• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਵੱਡਾ ਰੇਲ ਹਾਦਸਾ, ਰੇਲਵੇ ਲਾਈਨ 'ਤੇ ਖੜ੍ਹੀ ਟਰਾਲੀ ਨਾਲ ਟਰੇਨ ਦੀ ਟੱਕਰ

जालंधर में बड़ा ट्रेन हादसा
9/1/2024 5:35:24 PM Ojasvi Kaushal     Jalandhar, Adampur, Train Accident, railway, Trolly, Hindi News, Firozpur Mandal, Punjab News    ਜਲੰਧਰ 'ਚ ਵੱਡਾ ਰੇਲ ਹਾਦਸਾ, ਰੇਲਵੇ ਲਾਈਨ 'ਤੇ ਖੜ੍ਹੀ ਟਰਾਲੀ ਨਾਲ ਟਰੇਨ ਦੀ ਟੱਕਰ  जालंधर में बड़ा ट्रेन हादसा

ਜਲੰਧਰ ਦੇ ਆਦਮਪੁਰ 'ਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਹੁਸ਼ਿਆਰਪੁਰ ਤੋਂ ਫ਼ਿਰੋਜ਼ਪੁਰ ਜਾ ਰਹੀ ਰੇਲਗੱਡੀ ਰੇਲਵੇ ਟਰੈਕ ਨੇੜੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਟਰਾਲੀ ਰੇਲਵੇ ਲਾਈਨ ਦੇ ਨਾਲ ਖੜ੍ਹੀ ਸੀ। ਹਾਲਾਂਕਿ ਜੇਕਰ ਟਰਾਲੀ ਪੂਰੇ ਟਰੈਕ 'ਤੇ ਹੁੰਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।

ਖੁਸ਼ਕਿਸਮਤੀ ਇਹ ਰਹੀ ਕਿ ਵੱਡਾ ਹਾਦਸਾ ਟਲ ਗਿਆ। ਦੱਸਿਆ ਜਾ ਰਿਹਾ ਹੈ ਕਿ ਜਿਸ ਡੱਬੇ 'ਚ ਸਵਾਰੀਆਂ ਬੈਠੀਆਂ ਸਨ, ਉਸ ਨਾਲ ਟਰਾਲੀ ਦੀ ਟੱਕਰ ਹੋ ਗਈ। ਟਰਾਲੀ ਦਾ ਬਹੁਤ ਨੁਕਸਾਨ ਹੋਇਆ ਹੈ। ਨਾਲ ਹੀ ਟਰੇਨ ਦਾ ਡੱਬਾ ਵੀ ਨੁਕਸਾਨਿਆ ਗਿਆ ਹੈ। ਫ਼ਿਰੋਜ਼ਪੁਰ ਡਵੀਜ਼ਨ ਨੇ ਇਸ ਦਾ ਨੋਟਿਸ ਲੈਣਾ ਸ਼ੁਰੂ ਕਰ ਦਿੱਤਾ ਹੈ।

'Jalandhar','Adampur','Train Accident','railway','Trolly','Hindi News','Firozpur Mandal','Punjab News'

Please Comment Here

Similar Post You May Like

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY