਵਰ ਦੀਆਂ ਦੋਵੇਂ ਲੱਤਾਂ ਟੁੱਟ ਗਈਆਂ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਪੁਲਸ ਤੇ ਐਂਬੂਲੈਂਸ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੇ ਐਂਬੂਲੈਂਸ ਚਾਲਕ ਨੇ ਜ਼ਖਮੀਆਂ ਨੂੰ ਸਮਾਣਾ ਦੇ ਹਸਪਤਾਲ 'ਚ ਦਾਖਲ ਕਰਵਾਇਆ। ਉਥੇ ਹੀ ਦੱਸਿਆ ਜਾ ਰਿਹਾ ਹੈ ਕਿ ਹਾਦਸੇ 'ਚ ਜ਼ਖਮੀ ਹੋਏ ਡਰਾਈਵਰ ਤੇ ਕੰਡਕਟਰ ਨੂੰ ਪਟਿਆਲਾ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

'PRTC bus','Major accident in Patiala','collision between PRTC bus and trolley'

Please Comment Here

Similar Post You May Like

  • लुधियाना में कॉलेज स्टूडेंट्स ने PRTC बस पर न बैठाने के लगाए आरोप,

    लुधियाना में कॉलेज स्टूडेंट्स ने PRTC बस पर न बैठाने के लगाए आरोप, हाईवे पर हुआ जमकर हंगामा

  • पटियाला में सवारियों से भरी PRTC बस पलटी,

    पटियाला में सवारियों से भरी PRTC बस पलटी, जख्मियों को अस्पताल में करवाया गया जख्मी

  •   पटियाला में सुबह-सुबह बड़ा हादसा,

    पटियाला में सुबह-सुबह बड़ा हादसा, पीआरटीसी बस और टिप्पर की आमने-सामने टक्कर, उड़े परखच्चे

  •  संगरूर पटियाला National Highway पर यात्रियों से भरी PRTC बस पलटी,

    संगरूर पटियाला National Highway पर यात्रियों से भरी PRTC बस पलटी, कई यात्री हुए जख्मी, देखें VIDEO

Recent Post

  • ਜਲੰਧਰ ਦੇ ਗਦਾਈਪੁਰ 'ਚ 2 ਫੈਕਟਰੀਆਂ ਨੂੰ ਲੱਗੀ ਅੱਗ, ਦੂਰ-ਦੂਰ ਤੱਕ ਫੈਲਿਆ ਧੂੰਆਂ, ਦੇਖੋ ਵੀਡੀਓ...

  • ਅਮਰੀਕਾ 'ਚ ਤੂਫਾਨ ਨੇ ਮਚਾਈ ਤਬਾਹੀ, 48 ਘੰਟਿਆਂ 'ਚ 27 ਲੋਕਾਂ ਦੀ ਮੌਤ, ਹਜ਼ਾਰਾਂ ਲੋਕ ਹੋਏ ਬੇਘਰ...

  • ਹੁਣ 3 ਲੱਖ ਰੁਪਏ 'ਚ ਮਿਲੇਗਾ Iphone!, ਲੋਕਾਂ ਲਈ ਖਰੀਦਣਾ ਹੋ ਜਾਵੇਗਾ ਮਹਿੰਗਾ...

  • ਕੀ ਅੱਜ ਖਤਮ ਹੋਵੇਗਾ Ceasefire, ਭਾਰਤੀ ਸੈਨਾ ਨੇ ਦਿੱਤਾ ਵੱਡਾ ਬਿਆਨ...

  • ATP ਸੁਖਦੇਵ ਵਸ਼ਿਸ਼ਟ ਦੀ ਕੋਰਟ 'ਚ ਪੇਸ਼ੀ, ਫਿਰ ਮਿਲਿਆ 2 ਦਿਨ ਦਾ ਰਿਮਾਂਡ...

  • ਪਾਕਿਸਤਾਨ ਦੀ ਜਾਸੂਸੀ ਕਰਨ ਦੇ ਦੋਸ਼ ‘ਚ ਹਰਿਆਣਾ ਦੀ Youtuber ਸਮੇਤ 6 ਗ੍ਰਿਫ਼ਤਾਰ, ISI ਨੂੰ ਭੇਜਦੇ ਸਨ ਖੂਫ਼ੀਆ ਜਾਣਕਾ...

  • ਕੇਦਾਰਨਾਥ 'ਚ ਹੈਲੀਕਾਪਟਰ ਕ੍ਰੈਸ਼, ਦੋ ਟੋਟਿਆਂ 'ਚ ਵੰਡਿਆ...

  • ਪਾਕਿ PM ਸ਼ਾਹਬਾਜ਼ ਸ਼ਰੀਫ ਦਾ ਬਿਆਨ,ਕਿਹਾ-ਭਾਰਤ ਨੇ ਸਾਡੇ ਏਅਰਬੇਸ ਕੀਤੇ ਤਬਾਹ, ਦੇਖੋ ਵੀਡੀਓ...

  • ਮੁੰਬਈ ਏਅਰਪੋਰਟ ਤੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੁੰਬਈ ਪੁਲਸ ਨੂੰ ਮਿਲੀ E-MAIL ...

  • ਬਟਾਲਾ 'ਚ ਗ੍ਰਨੇਡ ਹਮਲੇ ਨੂੰ ਲੈ ਕੈ ਵੱਡਾ ਖੁਲਾਸਾ , SSP ਨੇ ਦਿੱਤੀ ਜਾਣਕਾਰੀ , ਦੇਖੋ VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY