• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

ਲੁਧਿਆਣਾ 'ਚ ਗਹਿਣਿਆਂ ਦੀ ਦੁਕਾਨ 'ਚ ਵੱਡਾ ਧਮਾਕਾ, ਵਾਲ-ਵਾਲ ਬਚੇ ਲੋਕ, ਦੇਖੋ Video

लुधियाना में ज्यूलरी शॉप में हुआ जोरदार ब्लास्ट,
11/17/2024 12:37:11 PM Raj     Ludhiana Jewellery Blast, Ludhiana Blast, jewellery shop Blast, Ludhiana News, Ludhiana Latest News,     ਲੁਧਿਆਣਾ 'ਚ ਗਹਿਣਿਆਂ ਦੀ ਦੁਕਾਨ 'ਚ ਵੱਡਾ ਧਮਾਕਾ, ਵਾਲ-ਵਾਲ ਬਚੇ ਲੋਕ, ਦੇਖੋ  Video  लुधियाना में ज्यूलरी शॉप में हुआ जोरदार ब्लास्ट,

ਲੁਧਿਆਣਾ ਦੇ ਸਮਰਾਲਾ 'ਚ ਬੀਤੀ ਸ਼ਾਮ ਇੱਕ ਗਹਿਣਿਆਂ ਦੀ ਦੁਕਾਨ ਵਿੱਚ ਜ਼ਬਰਦਸਤ ਸਿਲੰਡਰ ਧਮਾਕਾ ਹੋ ਗਿਆ। ਧਮਾਕੇ ਕਾਰਨ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਉਪਰਲੀ ਛੱਤ ਵੀ ਡਿੱਗ ਗਈ ,ਪਰ ਖੁਸ਼ਕਿਸਮਤੀ ਨਾਲ ਇਸ ਹਾਦਸੇ ਵਿੱਚ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਸਾਰਿਆਂ ਦਾ ਬਚਾਅ ਹੋ ਗਿਆ।

ਪੀੜਤ ਦੁਕਾਨਦਾਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਸੇਵ ਸਿੰਘ ਸ਼ਾਮ ਕਰੀਬ 6 ਵਜੇ ਬੈਠਾ ਸੀ। ਇਸ ਦੌਰਾਨ ਅਚਾਨਕ ਦੁਕਾਨ 'ਚ ਪਿਆ ਛੋਟਾ ਸਿਲੰਡਰ ਫਟ ਗਿਆ। ਉਹ ਤੁਰੰਤ ਦੁਕਾਨ ਤੋਂ ਬਾਹਰ ਆਇਆ ਤੇ ਬਚਾਅ ਹੋ ਗਿਆ।

ਵਾਪਰ ਸਕਦਾ ਸੀ ਕੋਈ ਵੱਡਾ ਹਾਦਸਾ 

ਪ੍ਰਦੀਪ ਸਿੰਘ ਨੇ ਅੱਗੇ ਦੱਸਿਆ ਕਿ ਦੁਕਾਨ 'ਚ ਛੋਟੇ ਸਿਲੰਡਰ ਦੇ ਨਾਲ-ਨਾਲ ਇੱਕ ਵੱਡਾ ਸਿਲੰਡਰ ਵੀ ਪਿਆ ਸੀ। ਜੇਕਰ ਧਮਾਕਾ ਹੋ ਜਾਂਦਾ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ। ਪਰ ਖੁਸ਼ਕਿਸਮਤੀ ਨਾਲ ਉਸ ਸਿਲੰਡਰ ਨੂੰ ਕੁਝ ਨਹੀਂ ਹੋਇਆ। ਸਿਲੰਡਰ 'ਚ ਧਮਾਕਾ ਹੋਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਦੂਰ-ਦੂਰ ਤੱਕ ਸੁਣਾਈ ਦਿੱਤੀ ਆਵਾਜ਼ 

ਦੱਸਿਆ ਜਾ ਰਿਹਾ ਹੈ ਕਿ ਸਿਲੰਡਰ ਧਮਾਕੇ ਤੋਂ ਬਾਅਦ ਇਸ ਦੀ ਆਵਾਜ਼ ਕਾਫੀ ਦੂਰ ਤੱਕ ਸੁਣਾਈ ਦਿੱਤੀ। ਜਿਸ ਤੋਂ ਬਾਅਦ ਲੋਕ ਇਕੱਠੇ ਹੋ ਗਏ। ਉਸ ਨੇ ਦੇਖਿਆ ਕਿ ਦੁਕਾਨ ਦੇ ਸ਼ੀਸ਼ੇ ਟੁੱਟੇ ਹੋਏ ਸਨ ਅਤੇ ਛੱਤ ਵੀ ਟੁੱਟੀ ਹੋਈ ਸੀ। ਜਿਸ ਤੋਂ ਬਾਅਦ ਉਸ ਨੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ।

'Ludhiana Jewellery Blast','Ludhiana Blast','jewellery shop Blast','Ludhiana News','Ludhiana Latest News',''

Please Comment Here

Similar Post You May Like

Recent Post

  • ਪੰਜਾਬ ਕੈਬਨਿਟ ਦਾ ਵਿਸਥਾਰ, ਵਿਧਾਇਕ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਲਿਆ ਹਲਫ਼, ਮਿਲੇ ਇਹ ਵਿਭਾਗ...

  • AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਅਹਿਮ ਫੈਸਲਾ, ਕਿਹਾ-ਆਪਣੇ ਦਮ 'ਤੇ ਲੜਾਂਗੇ ਚੋਣ ...

  • ਜਲੰਧਰ 'ਚ ਦੋ ਬੱਚਿਆਂ ਦੀ ਮਾਂ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੀੜਤ ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼ ...

  • SpiceJet ਦੇ ਉੱਡਦੇ ਜਹਾਜ਼ ਦੀ ਟੁੱਟ ਗਈ ਬਾਰੀ, ਪੈਸੰਜਰਾਂ 'ਚ ਮਚੀ ਹਫੜਾ-ਦਫੜੀ, ਦੇਖੋ ਵੀਡੀਓ...

  • ਪੰਜਾਬ 'ਚ ਅੱਜ 11 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ , Flash Flood ਦਾ ਅਲਰਟ ਜਾਰੀ ...

  • ਜਲੰਧਰ 'ਚ ਅੱਜ ਲੱਗੇਗਾ Power cut, ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ ਗੁੱਲ!...

  • ਰਮਨ ਅਰੋੜਾ ਨੇ ਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ, ਭ੍ਰਿਸ਼ਟਾਚਾਰ ਮਾਮਲੇ 'ਚ ਹੋਈ ਸੀ ਗ੍ਰਿਫਤਾਰੀ...

  • ਰੋਜ਼ਾਨਾ ਇਸਤੇਮਾਲ ਹੋਣ ਵਾਲੀਆਂ ਚੀਜ਼ਾ ਹੋਣਗੀਆਂ ਸਸਤੀਆਂ? ਆਮ ਲੋਕਾਂ ਨੂੰ ਮਿਲੇਗੀ ਰਾਹਤ...

  • ਬਿਕਰਮ ਮਜੀਠੀਆ ਮਾਮਲੇ 'ਚ ਵੱਡੇ ਖੁਲਾਸੇ, ਕੋਰਟ ਨੇ ਸੁਣਾਇਆ ਫੈਸਲਾ, ਸੁਖਬੀਰ ਬਾਦਲ ਰਿਹਾਅ...

  • ਤਕਨੀਕੀ ਖਰਾਬੀ ਤੋਂ ਬਾਅਦ 26 ਹਜ਼ਾਰ ਫੁੱਟ ਹੇਠਾਂ ਆਇਆ ਜਹਾਜ਼, 191 ਪੈਸੰਜਰਾਂ ਦੇ ਸੁੱਕੇ ਸਾਹ, VIDEO...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY