• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਜਲੰਧਰ 'ਚ ਮਨਵਿੰਦਰ ਸਿੰਘ ਨੇ DIPR Deputy Director ਦਾ ਸੰਭਾਲਿਆ ਚਾਰਜ

जालंधर में मनविंदर सिंह ने DIPR Deputy Director का चार्ज संभाला
9/9/2024 2:45:16 PM Raj     Manvinder Singh, DIPR Deputy Director, DPRO Manvinder, Punjab latest News, Jalandhar News, Jalandhar Updates    ਜਲੰਧਰ 'ਚ ਮਨਵਿੰਦਰ ਸਿੰਘ ਨੇ DIPR Deputy Director ਦਾ ਸੰਭਾਲਿਆ ਚਾਰਜ   जालंधर में मनविंदर सिंह ने DIPR Deputy Director का चार्ज संभाला

ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਿਪਟੀ ਡਾਇਰੈਕਟਰ ਮਨਵਿੰਦਰ ਸਿੰਘ ਨੇ ਜਲੰਧਰ ਵਿਖੇ ਅਧਿਕਾਰਤ ਤੌਰ 'ਤੇ ਚਾਰਜ ਸੰਭਾਲ ਲਿਆ ਹੈ। ਪੰਜਾਬ ਸਕੱਤਰੇਤ ਚੰਡੀਗੜ੍ਹ ਵਿੱਚ ਤਾਇਨਾਤ ਮਨਵਿੰਦਰ ਸਿੰਘ ਨੂੰ ਹੁਣ ਜਲੰਧਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। 

ਨਵੀਂ ਵਿਵਸਥਾ ਤਹਿਤ ਮਨਵਿੰਦਰ ਸਿੰਘ ਚੰਡੀਗੜ੍ਹ ਵਿਚ ਆਪਣੀ ਡਿਊਟੀ ਜਾਰੀ ਰੱਖਦੇ ਹੋਏ ਹਫ਼ਤੇ ਵਿਚ ਕੁਝ ਦਿਨ ਜਲੰਧਰ ਵਿਚ ਕੰਮ ਕਰਨਗੇ।

'Manvinder Singh','DIPR Deputy Director','DPRO Manvinder','Punjab latest News','Jalandhar News','Jalandhar Updates'

Please Comment Here

Similar Post You May Like

Recent Post

  • ਅੰਮ੍ਰਿਤਸਰ 'ਚ ਰਿਟਾਇਰਡ DSP ਨੇ ਪੁੱਤ, ਨੂੰਹ ਤੇ ਪਤਨੀ ਨੂੰ ਮਾਰੀਆਂ ਗੋਲੀਆਂ, ਪੁੱਤ ਦੀ ਮੌ.ਤ ...

  • CM ਮਾਨ ਦਾ ਭ੍ਰਿਸ਼ਟਾਚਾਰ ਖਿਲਾਫ਼ ACTION, ਰਿਸ਼ਵਤ ਮਾਮਲੇ 'ਚ DSP ਗ੍ਰਿਫ਼ਤਾਰ ...

  • ਪੰਜਾਬ 'ਚ ਮੌਨਸੂਨ ਮਿਹਰਬਾਨ, ਜਲੰਧਰ ਸਮੇਤ ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ALERT !...

  • ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਲੈ ਕੇ Update, ਜ਼ਮਾਨਤ 'ਤੇ ਹਾਈ ਕੋਰਟ ਨੇ ਸੁਣਾਇਆ ਫੈਸਲਾ ...

  • ਉੱਡਦੇ ਜਹਾਜ਼ 'ਚ cockpit ਅੰਦਰ crew members ਬਣਾਉਂਦੇ ਹਨ ਸਰੀਰਕ ਸਬੰਧ, Air Hostess ਦਾ ਹੈਰਾਨੀਜਨਕ ਖੁਲਾਸਾ!...

  • ਜਹਾਜ਼ ਅੰਦਰ ਸੱਪ ਵੜਨ ਨਾਲ 2 ਘੰਟੇ ਦੇਰੀ ਨਾਲ ਉੱਡੀ ਫਲਾਈਟ, ਪੈਸੰਜਰ ਸਹਿਮੇ !...

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY