• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ , ਪਲਾਟ ਮਾਮਲੇ 'ਚ ਹੋਵੇਗੀ ਪੁੱਛਗਿੱਛ, ਹਾਈਕੋਰਟ ਤੋਂ ਮਿਲੀ ਰਾਹਤ

विजिलेंस के सामने पेश हुए मनप्रीत बादल
11/20/2023 1:28:39 PM Raj     manpreet badal, vigilance beureu, highcout, hindi news    ਵਿਜੀਲੈਂਸ ਸਾਹਮਣੇ ਪੇਸ਼ ਹੋਏ ਮਨਪ੍ਰੀਤ ਬਾਦਲ , ਪਲਾਟ ਮਾਮਲੇ 'ਚ ਹੋਵੇਗੀ ਪੁੱਛਗਿੱਛ, ਹਾਈਕੋਰਟ ਤੋਂ ਮਿਲੀ ਰਾਹਤ  विजिलेंस के सामने पेश हुए मनप्रीत बादल

ਵਿਜੀਲੈਂਸ ਬਿਊਰੋ ਨੇ ਭਾਜਪਾ ਆਗੂ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਦੇ ਪਲਾਟ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲਣ ਤੋਂ ਬਾਅਦ ਉਹਨਾਂ ਨੂੰ ਵਿਜੀਲੈਂਸ ਬਿਊਰੋ ਪੇਸ਼ ਹੋਣ ਲਈ ਕਿਹਾ। ਉਥੇ ਹੀ 22 ਨਵੰਬਰ ਨੂੰ ਬੀਡੀਏ ਦੇ ਤਤਕਾਲੀ ਪ੍ਰਸ਼ਾਸਕ ਬਿਕਰਮਜੀਤ ਸਿੰਘ ਸ਼ੇਰਗਿੱਲ ਨੂੰ ਮੁੜ ਕੇਸ ਦੀ ਸੁਣਵਾਈ ਅਤੇ ਜਾਂਚ ਲਈ ਪੇਸ਼ ਹੋਣ ਲਈ ਕਿਹਾ ਗਿਆ ਸੀ।

ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਬਾਦਲ ਨੂੰ ਪਹਿਲੀ ਵਾਰ 23 ਅਕਤੂਬਰ ਨੂੰ ਤਲਬ ਕੀਤਾ ਸੀ, ਪਰ ਉਹ ਪੇਸ਼ ਨਹੀਂ ਹੋਏ, ਜਿਸ ਤੋਂ ਬਾਅਦ ਉਹ 30 ਅਕਤੂਬਰ ਨੂੰ ਦੂਜੀ ਵਾਰ ਪੇਸ਼ ਹੋਏ। ਵਰਣਨਯੋਗ ਹੈ ਕਿ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਨੇ ਇਸ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਨਿੱਜੀ ਵਿਅਕਤੀਆਂ ਮਨਪ੍ਰੀਤ ਸਿੰਘ ਬਾਦਲ, ਬਿਕਰਮਜੀਤ ਸਿੰਘ ਸ਼ੇਰਗਿੱਲ, ਬੀਡੀਏ ਸੁਪਰਡੈਂਟ ਪੰਕਜ ਕਾਲੀਆ, ਹੋਟਲ ਮਾਲਕ ਰਾਜੀਵ ਕੁਮਾਰ, ਵਪਾਰੀ ਵਿਕਾਸ ਅਰੋੜਾ ਨੂੰ ਗ੍ਰਿਫਤਾਰ ਕੀਤਾ ਹੈ। ਠੇਕੇਦਾਰ ਜੁਗਨੂੰ ਦੇ ਮੁਲਾਜ਼ਮ ਅਮਨਦੀਪ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਸੀ।

'manpreet badal','vigilance beureu','highcout','hindi news'

Please Comment Here

Similar Post You May Like

  • हाईकोर्ट ने मनप्रीत बादल को दी अंतरिम जमानत,

    हाईकोर्ट ने मनप्रीत बादल को दी अंतरिम जमानत, पंजाब सरकार को जारी किया नोटिस

  • विजिलेंस के सामने पेश हुए मनप्रीत बादल

    विजिलेंस के सामने पेश हुए मनप्रीत बादल , प्लॉट मामले में होगी पुछताछ, हाईकोर्ट से मिली थी राहत

  • डेराबस्सी में विजिलेंस की पटवारखाने में रेड

    डेराबस्सी में विजिलेंस की पटवारखाने में रेड , डेढ़ लाख मांगने के आरोप में पटवारी समेत साथी गिरफ्तार

  • मनप्रीत बादल और राजा वड़िंग को इल्केशन कमिशन का नोटिस,

    मनप्रीत बादल और राजा वड़िंग को इल्केशन कमिशन का नोटिस, 24 घंटे के अंदर मांगा जवाब

Recent Post

  • ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਭੇਜਣ ਵਾਲਾ SSP ਮੁਅੱਤਲ, ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ...

  • PM ਮੋਦੀ ਨੇ ਦੁਨੀਆ ਦੇ ਸਭ ਤੋਂ ਉੱਚੇ ਚਨਾਬ ਆਰਚ ਬ੍ਰਿਜ ਦਾ ਕੀਤਾ ਉਦਘਾਟਨ, ਕਟੜਾ-ਸ੍ਰੀਨਗਰ ਵੰਦੇ ਭਾਰਤ ਨੂੰ ਦਿਖਾਈ ਹਰੀ ...

  • ਹੋਮ ਲੋਨ ਸਮੇਤ ਕਈ ਕਰਜ਼ੇ ਹੋਣਗੇ ਸਸਤੇ, RBI ਨੇ ਛੇ ਮਹੀਨਿਆਂ 'ਚ ਤੀਜੀ ਵਾਰ ਰੈਪੋ ਰੇਟ 'ਚ ਕੀਤੀ ਕਟੌਤੀ...

  • ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਦਾ ਸੰਮਨ, ਆਸ਼ੂ ਨੇ ਪੇਸ਼ ਹੋਣ ਤੋਂ ਕੀਤਾ ਮਨ੍ਹਾ...

  • ਪੰਜਾਬ 'ਚ ਮੁੜ ਵੱਧਣ ਲੱਗੀ ਗਰਮੀ, ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ...

  • ਮਸ਼ਹੂਰ ਬਾਡੀ ਬਿਲਡਰ ਤੇ ਬਾਲੀਵੁੱਡ ਅਦਾਕਾਰ ਵਰਿੰਦਰ ਘੁੰਮਣ ਨੇ ਚੋਣਾਂ ਲੜਨ ਦਾ ਕੀਤਾ ਐਲਾਨ , ਕਿਹਾ - 'ਪੰਜਾਬ ਦੇ ਨੌਜਵਾ...

  • ਲੁਧਿਆਣਾ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਇੰਨੇ ਘੰਟਿਆਂ ਦਾ POWER CUT...

  • ਜਲੰਧਰ 'ਚ 4 ਦਿਨ ਮਾਰਕਿਟ ਰਹੇਗੀ ਬੰਦ, ਐਸੋਸੀਏਸ਼ਨ ਪ੍ਰਧਾਨ ਨੇ ਕੀਤਾ ਐਲਾਨ ...

  • ਕਾਂਗਰਸ ਜੇਕਰ ਟਿਕਟ ਦਿੰਦੀ ਹੈ ਤਾਂ 2027 ਦੀਆਂ ਚੋਣਾਂ ਜ਼ਰੂਰ ਲੜਾਂਗੀ : ਨਵਜੋਤ ਕੌਰ ਸਿੱਧੂ...

  • ਵਿਆਹ ਦੇ ਬੰਧਨ 'ਚ ਬੱਝੀ ਸਾਂਸਦ ਮਹੂਆ ਮੋਇਤਰਾ, BJD ਨੇਤਾ ਨਾਲ ਲਏ ਸੱਤ ਫੇਰੇ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY