• खबरिस्तान हिंदी
  • Khabristan English
×
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ
☰
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਵਪਾਰ
  • ਖੇਡਾਂ
  • ਚੋਣਾਂ
  • ਦੇਸ਼
  • ਪੰਜਾਬ
  • ਪਬਲਿਕ-ਇੰਟਰਸਟ
  • ਧਾਰਮਿਕ
  • ਤੰਦਰੁਸਤਾਏ ਨਮਾ
  • ਵਿਦੇਸ਼
  • ਬਾਲੀਵੁੱਡ
  • ਖੇਡਾਂ
  • ਚੋਣਾਂ
  • ਵਪਾਰ

3 ਬੱਚਿਆਂ ਦੀ ਮਾਂ ਨੇ ਆਸ਼ਕ ਨਾਲ ਮਿਲ ਕੇ ਪਤੀ ਦਾ ਕੀਤਾ ਕ.ਤ.ਲ, 8 ਸਾਲਾਂ ਤੋਂ ਸਨ ਨਾਜਾਇਜ਼ ਸਬੰਧ

6/24/2025 3:12:54 PM Gurpreet Singh     bihaar news, rohtaas breaking news, illicit relationship, bihaar crime news     3 ਬੱਚਿਆਂ ਦੀ ਮਾਂ ਨੇ ਆਸ਼ਕ ਨਾਲ ਮਿਲ ਕੇ ਪਤੀ ਦਾ ਕੀਤਾ ਕ.ਤ.ਲ,  8 ਸਾਲਾਂ ਤੋਂ ਸਨ ਨਾਜਾਇਜ਼ ਸਬੰਧ 

ਖਬਰਿਸਤਾਨ ਨੈੱਟਵਰਕ- ਹਵਸ ਵਿਚ ਅੰਨੀ ਹੋਈ 3 ਬੱਚਿਆਂ ਦੀ ਮਾਂ ਨੇ ਆਪਣੇ ਆਸ਼ਕ ਨਾਲ ਮਿਲ ਕੇ ਆਪਣੇ ਹੀ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਹ ਸਨਸਨੀਖੇਜ਼ ਮਾਮਲਾ  ਬਿਹਾਰ ਦੇ ਰੋਹਤਾਸ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਪਤਨੀ ਨੇ ਆਪਣੇ ਪ੍ਰੇਮੀ ਅਤੇ ਉਸ ਦੇ ਦੋਸਤ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਸਬੰਧੀ ਐਸ ਪੀ ਰੋਸ਼ਨ ਕੁਮਾਰ ਨੇ ਪ੍ਰੈਸ ਕਾਨਫਰੰਸ ਰਾਹੀਂ ਇਸ ਘਟਨਾ ਦੀ ਜਾਣਕਾਰੀ ਦਿੱਤੀ।

ਜਾਣੋ ਪੂਰਾ ਮਾਮਲਾ

ਮੀਡੀਆ ਰਿਪੋਰਟ ਮੁਤਾਬਕ ਇਹ ਘਟਨਾ ਡੇਹਰੀ ਨਗਰ ਥਾਣਾ ਖੇਤਰ ਦੇ ਈਦਗਾਹ ਮੁਹੱਲੇ ਦੀ ਦੱਸੀ ਜਾ ਰਹੀ ਹੈ, ਜਿੱਥੇ ਰੇਸ਼ਮਾ ਖਾਤੂਨ ਨਾਂ ਦੀ ਔਰਤ ਨੇ ਆਪਣੇ ਪ੍ਰੇਮੀ ਮੁਹੰਮਦ ਇਸ਼ਤੇਖਾਰ ਹਸਨ ਅਤੇ ਉਸਦੇ ਦੋਸਤ ਮੁਹੰਮਦ ਜਮਸ਼ੇਦ ਨਾਲ ਮਿਲ ਕੇ ਆਪਣੇ ਪਤੀ ਮੁਹੰਮਦ ਅਸ਼ਰਫ ਦਾ ਕਤਲ ਕਰ ਦਿੱਤਾ।

8 ਸਾਲਾਂ ਤੋਂ ਨਾਜਾਇਜ਼ ਸੰਬੰਧ

 ਪੁਲਿਸ ਦੇ ਅਨੁਸਾਰ ਰੇਸ਼ਮਾ ਖਾਤੂਨ ਅਤੇ ਇਸ਼ਤੇਖਾਰ ਹਸਨ ਦਾ ਅੱਠ ਸਾਲਾਂ ਤੋਂ ਪ੍ਰੇਮ ਸਬੰਧ ਚੱਲ ਰਿਹਾ ਸੀ, ਜਦੋਂ ਪਤੀ ਅਸ਼ਰਫ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੇ ਆਪਣੇ ਪਰਿਵਾਰ ਨੂੰ ਇਹ ਗੱਲ ਦੱਸੀ। ਇਸ ਤੋਂ ਨਾਰਾਜ਼ ਹੋ ਕੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਇਸ ਕਤਲ ਦੀ ਸਾਜ਼ਿਸ਼ ਰਚੀ ਤੇ ਖੂਨੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ।

ਪੁਲਸ ਨੇ ਕੀਤਾ ਗ੍ਰਿਫਤਾਰ

 ਘਟਨਾ ਵਾਲੀ ਰਾਤ ਰੇਸ਼ਮਾ ਖਾਤੂਨ ਨੇ ਸਾਜ਼ਿਸ਼ ਤਹਿਤ ਆਪਣੇ ਪ੍ਰੇਮੀ ਅਤੇ ਉਸਦੇ ਦੋਸਤ ਨੂੰ ਘਰ ਬੁਲਾਇਆ ਅਤੇ ਫਿਰ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਘਟਨਾ ਦੌਰਾਨ ਜਦੋਂ ਦੂਜੇ ਕਮਰੇ ਵਿੱਚ ਸੁੱਤੇ ਬੱਚਿਆਂ ਨੂੰ ਪਤਾ ਲੱਗਾ ਕਿਉਂਕਿ ਉਨ੍ਹਾਂ ਨੂੰ ਪਿਤਾ ਦੇ ਚੀਕਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ ਅਤੇ ਗੁਆਂਢੀਆਂ ਨੂੰ ਬੁਲਾਇਆ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਪਤਨੀ ਸਮੇਤ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।


 

'bihaar news','rohtaas breaking news','illicit relationship','bihaar crime news'

Please Comment Here

Similar Post You May Like

Recent Post

  • ਜਲੰਧਰ ਦੇ ਇਸ ਇਲਾਕੇ 'ਚ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ, ਦੇਖੋ CCTV...

  • ਹੁਣ 8 ਘੰਟੇ ਪਹਿਲਾਂ ਹੀ ਕੰਨਫ਼ਰਮ ਟਿਕਟ ਦਾ ਲੱਗੇਗਾ ਪਤਾ, ਇਸ ਦਿਨ ਤੋਂ ਹੋਵੇਗਾ ਲਾਗੂ ਇਹ ਨਿਯਮ ...

  • PAN ਕਾਰਡ ਤੋਂ ਲੈ ਕੇ ਤਤਕਾਲ ਟਿਕਟ ਬੁਕਿੰਗ ਸਮੇਤ ਕਈ ਨਿਯਮਾਂ 'ਚ ਭਲਕੇ ਤੋਂ ਹੋਣਗੇ ਬਦਲਾਅ...

  • ਘੋਰ ਕਲਯੁੱਗ ! 3 ਦਿਨਾਂ ਦੀ ਨਵਜੰਮੀ ਬੱਚੀ ਨੂੰ ਮਾਪੇ ਛੱਡ ਗਏ ਸੜਕ ਦੇ ਕੰਢੇ ...

  • ਪੰਜਾਬ ਦੇ ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ Menu ਜਾਰੀ, ਕੱਲ੍ਹ ਤੋਂ ਹੋਵੇਗਾ ਲਾਗੂ ...

  • ਪੰਜਾਬ 'ਚ ਮੀਂਹ ਨੇ ਤੋੜੇ ਪਿਛਲੇ ਰਿਕਾਰਡ , ਅੱਜ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਹਿਮਾਚਲ 'ਚ ਸਕੂਲ ਰਹਿਣਗੇ ਬੰਦ ...

  • ਏਸ਼ੀਆ ਕੱਪ 2025 ਨੂੰ ਲੈ ਕੇ ਵੱਡੀ UPDATE, ਆਹਮੋ-ਸਾਹਮਣੇ ਹੋ ਸਕਦੈ ਭਾਰਤ-ਪਾਕਿਸਤਾਨ! ...

  • ਜਲੰਧਰ 'ਚ ਡਾਇਮੰਡ ਡੇਕੋਰੇਟਰ ਦੀ ਬਿਲਡਿੰਗ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ...

  • ਕ੍ਰਿਕਟ ਖੇਡਦਿਆਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਹੋਈ ਮੌਤ, ਆਖਰੀ ਪਲਾਂ ਦੀ ਵੀਡੀਓ ਆਈ ਸਾਹਮਣੇ...

  • CM ਮਾਨ ਦਾ ACTION, MLA ਕੁੰਵਰ ਵਿਜੇ ਪ੍ਰਤਾਪ ਨੂੰ 5 ਸਾਲਾਂ ਲਈ ਪਾਰਟੀ 'ਚੋਂ ਕੱਢਿਆ ਬਾਹਰ...

Popular Links

  • About Us
  • Terms and Condition
  • Privacy Policy
  • Contact Us
  • Join Us

Download App

Social Media

Copyright © 2025

Developed BY OJSS IT CONSULTANCY