• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਅੰਮ੍ਰਿਤਸਰ ਪੁੱਜੇ ਮਨੀਸ਼ ਸਿਸੋਦੀਆ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ

अमृतसर एयरपोर्ट पर लैंड हुए मनीष सिसोदिया
8/25/2024 11:50:04 AM Ojasvi Kaushal     Aam Admi Party, Manish Sisodia, Amritsar Airport, Punjab, Delhi Liquor Scam, CBI, ED, Arrested, Hindi News    ਅੰਮ੍ਰਿਤਸਰ ਪੁੱਜੇ ਮਨੀਸ਼ ਸਿਸੋਦੀਆ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਣਗੇ ਨਤਮਸਤਕ  अमृतसर एयरपोर्ट पर लैंड हुए मनीष सिसोदिया

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅੰਮ੍ਰਿਤਸਰ ਪਹੁੰਚ ਗਏ ਹਨ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਉਨ੍ਹਾਂ ਦਾ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਹਰਭਜਨ ਸਿੰਘ ਈਟੀਓ ਅਤੇ ਵਿਧਾਇਕ ਜੀਵਨਜੋਤ ਕੌਰ ਨੇ ਸਵਾਗਤ ਕੀਤਾ। ਦੱਸ ਦੇਈਏ ਕਿ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਪਹਿਲੀ ਵਾਰ ਸਿਸੋਦੀਆ ਪੰਜਾਬ ਆਏ ਹਨ।

ਪੰਜਾਬ ਨੂੰ ਬਹੁਤ ਯਾਦ ਕਰਦਾ ਸੀ

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਮੈਨੂੰ ਪੰਜਾਬ ਦੀ ਬਹੁਤ ਯਾਦ ਆਉਂਦੀ ਸੀ। ਮੈਂ ਪੂਰੀ ਟੀਮ ਨੂੰ ਬਹੁਤ ਮਿਸ ਕੀਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਦੀ ਜਿੱਤ ਹੋਈ ਹੈ। ਉਹ ਬਾਹਰ ਆ ਗਏ ਹਨ ਅਤੇ ਜਲਦੀ ਹੀ ਅਰਵਿੰਦ ਕੇਜਰੀਵਾਲ ਵੀ ਜੇਲ੍ਹ ਤੋਂ ਬਾਹਰ ਆਉਣਗੇ।

ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ

ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੈਠ ਕੇ ਉਨ੍ਹਾਂ ਅਰਦਾਸ ਕੀਤੀ ਸੀ ਕਿ ਜਦੋਂ ਉਹ ਬਾਹਰ ਆਉਣਗੇ ਤਾਂ ਹਰਿਮੰਦਰ ਸਾਹਿਬ ਮੱਥਾ ਟੇਕਣ ਜਾਣਗੇ। ਅੱਜ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਹਨ।

17 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ

ਸਿਸੋਦੀਆ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ 17 ਮਹੀਨੇ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ 9 ਅਗਸਤ ਨੂੰ ਜ਼ਮਾਨਤ 'ਤੇ ਬਾਹਰ ਆਏ ਹਨ, ਜਿਸ ਤੋਂ ਬਾਅਦ ਪੰਜਾਬ ਦੇ ਕੁਝ ਆਗੂ ਉਨ੍ਹਾਂ ਨੂੰ ਮਿਲਣ ਦਿੱਲੀ ਪੁੱਜੇ ਸਨ। ਉਨ੍ਹਾਂ ਦਾ ਹਾਲ-ਚਾਲ ਪੁੱਛਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਦਿੱਲੀ ਪੁੱਜੇ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ। ਅੱਜ ਉਹ ਦਿੱਲੀ ਤੋਂ ਸਿੱਧਾ ਅੰਮ੍ਰਿਤਸਰ ਪੁੱਜੇ।

16 ਫਰਵਰੀ 2023 ਨੂੰ ਗ੍ਰਿਫਤਾਰ ਕੀਤਾ ਗਿਆ ਸੀ

ਦੱਸ ਦੇਈਏ ਕਿ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ 2023 ਨੂੰ ਅਤੇ ਈਡੀ ਨੇ 9 ਮਾਰਚ 2023 ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਸਿਸੋਦੀਆ ਨੇ ਜੇਲ੍ਹ ਜਾਣ ਦੇ ਦੋ ਦਿਨ ਬਾਅਦ 28 ਫਰਵਰੀ 2023 ਨੂੰ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। 17 ਮਹੀਨਿਆਂ ਬਾਅਦ 9 ਅਗਸਤ ਨੂੰ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਸੀ।

ਜੇਲ੍ਹ ਤੋਂ ਬਾਹਰ ਆਉਂਦੇ ਹੀ ਸਿਸੋਦੀਆ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਸੰਵਿਧਾਨ ਦੀ ਵਰਤੋਂ ਕਰਕੇ ਤਾਨਾਸ਼ਾਹੀ ਨੂੰ ਕੁਚਲ ਦਿੱਤਾ। ਕੇਜਰੀਵਾਲ ਵੀ ਜਲਦੀ ਬਾਹਰ ਆਉਣਗੇ। ਰੱਬ ਦੇ ਘਰ ਦੇਰ ਹੈ, ਅੰਧੇਰ ਨਹੀਂ।

'Aam Admi Party','Manish Sisodia','Amritsar Airport','Punjab','Delhi Liquor Scam','CBI','ED','Arrested','Hindi News'

Please Comment Here

Similar Post You May Like

Recent Post

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

  • ਕੇਦਾਰਨਾਥ 'ਚ ਹੈਲੀਕਾਪਟਰ ਦੀ ਸੜਕ ਵਿਚਕਾਰ ਐਮਰਜੈਂਸੀ ਲੈਂਡਿੰਗ, ਦੇਖੋ ਵੀਡੀਓ...

  • UPI Server ਕੱਲ੍ਹ 4 ਘੰਟਿਆਂ ਲਈ ਰਹੇਗਾ ਬੰਦ, ਨਹੀਂ ਹੋਵੇਗੀ Online ਟ੍ਰਾਂਸਜੈਕਸ਼ਨ ...

  • ਜਲੰਧਰ ਰਾਧੇ ਕ੍ਰਿਸ਼ਨ ਮੰਦਰ 'ਚ ਹੰਗਾਮਾ, ਪੁਜਾਰੀ ਨੇ ਖੁਦ ਨੂੰ ਲਾਈ ਅੱਗ, ਪ੍ਰਬੰਧਕ ਕਮੇਟੀ ਨਾਲ ਵਿਵਾਦ ...

  • ਰਮਨ ਅਰੋੜਾ ਦਾ ਸਾਂਢੂ ਰਾਜਨ ਕਪੂਰ ਵੀ ਵਿਜੀਲੈਂਸ ਦੀ ਰਾਡਾਰ 'ਤੇ, ਹੋ ਸਕਦੈ ACTION...

  • ਜਲਦ ਲੱਗਣ ਜਾ ਰਹੇ SMART ਮੀਟਰ! ਪਹਿਲਾਂ ਕਰਨਾ ਪਵੇਗਾ ਭੁਗਤਾਨ ਫਿਰ ਮਿਲੇਗੀ ਸਪਲਾਈ ...

  • ਪੰਜਾਬ 'ਚ ਕੋਰੋਨਾ ਨਾਲ ਦੂਜੀ ਮੌ.ਤ, ਸਕੂਲਾਂ 'ਚ ਮਾਸਕ ਪਾਉਣ ਲਾਜ਼ਮੀ...

  • ਜਲੰਧਰ 'ਚ 2 ਦਿਨ ਬੰਦ ਰਹਿਣਗੀਆਂ ਮੀਟ ਅਤੇ ਸ਼ਰਾਬ ਦੀਆਂ ਦੁਕਾਨਾਂ, ਸਖ਼ਤ ਹੁਕਮ ਜਾਰੀ...

  • ਜਲੰਧਰ 'ਚ ਅੱਜ ਬਿਜਲੀ ਰਹੇਗੀ ਬੰਦ, ਇਨ੍ਹਾਂ ਇਲਾਕਿਆਂ 'ਚ ਰਹੇਗਾ POWER CUT...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY