• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਚੰਡੀਗੜ੍ਹ 'ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, LPG ਸਿਲੰਡਰ ਬਲਾਸ੍ਟ

चंडीगढ़ में दुकान में लगी भीषण आग,
11/21/2023 3:00:23 PM Raj     fire breaks, gas cylinders, sweet shop, chandigarh, today news     ਚੰਡੀਗੜ੍ਹ 'ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, LPG ਸਿਲੰਡਰ ਬਲਾਸ੍ਟ  चंडीगढ़ में दुकान में लगी भीषण आग,

ਚੰਡੀਗੜ੍ਹ ਦੇ ਮਨੀਮਾਜਰਾ 'ਚ ਮੰਗਲਵਾਰ ਤੜਕੇ ਇਕ ਮਠਿਆਈ ਦੀ ਦੁਕਾਨ 'ਚ ਅੱਗ ਲੱਗ ਗਈ।ਅੱਗ ਲੱਗਣ ਤੋਂ ਬਾਅਦ ਮਠਿਆਈ ਦੀ ਦੁਕਾਨ 'ਚ ਉੱਪਰ ਦੀ ਰਸੋਈ 'ਚ ਰੱਖੇ ਗੈਸ ਸਿਲੰਡਰ ਫਟਣ ਲੱਗੇ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਕਰੀਬ ਢਾਈ ਘੰਟੇ 'ਚ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ।

ਗੈਸ ਸਿਲੰਡਰ ਫੱਟੇ

ਅੱਗ ਨਾਲ ਰਸੋਈ 'ਚ ਰੱਖੇ ਗੈਸ ਸਿਲੰਡਰ ਫਟਣ ਲੱਗੇ। ਜਿਸ ਤੋਂ ਬਾਅਦ ਲੋਕਾਂ 'ਚ ਹੜਕੰਪ ਮੱਚ ਗਿਆ। ਉੱਥੇ ਮੌਜੂਦ ਲੋਕਾਂ ਨੇ ਚੰਡੀਗੜ੍ਹ ਪੁਲਿਸ ਅਤੇ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਫਾਇਰ ਬਿ੍ਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਢਾਈ ਘੰਟੇ 'ਚ ਅੱਗ 'ਤੇ ਕਾਬੂ ਪਾਇਆ।

'fire breaks','gas cylinders','sweet shop','chandigarh','today news'

Please Comment Here

Similar Post You May Like

  • चंडीगढ़ : AI से बनाई 50 स्टूडेंट्स की आपत्तिजनक फोटो वायरल,

    चंडीगढ़ : AI से बनाई 50 स्टूडेंट्स की आपत्तिजनक फोटो वायरल, नामी स्कूल में पढ़ती हैं छात्राएं

  • परिवार के छह सदस्यों की मौत से टूटी बलबीर कौर

    परिवार के छह सदस्यों की मौत से टूटी बलबीर कौर कहा-काश मैं भी उस दिन अंदर हुंदी...

  • अकाली नेता परमबंस सिंह रोमाना गिरफ्तार

    अकाली नेता परमबंस सिंह रोमाना गिरफ्तार कंवर ग्रेवाल की फेक वीडियो जारी की थी

  • टीचर ने युवक को कार से मारी टक्कर, बोनट पर लटका 1 घंटे तक घुमाया,

    टीचर ने युवक को कार से मारी टक्कर, बोनट पर लटका 1 घंटे तक घुमाया, मारने की नीयत से किया हमला

  • बटाला में अपने ही ट्रैक्टर के नीचे आने से युवक की मौत

    बटाला में अपने ही ट्रैक्टर के नीचे आने से युवक की मौत छिंज मेले में दिखा रहा था स्टंट

  • चंडीगढ़ में पुलिस और गैंगस्टरों के बीच Encounter,

    चंडीगढ़ में पुलिस और गैंगस्टरों के बीच Encounter, दोनों तरफ से चली गोलियां

  • महाराष्ट्र के रायगढ़ में विस्फोट के बाद फैक्ट्री में लगी भीषण आग,

    महाराष्ट्र के रायगढ़ में विस्फोट के बाद फैक्ट्री में लगी भीषण आग, 4 की गई जान, 11 लोग लापता

  • चंडीगढ़ में मिठाई की दुकान को लेकर दो सगे भाई भिड़े,

    चंडीगढ़ में मिठाई की दुकान को लेकर दो सगे भाई भिड़े, वीडियो वायरल

  • जालंधर में घर के अंदर लगी भीषण आग,

    जालंधर में घर के अंदर लगी भीषण आग, दो लोगों की मौत, दो झुलसे

Recent Post

  • Miss World 2025: ਥਾਈਲੈਂਡ ਦੀ ਓਪਲ ਸੁਚਾਤਾ ਨੇ ਜਿੱਤਿਆ ਖਿਤਾਬ, ਭਾਰਤ ਦੀ ਨੰਦਿਨੀ ਹੱਥੋਂ ਨਿਕਲਿਆ ਤਾਜ...

  • ਕਮਰਸ਼ੀਅਲ ਗੈਸ ਸਿਲੰਡਰ ਹੋਇਆ ਸਸਤਾ, ਇੰਨੇ ਰੁਪਏ ਘਟਾਈਆਂ ਕੀਮਤਾਂ...

  • ਪੁਲ ਡਿੱਗਣ ਕਾਰਨ ਵੱਡਾ ਹਾਦਸਾ, ਰੇਲਗੱਡੀ ਪਟੜੀ ਤੋਂ ਉਤਰੀ, 7 ​​ਲੋਕਾਂ ਦੀ ਮੌ.ਤ, VIDEO...

  • ਮਹੇਸ਼ ਮਖੀਜਾ ਤੋਂ ਬਾਅਦ ਅਗਲਾ ਨੰਬਰ ਰਮਨ ਅਰੋੜਾ ਦੇ ਕੁੜਮ ਮਦਾਨ ਦਾ, ਕਦੇ ਵੀ ਹੋ ਸਕਦੀ ਗ੍ਰਿਫਤਾਰੀ...

  • ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਭਾਰਤ ਦਾ ਵੱਡਾ ਖੁਲਾਸਾ, CDS ਅਨਿਲ ਚੌਹਾਨ ਨੇ ਕਿਹਾ - ਹਮਲੇ ਵਿੱਚ ਕੁਝ ਲੜਾਕੂ ਜਹਾਜ਼ ਹੋ...

  • ਜਲੰਧਰ 'ਚ ਮੀਂਹ ਕਾਰਣ ਬਦਲਿਆ ਮੌਸਮ ਦਾ ਮਿਜ਼ਾਜ਼, ਦੇਖੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ WEATHER...

  • ਅੰਮ੍ਰਿਤਸਰ 'ਚ ਰਾਜੀਨਾਮੇ 'ਤੇ ਆਏ ਮੁੰਡੇ ਦਾ ਕ.ਤ.ਲ, ਦੂਜੀ ਧਿਰ ਨੇ ਕਰ ਦਿੱਤੀ FIRING...

  • ਫਗਵਾੜਾ 'ਚ HDFC ਬੈਂਕ ਡਕੈਤੀ ਦੀ CCTV ਆਈ ਸਾਹਮਣੇ, GUN POINT 'ਤੇ ਲੁਟੇਰਿਆਂ ਨੇ ਦੇਖੋ ਕਿੰਝ ਦਿੱਤਾ ਵਾਰਦਾਤ ਨੂੰ ਅੰ...

  • ਪੰਜਾਬੀਆਂ ਲਈ ਖੁਸ਼ਖਬਰੀ, ਆਦਮਪੁਰ ਤੋਂ ਹੁਣ ਇਸ ਰੂਟ ਲਈ Direct Flight ਹੋਵੇਗੀ ਸ਼ੁਰੂ ...

  • AAP PUNJAB 'ਚ ਵੱਡਾ ਫੇਰਬਦਲ, ਦੀਪਕ ਬਾਲੀ ਸਮੇਤ ਇਨ੍ਹਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਦੇਖੋ list...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY