• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੜਾਈ ਛੁਡਵਾਉਣ ਆਏ ਨੌਜਵਾਨ ਨੂੰ ਧੋਣੇ ਪਏ ਆਪਣੀ ਜਾਨ ਤੋਂ ਹੱਥ, ਬਦਮਾਸ਼ਾਂ ਨੇ ਮਾਰਿਆ ਚਾਕੂ

चंडीगढ़ में व्यक्ति की चाकू मारकर ह+त्या,
1/4/2024 3:26:03 PM Raj     Chandigarh Death, Man stabbed, Chandigarh News, Chandigarh Latest News    ਲੜਾਈ ਛੁਡਵਾਉਣ ਆਏ ਨੌਜਵਾਨ ਨੂੰ ਧੋਣੇ ਪਏ ਆਪਣੀ ਜਾਨ ਤੋਂ ਹੱਥ, ਬਦਮਾਸ਼ਾਂ ਨੇ ਮਾਰਿਆ ਚਾਕੂ  चंडीगढ़ में व्यक्ति की चाकू मारकर ह+त्या,

ਚੰਡੀਗੜ੍ਹ 'ਚ ਲੜਾਈ ਛੁਡਵਾਉਣ ਗਏ ਇਕ ਨੌਜਵਾਨ ਦਾ ਬਦਮਾਸ਼ਾਂ ਨੇ ਚਾਕੂ ਮਾਰ ਕੇ ਕਤਲ ਕਰ ਦਿੱਤਾ। ਸੈਕਟਰ 19 ਦੇ ਸਦਰ ਬਾਜ਼ਾਰ 'ਚ ਦੋ ਦੁਕਾਨਦਾਰਾਂ ਵਿਚਕਾਰ ਲੜਾਈ-ਝਗੜਾ ਹੋ ਗਿਆ, ਜਿਸ ਨੂੰ ਖਤਮ ਕਰਵਾਉਣ ਆਏ ਨੌਜਵਾਨ ਨੂੰ ਬਦਮਾਸ਼ਾਂ ਨੇ ਚਾਕੂ ਮਾਰ ਦਿੱਤਾ। ਇਸ ਨਾਲ ਨੌਜਵਾਨ ਦੀ ਮੌਤ ਹੋ ਗਈ। 

 ਮ੍ਰਿਤਕ ਦੀ ਪਛਾਣ ਸੁਨੀਲ ਵਜੋਂ ਹੋਈ ਹੈ। ਦਰਅਸਲ ਦੋ ਦੁਕਾਨਾਂ ਦੇ ਕਰਮਚਾਰੀਆਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਦੋਵਾਂ ਦੁਕਾਨਦਾਰਾਂ ਵਿਚਕਾਰ ਲੜਾਈ ਹੋ ਗਈ । ਜਦੋਂ ਸੁਨੀਲ ਲੜਾਈ ਨੂੰ ਛੁਡਵਾਉਣ ਲਈ ਗਿਆ ਤਾਂ ਬਦਮਾਸ਼ਾਂ ਨੇ ਉਸ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। 

 ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜ਼ਖਮੀ ਸੁਨੀਲ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਲੜਾਈ ਲਈ ਸੱਦੇ ਮੁੰਡੇ

ਇਸ ਮਾਮਲੇ ਵਿਚ ਦੁਕਾਨ 'ਤੇ ਕੰਮ ਕਰਨ ਵਾਲੇ ਰਾਹੁਲ ਨਾਂ ਦੇ ਲੜਕੇ ਦੀ ਦੁਕਾਨ ਦੇ ਇਕ ਹੋਰ ਲੜਕੇ ਨਾਲ ਲੜਾਈ ਹੋ ਗਈ। ਉਸ ਨੇ ਰਾਹੁਲ ਤੋਂ ਬਦਲਾ ਲੈਣ ਲਈ ਬਾਹਰੋਂ ਕੁਝ ਲੜਕਿਆਂ ਨੂੰ ਬੁਲਾਇਆ ਸੀ। ਉਨ੍ਹਾਂ ਲੜਕਿਆਂ ਨੇ ਰਾਹੁਲ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਸੁਨੀਲ ਬਚਾਅ ਕਰਨ ਗਿਆ। ਇਸ 'ਤੇ ਬਦਮਾਸ਼ ਨੇ ਗੁੱਸੇ 'ਚ ਆ ਕੇ ਸੁਨੀਲ 'ਤੇ ਚਾਕੂ ਨਾਲ ਵਾਰ ਕਰ ਦਿੱਤੇ।



 

'Chandigarh Death','Man stabbed','Chandigarh News','Chandigarh Latest News'

Please Comment Here

Similar Post You May Like

  • ਮੀਂਹ ਕਾਰਣ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹੇ ਗਏ ਫਲੱਡ ਗੇਟ

    ਮੀਂਹ ਕਾਰਣ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ, ਖੋਲ੍ਹੇ ਗਏ ਫਲੱਡ ਗੇਟ

  • ਮੀਂਹ ਕਾਰਣ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ

    ਮੀਂਹ ਕਾਰਣ ਹਾਈਕੋਰਟ ਦੀ ਕਾਰਜਕਾਰਨੀ ਕਮੇਟੀ ਨੇ ਭਲਕੇ ਛੁੱਟੀ ਦਾ ਕੀਤਾ ਐਲਾਨ

  • चंडीगढ़ में व्यक्ति की चाकू मारकर ह+त्या,

    चंडीगढ़ में व्यक्ति की चाकू मारकर ह+त्या, लड़ाई छुड़वाने आया था

Recent Post

  • Elon Musk ਦੀ ਸਟਾਰਲਿੰਕ ਕੰਪਨੀ ਨੂੰ ਭਾਰਤ 'ਚ ਸਰਵਿਸ ਸ਼ੁਰੂ ਕਰਨ ਲਈ ਮਿਲਿਆ ਲਾਇਸੈਂਸ ...

  • MLA ਦੇ ਪੁੱਤਰ ਰਾਜਨ ਅਰੋੜਾ ਅਤੇ ATP ਸੁਖਦੇਵ ਦੀਆਂ ਵਧੀਆਂ ਮੁਸ਼ਕਲਾਂ, ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ ...

  • ਪੰਜਾਬ ਦੇ ਇਨ੍ਹਾਂ ਸ਼ਹਿਰਾਂ 'ਚ ਨਵੇਂ ਅਰਬਨ ਸਟੇਟ ਬਣਾਉਣ ਦੀ ਤਿਆਰੀ, ਕਿਸਾਨਾਂ ਤੇ ਜ਼ਮੀਨ ਮਾਲਕਾਂ ਲਈ ਇਸ਼ਤਿਹਾਰ ਜਾਰੀ...

  • ਸ੍ਰੀ ਅਕਾਲ ਤਖਤ ਸਾਹਿਬ ਤੋਂ ਜਥੇਦਾਰ ਸਾਹਿਬ ਨੇ ਦਿੱਤਾ ਕੌਮ ਦੇ ਨਾਂ ਸੰਦੇਸ਼, ਘੱਲੂਘਾਰਾ ਬਰਸੀ ਮੌਕੇ ਅੰਮ੍ਰਿਤਸਰ ਰਿਹਾ ਬ...

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦੀ ਚੋਰ ਭੰਨ ਗਏ ਗੱਡੀ, ਲੈ ਗਏ ਲੱਖਾਂ ਦਾ ਸਾਮਾਨ ...

  • ਬੰਗਲੌਰ ਭਗਦੜ ਮਾਮਲੇ 'ਚ RCB ਮਾਰਕੀਟਿੰਗ ਅਫਸਰ ਗ੍ਰਿਫ਼ਤਾਰ,ਪੁਲਿਸ ਕਮਿਸ਼ਨਰ ਸਮੇਤ 8 ਅਧਿਕਾਰੀ ਸਸਪੈਂਡ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY