• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਦਿੱਲੀ ਦੇ ਸ਼ਕਰਪੁਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, 2 ਬੱਚਿਆਂ ਸਮੇਤ 6 ਲੋਕ ਜ਼ਖਮੀ, ਇਕ ਦੀ ਮੌਤ

दिल्‍ली के शकरपुर इमारत में लगी भीषण आग, 2 बच्चों समेत 6 लोग घायल ,
11/14/2023 12:36:46 PM Raj     fire breaks, shakarpur building, delhi, today news, breaking     ਦਿੱਲੀ ਦੇ ਸ਼ਕਰਪੁਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ, 2 ਬੱਚਿਆਂ ਸਮੇਤ 6 ਲੋਕ ਜ਼ਖਮੀ, ਇਕ ਦੀ ਮੌਤ  दिल्‍ली के शकरपुर इमारत में लगी भीषण आग, 2 बच्चों समेत 6 लोग घायल ,

ਦਿੱਲੀ ਦੇ ਸ਼ਕਰਪੁਰ 'ਚ ਸੋਮਵਾਰ ਦੇਰ ਰਾਤ ਇਕ ਇਮਾਰਤ 'ਚ ਅੱਗ ਲੱਗਣ ਕਾਰਨ 40 ਸਾਲਾ ਔਰਤ ਦੀ ਮੌਤ ਹੋ ਗਈ, ਜਦਕਿ ਇਕ ਸਾਲ ਦੇ ਬੱਚੇ ਸਮੇਤ 26 ਲੋਕਾਂ ਨੂੰ ਬਚਾ ਲਿਆ ਗਿਆ। ਫਾਇਰ ਅਧਿਕਾਰੀ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਇਮਾਰਤ ਵਿੱਚ 60 ਲੋਕ ਮੌਜੂਦ ਸਨ।

2 ਬੱਚਿਆਂ ਸਮੇਤ 6 ਲੋਕ ਜ਼ਖਮੀ

ਅੱਗ ਬਿਲਡਿੰਗ ਦੇ ਪਾਰਕਿੰਗ ਏਰੀਆ ਵਿੱਚ ਲੱਗੀ ਅਤੇ ਕੁਝ ਹੀ ਪਲਾਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਕਾਰਨ ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ 2 ਬੱਚਿਆਂ ਸਮੇਤ 6 ਲੋਕ ਜ਼ਖਮੀ ਹੋ ਗਏ।

ਮੌਕੇ ਉਤੇ ਪੁੱਜੇ ਫਾਇਰ ਕਰਮੀਆਂ ਨੇ ਇਮਾਰਤ ਦੀ ਖਿੜਕੀ ਦੇ ਕੋਲ ਪੌੜੀ ਲਗਾ ਕੇ ਬਾਕੀ ਲੋਕਾਂ ਨੂੰ ਬਚਾਇਆ। ਹਾਲਾਂਕਿ ਕੁਝ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ।






 

'fire breaks','shakarpur building','delhi','today news','breaking'

Please Comment Here

Similar Post You May Like

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • महाराष्ट्र के रायगढ़ में विस्फोट के बाद फैक्ट्री में लगी भीषण आग,

    महाराष्ट्र के रायगढ़ में विस्फोट के बाद फैक्ट्री में लगी भीषण आग, 4 की गई जान, 11 लोग लापता

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

  • फिलहाल दिल्ली में नहीं लागू होगा ऑड-ईवन नियम,

    फिलहाल दिल्ली में नहीं लागू होगा ऑड-ईवन नियम, बारिश से हवा में सुधार के बाद सरकार ने किया ऐलान

  • दिल्‍ली के शकरपुर इमारत में लगी भीषण आग, 2 बच्चों समेत 6 लोग घायल ,

    दिल्‍ली के शकरपुर इमारत में लगी भीषण आग, 2 बच्चों समेत 6 लोग घायल , एक की मौत

  • चंडीगढ़ में दुकान में लगी भीषण आग,

    चंडीगढ़ में दुकान में लगी भीषण आग, LPG सिलेंडर ब्लास्ट

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY