• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

'ਵਨ ਨੇਸ਼ਨ-ਵਨ ਇਲੈਕਸ਼ਨ' ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ, 15 ਸਿਆਸੀ ਪਾਰਟੀਆਂ ਕਰ ਰਹੀਆਂ ਹਨ ਵਿਰੋਧ

वन नेशन-वन इलेक्शन' को मोदी कैबिनेट ने दी मंजूरी
9/18/2024 4:43:44 PM Ojasvi Kaushal     One Nation One Election, Modi cabinet Approves, Former President Ram Nath Kovind, Hindi News    'ਵਨ ਨੇਸ਼ਨ-ਵਨ ਇਲੈਕਸ਼ਨ' ਨੂੰ ਮੋਦੀ ਕੈਬਨਿਟ ਨੇ ਦਿੱਤੀ ਮਨਜ਼ੂਰੀ, 15 ਸਿਆਸੀ ਪਾਰਟੀਆਂ ਕਰ ਰਹੀਆਂ ਹਨ ਵਿਰੋਧ   वन नेशन-वन इलेक्शन' को मोदी कैबिनेट ने दी मंजूरी

'ਵਨ ਨੇਸ਼ਨ-ਵਨ ਇਲੈਕਸ਼ਨ' ਦੇ ਪ੍ਰਸਤਾਵ ਨੂੰ ਕੈਬਨਿਟ 'ਚ ਮਨਜ਼ੂਰੀ ਦੇ ਮਿਲ ਗਈ ਹੈ। ਦੇਸ਼ 'ਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਇੱਕੋ ਸਮੇਂ ਕਰਵਾਉਣ ਦਾ ਵਿਚਾਰ ਹੁਣ ਆਸਾਨ ਹੋ ਜਾਵੇਗਾ। ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਤੋਂ ਬਾਅਦ ਕੈਬਨਿਟ 'ਚ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਦ ਰੁੱਤ ਸੈਸ਼ਨ 'ਚ ਐਨਡੀਏ ਸਰਕਾਰ ਇਸ ਬਿੱਲ ਨੂੰ ਸੰਸਦ 'ਚ ਲਿਆਵੇਗੀ।

ਦੱਸ ਦੇਈਏ ਕਿ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ਵਨ-ਨੇਸ਼ਨ ਵਨ-ਇਲੈਕਸ਼ਨ ਦੀਆਂ ਸੰਭਾਵਨਾਵਾਂ 'ਤੇ ਮਾਰਚ 'ਚ ਆਪਣੀ ਰਿਪੋਰਟ ਸੌਂਪੀ ਸੀ। ਇਸ ਰਿਪੋਰਟ 'ਚ ਦਿੱਤੇ ਗਏ ਸੁਝਾਵਾਂ ਦਿੱਤੇ ਗਏ ਹਨ , ਉਸ ਦੇ ਅਨੁਸਾਰ ਪਹਿਲੇ ਕਦਮ ਵਜੋਂ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਨਾਲੋ-ਨਾਲ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਹੁਣ ਇੱਕੋ ਸਮੇਂ ਹੋਣਗੀਆਂ ਚੋਣਾਂ 

ਕਮੇਟੀ ਨੇ ਇਹ ਵੀ ਸਿਫਾਰਿਸ਼ ਕੀਤੀ ਹੈ ਕਿ ਲੋਕ ਸਭਾ ਅਤੇ ਰਾਜ ਵਿਧਾਨ ਸਭਾ ਚੋਣਾਂ ਦੇ ਨਾਲ-ਨਾਲ ਕਰਵਾਉਣ ਦੇ 100 ਦਿਨਾਂ ਦੇ ਅੰਦਰ ਸਥਾਨਕ ਬਾਡੀ ਚੋਣਾਂ ਵੀ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਇਸ ਨਾਲ ਪੂਰੇ ਦੇਸ਼ 'ਚ ਇੱਕ ਨਿਸ਼ਚਿਤ ਸਮੇਂ ਵਿੱਚ ਹਰ ਪੱਧਰ 'ਤੇ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਮੌਜੂਦਾ ਸਮੇਂ 'ਚ ਵਿਧਾਨ ਸਭਾਵਾਂ ਤੇ ਲੋਕ ਸਭਾ ਦੀਆਂ ਚੋਣਾਂ ਅਲੱਗ-ਅਲੱਗ ਹੁੰਦੀਆਂ ਹਨ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਬੇ ਸਮੇਂ ਤੋਂ ਵਨ-ਨੇਸ਼ਨ ਵਨ-ਇਲੈਕਸ਼ਨ ਦੀ ਵਕਾਲਤ ਕਰ ਰਹੇ ਹਨ। ਪੀਐਮ ਮੋਦੀ ਨੇ ਕਿਹਾ ਸੀ, ਮੈਂ ਸਾਰਿਆਂ ਨੂੰ ਇੱਕ ਰਾਸ਼ਟਰ ਇੱਕ ਚੋਣ ਦੇ ਸੰਕਲਪ ਨੂੰ ਪ੍ਰਾਪਤ ਕਰਨ ਲਈ ਇਕੱਠੇ ਹੋਣ ਦੀ ਬੇਨਤੀ ਕਰਦਾ ਹਾਂ, ਜੋ ਕਿ ਸਮੇਂ ਦੀ ਲੋੜ ਹੈ।

ਲੋਕ ਸਭਾ ਚੋਣਾਂ ਤੋਂ ਪਹਿਲਾਂ 'ਆਜਤਕ' ਨਾਲ ਖਾਸ ਗੱਲਬਾਤ 'ਚ ਪੀਐੱਮ ਮੋਦੀ ਨੇ ਇਸ ਮੁੱਦੇ 'ਤੇ ਕਿਹਾ ਸੀ ਕਿ ਸਰਕਾਰਾਂ ਦੇ ਪੂਰੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਸੀ, 'ਮੈਂ ਹਮੇਸ਼ਾ ਕਹਿੰਦਾ ਹਾਂ ਕਿ ਚੋਣਾਂ ਤਿੰਨ-ਚਾਰ ਮਹੀਨਿਆਂ ਲਈ ਹੀ ਹੋਣੀਆਂ ਚਾਹੀਦੀਆਂ ਹਨ। ਪੂਰੇ 5 ਸਾਲ ਰਾਜਨੀਤੀ ਨਹੀਂ ਹੋਣੀ ਚਾਹੀਦੀ। ਇਸ ਨਾਲ ਚੋਣਾਂ ਦੇ ਪ੍ਰਬੰਧਨ ਦੇ ਖਰਚੇ 'ਚ ਕਟੌਤੀ ਹੋਵੇਗੀ।

15 ਰਾਜਨੀਤਿਕ ਦਲ ਕਰ ਰਹੇ ਵਿਰੋਧ , 32 ਦਾ ਮਿਲਿਆ ਸਮਰਥਨ 

ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ 62 ਸਿਆਸੀ ਪਾਰਟੀਆਂ ਨਾਲ ਸੰਪਰਕ ਕੀਤਾ ਸੀ। ਇਨ੍ਹਾਂ 'ਚੋਂ 32 ਨੇ ਇੱਕ ਦੇਸ਼, ਇੱਕ ਚੋਣ ਦਾ ਸਮਰਥਨ ਕੀਤਾ ਸੀ। ਜਦਕਿ 15 ਪਾਰਟੀਆਂ ਇਸ ਦੇ ਖਿਲਾਫ 'ਚ ਸਨ। 15 ਪਾਰਟੀਆਂ ਸਨ ਜਿਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।

'One Nation One Election','Modi cabinet Approves','Former President Ram Nath Kovind','Hindi News'

Please Comment Here

Similar Post You May Like

  • वन नेशन-वन इलेक्शन' को मोदी कैबिनेट ने दी मंजूरी

    वन नेशन-वन इलेक्शन' को मोदी कैबिनेट ने दी मंजूरी , 15 राजनीतिक दल कर रहे विरोध

Recent Post

  • ਲੁਧਿਆਣਾ 'ਚ ਚੋਕੋਬਾਰ ਆਈਸ ਕਰੀਮ 'ਚੋਂ ਨਿਕਲੀ ਮਰੀ ਹੋਈ ਕਿਰਲੀ , 7 ਸਾਲਾ ਬੱਚੇ ਦੀ ਵਿਗੜੀ ਸਿਹਤ ...

  • ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੀ ਸਾਂਸਦ ਪ੍ਰਿਆ ਸਰੋਜ ਨਾਲ ਹੋਈ ਮੰਗਣੀ...

  • ਦੇਸ਼ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਮਾਮਲੇ, ਪਿਛਲੇ 24 ਘੰਟਿਆਂ 'ਚ ਇੰਨੇ ਲੋਕਾਂ ਦੀ ਹੋਈ ਮੌਤ...

  • ਜਲੰਧਰ 'ਚ ਭਿਆਨਕ ਸੜਕ ਹਾਦਸਾ,ਦੋ ਨਾਬਾਲਗ ਨੌਜਵਾਨਾਂ ਦੀ ਹੋਈ ਮੌਤ...

  • ਅੰਮ੍ਰਿਤਸਰ 'ਚ ਪੇਂਟ ਫੈਕਟਰੀ 'ਚ ਲੱਗੀ ਅੱਗ, ਦੋ ਦੀ ਮੌਤ ...

  • ਜਲੰਧਰ 'ਚ ਅਟਾਰੀ ਬਜ਼ਾਰ ਸਮੇਤ ਇਹ ਦੁਕਾਨਾਂ 6 ਦਿਨਾਂ ਲਈ ਰਹਿਣਗੀਆਂ ਬੰਦ ...

  • ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰਨ ਵਾਲਿਆਂ ਮਹਿਲਾਵਾਂ ਲਈ ਅਹਿਮ ਖਬਰ, ਟਰਾਂਸਪੋਰਟ ਮੰਤਰੀ ਨੇ ਕੀਤਾ ਇਹ ਐਲਾਨ ...

  • ਪੰਜਾਬ 'ਚ ਹੀਟ ​​ਵੇਵ ਦਾ ਅਲਰਟ ਜਾਰੀ, ਪਾਰਾ 42 ਡਿਗਰੀ ਤੋਂ ਪਾਰ ...

  • ਪਾਕਿਸਤਾਨ ਦੀ ਜਾਸੂਸੀ ਕਰਨ ਵਾਲੇ ਯੂਟਿਊਬਰ ਜਸਬੀਰ ਦੀ ਕੋਰਟ 'ਚ ਪੇਸ਼ੀ, ਮਿਲਿਆ ਇੰਨੇ ਦਿਨਾਂ ਦਾ ਰਿਮਾਂਡ...

  • ਕ੍ਰਿਕਟਰ Abhishek Sharma ਦੇ ਹੋਣ ਵਾਲੇ ਜੀਜੇ 'ਤੇ ਲੱਗੇ ਕੁੱਟਮਾਰ ਦੇ ਦੋਸ਼, ਪੀੜਤ ਨੇ ਕੀਤਾ ਖੁਲਾਸਾ ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY